October 16, 2026, 8:16 pm
----------- Advertisement -----------
HomeNewsEntertainmentਫਿਰ ਤੋਂ ਘੋੜੀ ਚੜ੍ਹਨ ਲਈ ਤਿਆਰ ਹਨ ਬਾਦਸ਼ਾਹ! ਅਪ੍ਰੈਲ 'ਚ ਗਰਲਫਰੈਂਡ ਈਸ਼ਾ...

ਫਿਰ ਤੋਂ ਘੋੜੀ ਚੜ੍ਹਨ ਲਈ ਤਿਆਰ ਹਨ ਬਾਦਸ਼ਾਹ! ਅਪ੍ਰੈਲ ‘ਚ ਗਰਲਫਰੈਂਡ ਈਸ਼ਾ ਨਾਲ ਕਰਵਾਉਣ ਜਾ ਰਹੇ ਹਨ ਵਿਆਹ

Published on

----------- Advertisement -----------

ਪੰਜਾਬੀ ਅਤੇ ਬਾਲੀਵੁੱਡ ਗਾਇਕ-ਰੈਪਰ ਬਾਦਸ਼ਾਹ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਪਿਛਲੇ ਕੁਝ ਮਹੀਨਿਆਂ ਤੋਂ ਬਾਦਸ਼ਾਹ ਦਾ ਨਾਂ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਨਾਲ ਜੋੜਿਆ ਜਾ ਰਿਹਾ ਹੈ। ਰਿਪੋਰਟ ਮੁਤਾਬਕ ਬਾਦਸ਼ਾਹ ਅਤੇ ਈਸ਼ਾ ਪਿਛਲੇ ਇਕ ਸਾਲ ਤੋਂ ਇਕ-ਦੂਜੇ ਨੂੰ ਡੇਟ ਕਰ ਰਹੇ ਹਨ। ਇਸ ਦੇ ਨਾਲ ਹੀ ਇਸ ਜੋੜੇ ਬਾਰੇ ਇੱਕ ਅਪਡੇਟ ਸਾਹਮਣੇ ਆਇਆ ਹੈ। ਕਿਹਾ ਜਾ ਰਿਹਾ ਹੈ ਕਿ ਜਲਦ ਹੀ ਦੋਵੇਂ ਵਿਆਹ ਕਰਨ ਜਾ ਰਹੇ ਹਨ। ਰੈਪਰ ਪਿਛਲੇ ਕਾਫੀ ਸਮੇਂ ਤੋਂ ਆਪਣੀ ਅਭਿਨੇਤਰੀ ਅਤੇ ਗਰਲਫਰੈਂਡ ਈਸ਼ਾ ਰਿਖੀ ਨਾਲ ਰਿਲੇਸ਼ਨਸ਼ਿਪ ‘ਚ ਹੈ। ਹੁਣ ਖਬਰਾਂ ਆ ਰਹੀਆਂ ਹਨ ਕਿ ਇਹ ਜੋੜਾ ਆਪਣੇ ਰਿਸ਼ਤੇ ਨੂੰ ਅਗਲੇ ਪੱਧਰ ਤੱਕ ਲੈ ਜਾਣ ਲਈ ਤਿਆਰ ਹੈ।

