October 30, 2026, 4:42 am
----------- Advertisement -----------
HomeNewsEntertainmentਢੇਰ ਸਾਰਾ ਖਾਣਾ ਖਾਣ ਤੋਂ ਬਾਅਦ ਕੋਮਾ 'ਚ ਪਹੁੰਚੇ ਰਣਵੀਰ ਸਿੰਘ, ...

ਢੇਰ ਸਾਰਾ ਖਾਣਾ ਖਾਣ ਤੋਂ ਬਾਅਦ ਕੋਮਾ ‘ਚ ਪਹੁੰਚੇ ਰਣਵੀਰ ਸਿੰਘ, ਤਸਵੀਰਾਂ ਸ਼ੇਅਰ ਕਰ ਦੱਸਿਆ ਸਿਹਤ ਦਾ ਹਾਲ

Published on

----------- Advertisement -----------

ਆਪਣੇ ਅਜੀਬੋ-ਗਰੀਬ ਕੱਪੜਿਆਂ ਕਾਰਨ ਹਮੇਸ਼ਾ ਸੁਰਖੀਆਂ ‘ਚ ਰਹਿਣ ਵਾਲੇ ਰਣਵੀਰ ਸਿੰਘ ਇਨ੍ਹੀਂ ਦਿਨੀਂ ਨਿਊਯਾਰਕ ‘ਚ ਕੁਆਲਿਟੀ ਟਾਈਮ ਬਤੀਤ ਕਰ ਰਹੇ ਹਨ। ਉਨ੍ਹਾਂ ਨੇ ਨਿਊਯਾਰਕ ’ਚ ਸ਼ਾਪਿੰਗ ਕੀਤੀ ਤੇ ਟਾਕੋ, ਹਨੀ-ਬਟਰ ਟੋਸਟ, ਮਾਰਸ਼ਮੈਲੋ, ਪੇਸਟਰੀ ਸਮੇਤ ਇਥੋਂ ਦੇ ਹੋਰ ਲਜ਼ੀਜ਼ ਖਾਣੇ ਦਾ ਖ਼ੂਬ ਸਵਾਦ ਚਖਿਆ। ਹੁਣ ਇੰਨਾ ਕੁਝ ਖਾਣ ਤੋਂ ਬਾਅਦ ਕੀ ਹਾਲ ਹੋਇਆ ਹੈ, ਇਹ ਵੀ ਅੰਦਾਜ਼ਾ ਲਗਾ ਲਓ। ਘਬਰਾਉਣ ਦੀ ਗੱਲ ਨਹੀਂ ਹੈ, ਉਨ੍ਹਾਂ ਦਾ ਕੀ ਹਾਲ ਹੋਇਆ ਹੈ, ਇਹ ਖ਼ੁਦ ਰਣਵੀਰ ਨੇ ਆਪਣੀ ਇੰਸਟਾਗ੍ਰਾਮ ਸਟੋਰੀ ’ਚ ਸਾਂਝਾ ਕੀਤਾ ਹੈ। ਰਣਵੀਰ ਨੇ ਲਜ਼ੀਜ਼ ਖਾਣੇ ਦੀਆਂ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਪਹਿਲੀ ਤਸਵੀਰ ਇਕ ਰੈਸਟੋਰੈਂਟ ਦੇ ਬਾਹਰ ਖੜ੍ਹੇ ਰਣਵੀਰ ਦੀ ਹੈ, ਦੂਜੀ ਤਸਵੀਰ ’ਚ ਉਹ ਟਾਕੋ ਖਾਂਦੇ ਨਜ਼ਰ ਆ ਰਹੇ ਹਨ। ਇਸ ਤੋਂ ਬਾਅਦ ਹਨੀ-ਬਟਰ ਟੋਸਟ, ਹਾਫ ਬੇਕਡ ਮਾਰਸ਼ਮੈਲੋ ਕੂਕੀ, ਸਾਫਟ ਚੀਜ਼ਕੇਕ, ਰਾਸਪਬੇਰੀ ਸੌਰਬੇਟ, ਪਫ ਪੇਸਟਰੀ ਵਰਗੀਆਂ ਕਈ ਸਵੀਟ ਡਿਸ਼ਿਜ਼ ਖਾਧੀਆਂ। ਇੰਨਾ ਸਾਰਾ ਮਿੱਠਾ ਖਾਣ ਤੋਂ ਬਾਅਦ ਰਣਵੀਰ ਨੇ ਤਸਵੀਰਾਂ ਰਾਹੀਂ ਆਪਣਾ ਹਾਲ ਦਿਖਾਇਆ। ਉਹ ਢਿੱਡ ’ਤੇ ਹੱਥ ਰੱਖੇ ਸੋਫੇ ’ਤੇ ਲੇਟੇ ਨਜ਼ਰ ਆਏ। ਇਸ ਤਸਵੀਰ ਨੂੰ ਸਾਂਝਾ ਕਰਦਿਆਂ ਉਨ੍ਹਾਂ ਲਿਖਿਆ, ‘ਤੇ ਇਹ ਹੈ ਨਤੀਜਾ… ਫੂਡ ਕੋਮਾ।’ ਨਿਊਯਾਰਕ ‘ਚ ਰਣਵੀਰ ਦੇ ਨਾਲ ਫੋਟੋਗ੍ਰਾਫਰ ਰੋਹਨ ਸ਼੍ਰੇਸ਼ਠ ਵੀ ਹਨ। ਇਸ ਬਾਰੇ ਰਣਵੀਰ ਨੇ ਖੁਦ ਦੱਸਿਆ ਹੈ।

