August 25, 2026, 10:36 am
----------- Advertisement -----------
HomeNewsEntertainmentਰਸ਼ਮੀ ਦੇਸਾਈ ਨੇ ਬੀਚ ਕਿਨਾਰੇ ਕਰਵਾਇਆ ਬੋਲਡ ਫੋਟੋਸ਼ੂਟ ,ਦੇਖੋ ਅਦਾਕਾਰਾ ਦੀਆ ਹੌਟ...

ਰਸ਼ਮੀ ਦੇਸਾਈ ਨੇ ਬੀਚ ਕਿਨਾਰੇ ਕਰਵਾਇਆ ਬੋਲਡ ਫੋਟੋਸ਼ੂਟ ,ਦੇਖੋ ਅਦਾਕਾਰਾ ਦੀਆ ਹੌਟ ਤਸਵੀਰਾਂ

Published on

----------- Advertisement -----------

ਅਦਾਕਾਰਾ ਰਸ਼ਮੀ ਦੇਸਾਈ ਹਮੇਸ਼ਾ ਸੁਰਖੀਆਂ ‘ਚ ਰਹਿੰਦੀ ਹੈ। ਰਸ਼ਮੀ ਰੋਜ਼ ਆਪਣੇ ਸੋਸ਼ਲ ਮੀਡੀਆ ‘ਤੇ ਕੁਝ ਨਾ ਕੁਝ ਸ਼ੇਅਰ ਕਰਦੀ ਰਹਿੰਦੀ ਹੈ। ਰਸ਼ਮੀ ਆਪਣੇ ਪ੍ਰਸ਼ੰਸਕਾਂ ਨੂੰ ਨਿਰਾਸ਼ ਹੋਣ ਦਾ ਇੱਕ ਵੀ ਮੌਕਾ ਨਹੀਂ ਦਿੰਦੀ। ਫਿਲਹਾਲ ਰੇਸ਼ਮੀ ਇਸ ਵੇਲੇ ਬਿੱਗ ਬੌਸ ‘ਚ ਹੈ। ਰਸ਼ਮੀ ਦੇਸਾਈ ਦੀਆਂ ਇਹ ਤਸਵੀਰਾਂ ਉਨ੍ਹਾਂ ਦੀ ਟੀਮ ਨੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਹਨ। ਕਿਉਂਕਿ ਅਦਾਕਾਰਾ ਬਿੱਗ ਬੌਸ ਦੇ ਘਰ ਵਿੱਚ ਹੈ।

ਕਿਸੇ ਵੀ ਮੁਕਾਬਲੇਬਾਜ਼ ਨੂੰ ਫ਼ੋਨ ਰੱਖਣ ਦੀ ਇਜਾਜ਼ਤ ਨਹੀਂ ਹੈ। ਰਸ਼ਮੀ ਨੇ ਆਪਣੇ ਬੀਚ ਵੇਕੇਸ਼ਨ ਦੀਆਂ ਕੁਝ ਥ੍ਰੋਬੈਕ ਤਸਵੀਰਾਂ ਸ਼ੇਅਰ ਕੀਤੀਆਂ ਹਨ। ਪੋਸਟ ਵਿੱਚ, ਉਹ ਆਪਣੇ ਘੁੰਗਰਾਲੇ ਵਾਲਾਂ ਦੇ ਨਾਲ ਇੱਕ ਸਟਾਈਲਿਸ਼ ਗੁਲਾਬੀ ਪਹਿਰਾਵੇ ਵਿੱਚ ਨਜ਼ਰ ਆ ਰਹੀ ਹੈ।

https://www.instagram.com/p/CYlStcGAPql/?utm_source=ig_embed&ig_rid=6e4914b3-a001-44a6-9d5e-f08caafd5e21

ਇਨ੍ਹਾਂ ਤਸਵੀਰਾਂ ‘ਚ ਰਸ਼ਮੀ ਦੇਸਾਈ ਬੀਚ ‘ਤੇ ਲੇਟ ਕੇ ਇਕ ਤੋਂ ਵਧ ਕੇ ਇਕ ਸ਼ਾਨਦਾਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਰਸ਼ਮੀ ਦੇਸਾਈ ਬਿੱਗ ਬੌਸ ਦੇ ਘਰ ਦੇ ਅੰਦਰ ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਖੇਡਦੀ ਨਜ਼ਰ ਆ ਰਹੀ ਹੈ। ਜਿਸ ਜੋਸ਼ ਨਾਲ ਉਹ ਕੰਮ ਕਰ ਰਹੀ ਹੈ, ਉਸ ਨੂੰ ਲੋਕ ਪਸੰਦ ਕਰ ਰਹੇ ਹਨ। ਬਿੱਗ ਬੌਸ ਦੇ ਘਰ ਦੇ ਅੰਦਰ ਰਸ਼ਮੀ ਦੇਸਾਈ ਅਤੇ ਉਮਰ ਰਿਆਜ਼ ਵਿਚਾਲੇ ਨਜ਼ਦੀਕੀਆਂ ਵਧਦੀਆ ਨਜ਼ਰ ਆ ਰਹੀਆਂ ਸਨ। ਪਰ ਹੁਣ ਉਮਰ ਸ਼ੋਅ ਤੋਂ ਬਾਹਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...