June 3, 2026, 5:15 am
----------- Advertisement -----------
HomeNewsEntertainmentਤੜਕਸਾਰ ਹੀ ਏਅਰਪੋਰਟ 'ਤੇ ਮਾਸਕ ਪਹਿਨੇ ਨਜ਼ਰ ਆਏ ਰਣਵੀਰ ਸਿੰਘ; ਫਿਰ ਸੋਸ਼ਲ...

ਤੜਕਸਾਰ ਹੀ ਏਅਰਪੋਰਟ ‘ਤੇ ਮਾਸਕ ਪਹਿਨੇ ਨਜ਼ਰ ਆਏ ਰਣਵੀਰ ਸਿੰਘ; ਫਿਰ ਸੋਸ਼ਲ ਮੀਡੀਆ ‘ਤੇ ਯੂਜ਼ਰਸ ਨੇ ਦਿੱਤੀ ਇਹ ਪ੍ਰਤੀਕਿਰਿਆ…

Published on

----------- Advertisement -----------

ਬਾਲੀਵੁੱਡ ਸਟਾਰ ਰਣਵੀਰ ਸਿੰਘ ਨੂੰ ਅੱਜ ਯਾਨੀ ਬੁੱਧਵਾਰ ਸਵੇਰੇ ਮੁੰਬਈ ਏਅਰਪੋਰਟ ‘ਤੇ ਦੇਖਿਆ ਗਿਆ। ਇਸ ਦੌਰਾਨ ਰਣਵੀਰ ਆਪਣੇ ਚਿਹਰੇ ‘ਤੇ ਮਾਸਕ ਦੇ ਨਾਲ ਵਿੰਟਰ ਆਊਟਫਿਟ ਪਹਿਨੇ ਨਜ਼ਰ ਆਏ। ਉਨ੍ਹਾਂ ਦੇ ਇਸ ਅਵਤਾਰ ਨੂੰ ਦੇਖ ਕੇ ਯੂਜ਼ਰਸ ਸੋਸ਼ਲ ਮੀਡੀਆ ‘ਤੇ ਵੱਖ ਵੱਖ ਪ੍ਰਤੀਕਿਰਿਆ ਦੇ ਰਹੇ ਹਨ।
ਚਿਹਰੇ ‘ਤੇ ਮਾਸਕ ਲਗਾਏ ਰਣਵੀਰ ਸਿੰਘ ਨੂੰ ਵੇਖ ਯੂਜ਼ਰਸ ਦਾ ਕਹਿਣਾ ਹੈ ਕਿ ਸ਼ਾਇਦ ਰਣਵੀਰ ਆਪਣੀ ਆਉਣ ਵਾਲੀ ਫਿਲਮ ‘ਡਾਨ 3’ ਦੇ ਲੁੱਕ ਨੂੰ ਜ਼ਾਹਰ ਨਹੀਂ ਕਰਨਾ ਚਾਹੁੰਦੇ ਹਨ। ਲੋਕਾਂ ਦਾ ਕਹਿਣਾ ਹੈ ਕਿ ਰਣਵੀਰ ਨੇ ਆਪਣੇ ਲੁੱਕ ਨੂੰ ਲੁਕਾਉਣ ਲਈ ਮਾਸਕ ਦਾ ਸਹਾਰਾ ਲਿਆ।
ਦੱਸ ਦਈਏ ਕਿ ‘ਡੌਨ 3’ ਫਿਲਮ ਨੂੰ ਲੈ ਕੇ ਲੋਕਾਂ ‘ਚ ਉਤਸ਼ਾਹ ਵਧਦਾ ਜਾ ਰਿਹਾ ਹੈ। ਫਿਲਮ ਦਾ ਨਿਰਦੇਸ਼ਨ ਫਰਹਾਨ ਅਖਤਰ ਕਰਨਗੇ। ‘ਡਾਨ 3’ ‘ਚ ਰਣਵੀਰ ਨਾਲ ਕਿਆਰਾ ਅਡਵਾਨੀ ਮੁੱਖ ਅਦਾਕਾਰਾ ਦੇ ਰੂਪ ‘ਚ ਨਜ਼ਰ ਆਵੇਗੀ।ਇਸ ਤੋਂ ਪਹਿਲਾ ‘ਡੌਨ’ ਦਾ ਪਹਿਲਾ ਭਾਗ 2006 ‘ਚ ਆਇਆ ਸੀ ਅਤੇ ਇਸ ‘ਚ ਸ਼ਾਹਰੁਖ ਖਾਨ ਦੇ ਨਾਲ ਪ੍ਰਿਅੰਕਾ ਚੋਪੜਾ, ਅਰਜੁਨ ਰਾਮਪਾਲ ਅਤੇ ਕਰੀਨਾ ਕਪੂਰ ਖਾਨ ਨਜ਼ਰ ਆਈਆਂ ਸਨ। ‘ਡੌਨ 2’ ਦਾ ਸੀਕਵਲ 2011 ‘ਚ ਆਇਆ ਸੀ। ਇਸ ਵਾਰ ਸ਼ਾਹਰੁਖ ਖਾਨ ਦੀ ਥਾਂ ‘ਤੇ ਰਣਵੀਰ ਸਿੰਘ ਨਵੇਂ ‘ਡੌਨ’ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...