August 25, 2026, 9:30 am
----------- Advertisement -----------
HomeNewsEntertainmentਡੀਪ ਨੈੱਕ ਗਾਊਨ 'ਚ ਰਸ਼ਮੀ ਦੇਸਾਈ ਦਾ ਦਿੱਸਿਆ ਸਿਜਲਿੰਗ ਅਵਤਾਰ,ਦੇਖੋ ਵਾਇਰਲ ਤਸਵੀਰਾਂ

ਡੀਪ ਨੈੱਕ ਗਾਊਨ ‘ਚ ਰਸ਼ਮੀ ਦੇਸਾਈ ਦਾ ਦਿੱਸਿਆ ਸਿਜਲਿੰਗ ਅਵਤਾਰ,ਦੇਖੋ ਵਾਇਰਲ ਤਸਵੀਰਾਂ

Published on

----------- Advertisement -----------

ਰਸ਼ਮੀ ਦੇਸਾਈ ਨੇ ਅਦਾਕਾਰੀ ਦੀ ਦੁਨੀਆ ‘ਚ ਕਾਫੀ ਦੂਰੀ ਤੈਅ ਕੀਤੀ ਹੈ। ਉਸ ਨੇ ਹਮੇਸ਼ਾ ਹੀ ਦਰਸ਼ਕਾਂ ‘ਤੇ ਆਪਣੀ ਜ਼ਬਰਦਸਤ ਅਦਾਕਾਰੀ ਦਾ ਜਾਦੂ ਚਲਾਇਆ ਹੈ। ਜਦੋਂ ਵੀ ਰਸ਼ਮੀ ਸਕ੍ਰੀਨ ‘ਤੇ ਆਉਂਦੀ ਹੈ, ਪ੍ਰਸ਼ੰਸਕ ਉਸ ਨੂੰ ਦੇਖਦੇ ਹੀ ਰਹਿ ਜਾਂਦੇ ਹਨ। ਅਦਾਕਾਰੀ ਤੋਂ ਇਲਾਵਾ ਇਸ ਦਾ ਇਕ ਖਾਸ ਕਾਰਨ ਉਸ ਦੇ ਚਿਹਰੇ ਦੀ ਮਾਸੂਮੀਅਤ ਵੀ ਹੈ। ਪ੍ਰਸ਼ੰਸਕਾਂ ਨੇ ਉਸ ਨੂੰ ਹਰ ਲੁੱਕ ਅਤੇ ਅੰਦਾਜ਼ ‘ਚ ਪਸੰਦ ਕੀਤਾ ਹੈ। ਅਜਿਹੇ ‘ਚ ਅਸਲ ਜ਼ਿੰਦਗੀ ‘ਚ ਉਸ ਦੇ ਲੁੱਕ ਵਾਇਰਲ ਹੁੰਦੇ ਰਹਿੰਦੇ ਹਨ। ਰਸ਼ਮੀ ਸੋਸ਼ਲ ਮੀਡੀਆ ਰਾਹੀਂ ਵੀ ਆਪਣੇ ਪ੍ਰਸ਼ੰਸਕਾਂ ਨਾਲ ਜੁੜੀ ਰਹਿੰਦੀ ਹੈ। ਅਦਾਕਾਰਾ ਦੇ ਪ੍ਰਸ਼ੰਸਕ ਉਸ ਬਾਰੇ ਸਭ ਕੁਝ ਜਾਣਨ ਲਈ ਬੇਤਾਬ ਹਨ। ਇਸ ਦੇ ਨਾਲ ਹੀ ਅਦਾਕਾਰਾ ਪ੍ਰਸ਼ੰਸਕਾਂ ਨੂੰ ਆਪਣੀ ਨਿੱਜੀ ਅਤੇ ਪੇਸ਼ੇਵਰ ਜ਼ਿੰਦਗੀ ਦੀਆਂ ਝਲਕੀਆਂ ਵੀ ਦਿਖਾਉਂਦੀ ਰਹਿੰਦੀ ਹੈ।

ਹੁਣ ਇੱਕ ਵਾਰ ਫਿਰ ਅਦਾਕਾਰਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ। ਇਸ ਲੁੱਕ ‘ਚ ਅਦਾਕਾਰਾ ਇਕ ਗੁੱਡੀ ਦੀ ਤਰ੍ਹਾਂ ਨਜ਼ਰ ਆ ਰਹੀ ਹੈ। ਰਸ਼ਮੀ ਨੇ ਆਪਣੇ ਫੋਟੋਸ਼ੂਟ ਲਈ ਵਾਈਟ ਫਲੋਰਲ ਪ੍ਰਿੰਟਿਡ ਡੀਪਨੇਕ ਗਾਊਨ ਕੈਰੀ ਕੀਤਾ ਹੈ। ਅਦਾਕਾਰਾ ਨੇ ਆਪਣੇ ਲੁੱਕ ਨੂੰ ਪੂਰਾ ਕਰਨ ਲਈ ਗਲੋਸੀ ਬਰਾਊਨਿਸ਼ ਮੇਕਅੱਪ ਕੀਤਾ ਹੈ। ਰਸ਼ਮੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ ਵਿੱਚ ਉਸਨੇ ਆਪਣੇ ਅਗਲੇ ਪ੍ਰੋਜੈਕਟ ਦਾ ਐਲਾਨ ਕੀਤਾ ਹੈ। ਉਹ ਜਲਦ ਹੀ ਵੈੱਬ ਸੀਰੀਜ਼ ‘ਰਾਤਰੀ ਕੇ ਯਾਤਰਾ 2’ ‘ਚ ਨਜ਼ਰ ਆਵੇਗੀ। ਇਸ ਸੀਰੀਜ਼ ‘ਚ ਉਨ੍ਹਾਂ ਨਾਲ ਭੋਜਪੁਰੀ ਅਦਾਕਾਰਾ ਮੋਨਾਲੀਸਾ ਵੀ ਨਜ਼ਰ ਆਉਣ ਵਾਲੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...