ਇੱਕ ਕਾਰ ਤੋਂ ਇੱਕ ਤਸਵੀਰ ਸ਼ੇਅਰ ਕਰਦੇ ਹੋਏ, ਉਸਨੇ ਆਪਣੇ ਇੰਸਟਾਗ੍ਰਾਮ ਸਟੋਰੀਜ਼ ‘ਤੇ ਲਿਖਿਆ, “ਅਸੀਂ ਜ਼ਿਆਦਾਤਰ ਇਸ ਪਲ ਵਿੱਚ ਸੀ ਪਰ ਕੁਝ ਤਸਵੀਰਾਂ ਲੈਣ ਵਿੱਚ ਕਾਮਯਾਬ ਰਹੇ। ਕੁੱਲ ਮਿਲਾ ਕੇ ਇੱਕ ਵੱਡੀ ਸਫਲਤਾ. ਉਸਨੇ ਇੱਕ ਹੋਰ ਸੈਲਫੀ ਸਾਂਝੀ ਕੀਤੀ ਅਤੇ ਇਸਨੂੰ ਕੈਪਸ਼ਨ ਦਿੱਤਾ, “ਬਾਹਰ ਜਾਣਾ ਚੰਗਾ ਹੈ… ਇੱਕ ਮਿੰਟ ਹੋ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਸ਼ਾਪਿੰਗ ਸੈਸ਼ਨ ਦੀਆਂ ਕਈ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਂਸਰ ਦੀਆਂ ਦਵਾਈਆਂ ਹੋਈਆਂ ਸਸਤੀਆਂ, 80 ਹਜ਼ਾਰ ਵਾਲਾ ਇੰਜੈਕਸ਼ਨ ਹੁਣ 7,000 ‘ਚ

ਕੈਂਸਰ ਦੇ ਮਰੀਜ਼ਾਂ ਲਈ ਵੱਡੀ ਰਾਹਤ ਭਰੀ ਖਬਰ ਹੈ। NPPA ਦੇ ਫੈਸਲੇ ਮਗਰੋਂ ਕੈਂਸਰ...

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਹੋਇਆ ਵੱਡਾ ਐਕਸ਼ਨ, ਪੁਲਿਸ ‘ਤੇ ਹਮਲਾ ਕਰਨ ਵਾਲੇ 40 ਅਣਪਛਾਤਿਆਂ ‘ਤੇ ਮਾਮਲਾ ਦਰਜ

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਵੱਡਾ ਐਕਸ਼ਨ ਹੋਇਆ ਹੈ। ਪੁਲਿਸ ‘ਤੇ ਹਮਲਾ ਕਰਨ...

ਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼

ਕਰਵਾ ਚੌਥ ਤੋਂ ਪਹਿਲਾਂ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ-1 ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ...

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ...

ਪੁਲਿਸ ਵਲੋਂ ਅਕਾਲੀ ਆਗੂ ਤੇ ਕਿਸਾਨ ਆਗੂ ਗ੍ਰਿਫ਼ਤਾਰ ਤੇ ਨਜ਼ਰਬੰਦ

ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਮਾਨਸਾ ਪੁਲਿਸ ਨੇ ਦਲਜੀਤ ਸਿੰਘ ਦਾ ਕਰਵਾਇਆ ਪੋਸਟਮਾਰਟਮ;  ਸਸਕਾਰ ਦਾ ਖਦਸ਼ਾ

ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ...

ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ ਡਰੇਨ ਤੇ ਧੁੱਸੀ ਬੰਨ੍ਹ ਦੇ ਚੁੱਕੇ ਅਹਿਮ ਮੁੱਦੇ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ...

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ,...