ਬਾਦਸ਼ਾਹ ਅਤੇ ਈਸ਼ਾ ਜਲਦ ਹੀ ਵਿਆਹ ਕਰਨ ਜਾ ਰਹੇ ਹਨ। ਖਬਰਾਂ ਮੁਤਾਬਕ ਇਹ ਜੋੜਾ ਇਸ ਮਹੀਨੇ ਗੁਰਦੁਆਰੇ ‘ਚ ਵਿਆਹ ਕਰਵਾਉਣ ਦੀ ਯੋਜਨਾ ਬਣਾ ਰਿਹਾ ਹੈ। ਈਸ਼ਾ ਨੂੰ ਹਾਲ ਹੀ ‘ਚ ਵਿਆਹ ਦੀ ਸ਼ਾਪਿੰਗ ਕਰਦੇ ਦੇਖਿਆ ਗਿਆ ਸੀ। ਮੀਡੀਆ ਰਿਪੋਰਟਾਂ ਮੁਤਾਬਕ ਬਾਦਸ਼ਾਹ ਅਤੇ ਈਸ਼ਾ ਪਹਿਲਾਂ ਹੀ ਆਪਣੇ ਪਰਿਵਾਰ ਵਾਲਿਆਂ ਨੂੰ ਆਪਣੇ ਰਿਸ਼ਤੇ ਬਾਰੇ ਦੱਸ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਦੀ ਮੁਲਾਕਾਤ ਇਕ ਪਾਰਟੀ ‘ਚ ਹੋਈ ਸੀ, ਜਿਸ ਤੋਂ ਬਾਅਦ ਦੋਹਾਂ ‘ਚ ਦੋਸਤੀ ਹੋ ਗਈ ਅਤੇ ਫਿਰ ਇਹ ਦੋਸਤੀ ਪਿਆਰ ‘ਚ ਬਦਲ ਗਈ। ਹਾਲਾਂਕਿ ਬਾਦਸ਼ਾਹ ਅਤੇ ਈਸ਼ਾ ਤੋਂ ਇਨ੍ਹਾਂ ਖਬਰਾਂ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...

ਸੁਖਨਾ ਝੀਲ ਨੂੰ ਮਿਲੀ ਰਾਮਸਰ ਸਾਈਟ ਦੀ ਮਾਨਤਾ, ਪ੍ਰਵਾਸੀ ਪੰਛੀਆਂ ਅਤੇ ਦੁਰਲੱਭ ਪ੍ਰਜਾਤੀਆਂ ਦੀ ਸੰਭਾਲ ਨੂੰ ਮਿਲੇਗੀ ਮਜ਼ਬੂਤੀ

ਚੰਡੀਗੜ੍ਹ ਦੀ ਪਛਾਣ ਮੰਨੀ ਜਾਣ ਵਾਲੀ ਸੁਖਨਾ ਝੀਲ ਨੂੰ ਅੰਤਰਰਾਸ਼ਟਰੀ ਮਹੱਤਤਾ ਵਾਲੀ ਆਰਦ੍ਰਭੂਮੀ ਯਾਨੀ...

ਅਮਰੀਕਾ ਦੇ ਬਹੁ-ਕਰੋੜੀ ਫੂਡ ਘੁਟਾਲੇ ਦਾ ਭਗੌੜਾ ਮਨਜੀਤ ਬੇਦੀ ਜਲੰਧਰ ਤੋਂ ਕਾਬੂ, FBI ਦੇ ਕੀਤਾ ਹਵਾਲੇ

ਅਮਰੀਕਾ ਵਿੱਚ ਗ਼ਰੀਬ ਪਰਿਵਾਰਾਂ ਲਈ ਚਲਾਈ ਜਾਂਦੀ ਸਪਲੀਮੈਂਟਲ ਨਿਊਟ੍ਰੀਸ਼ਨ ਅਸਿਸਟੈਂਸ ਪ੍ਰੋਗਰਾਮ (SNAP) ਸਕੀਮ ਤਹਿਤ...

ਡਾ. ਨਵਜੋਤ ਕੌਰ ਸਿੱਧੂ ਨੂੰ ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਕੀਤਾ ਮੁਕਤ, ਸਿਹਤ ਸਮੱਸਿਆਵਾਂ ਦਾ ਦਿੱਤਾ ਹਵਾਲਾ

ਡਾ. ਨਵਜੋਤ ਕੌਰ ਸਿੱਧੂ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਭਾਰਤੀ ਰਾਸ਼ਟਰਵਾਦੀ ਪਾਰਟੀ...

ਨ/ਸ਼ਿਆਂ ਖਿਲਾਫ ਅੱਜ CM ਮਾਨ ਨੇ ਸੱਦੀ ਹਾਈਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆ ਦੇ SSP ਤੇ ਡੀਸੀ ਹੋਣਗੇ ਸ਼ਾਮਲ

ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਅੱਜ ਹਾਈ ਲੈਵਲ ਮੀਟਿੰਗ ਸੱਦੀ ਗਈ ਹੈ। ਇਸ...