June 25, 2026, 5:36 pm
----------- Advertisement -----------
HomeNewsEntertainmentਰਸ਼ਮਿਕਾ ਮੰਡਾਨਾ ਦੀ ਕਿਊਟ Smile ਨੇ ਜਿੱਤਿਆ ਫੈਨਜ਼ ਦਾ ਦਿਲ,ਦੇਖੋ ਵਾਇਰਲ ਹੋ...

ਰਸ਼ਮਿਕਾ ਮੰਡਾਨਾ ਦੀ ਕਿਊਟ Smile ਨੇ ਜਿੱਤਿਆ ਫੈਨਜ਼ ਦਾ ਦਿਲ,ਦੇਖੋ ਵਾਇਰਲ ਹੋ ਰਿਹਾ ਵੀਡੀਓ

Published on

----------- Advertisement -----------

ਨਵੀਂ ਦਿੱਲੀ: ਰਸ਼ਮਿਕਾ ਮੰਡਾਨਾ ਨੇ ਆਪਣੇ ਕਿਊਟ ਅੰਦਾਜ਼ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ। ਕਦੇ ਉਹ ਆਪਣੇ ਗਲੈਮਰਸ ਫੋਟੋਸ਼ੂਟ ਨਾਲ ਸੋਸ਼ਲ ਮੀਡੀਆ ‘ਤੇ ਧਮਾਲ ਮਚਾ ਦਿੰਦੀ ਹੈ ਤਾਂ ਕਦੇ ਉਹ ਆਪਣੀ ਕਿਊਟਨੈੱਸ ਨਾਲ ਪ੍ਰਸ਼ੰਸਕਾਂ ਦੇ ਦਿਲਾਂ ‘ਤੇ ਰਾਜ ਕਰਦੀ ਹੈ। ਇਸ ਦੇ ਨਾਲ ਹੀ ਰਸ਼ਮਿਕਾ ਮੰਡਾਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਉਹ ਪਾਪਾਰਾਜੀ ਦੀ ਸ਼ਿਕਾਇਤ ਕਰਦੀ ਨਜ਼ਰ ਆ ਰਹੀ ਹੈ। ਪੁਸ਼ਪਾ ਦੇ ਸ਼੍ਰੀਵੱਲੀ ਦੇ ਇਸ ਅੰਦਾਜ਼ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਹ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਰਸ਼ਮਿਕਾ ਮੰਡਾਨਾ ਨੂੰ ਹਾਲ ਹੀ ‘ਚ ਪਬਲਿਕ ਏਰੀਆ ‘ਚ ਦੇਖਿਆ ਗਿਆ ਸੀ। ਜਿੱਥੇ ਉਹ ਕੈਜ਼ੂਅਲ ਲੁੱਕ ‘ਚ ਨਜ਼ਰ ਆਈ।

ਇੰਨਾ ਹੀ ਨਹੀਂ ਵੀਡੀਓ ‘ਚ ਉਹ ਪਾਪਾਰਾਜ਼ੀ ਨੂੰ ਪਾਪਾਰਾਜੀ ਦੀ ਸ਼ਿਕਾਇਤ ਕਰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ‘ਚ ਰਸ਼ਮੀਕਾ ਕਹਿੰਦੀ ਦਿਖਾਈ ਦੇ ਰਹੀ ਹੈ ਕਿ ਤੁਸੀਂ ਲੋਕ ਮੇਰੇ ਨਾਲ ਗੱਲ ਨਹੀਂ ਕਰ ਰਹੇ ਹੋ। ਜਿਸ ਤੋਂ ਬਾਅਦ ਪਾਪਰਾਜ਼ੀ ਬੋਲਦੇ ਹਨ, ਤੁਸੀਂ ਅੰਗਰੇਜ਼ੀ ਵਿੱਚ ਗੱਲ ਕਰੋ, ਹਿੰਦੀ ਵਿੱਚ ਗੱਲ ਕਰੋ। ਜਿਸ ਤੋਂ ਬਾਅਦ ਰਸ਼ਮਿਕਾ ਮੁਸਕਰਾਉਂਦੀ ਹੈ ਅਤੇ ਕਹਿੰਦੀ ਹੈ ਕਿ ਹਿੰਦੀ ਵਿੱਚ ਗੱਲ ਕਰਨਾ ਠੀਕ ਹੈ। ਇਸ ਤੋਂ ਬਾਅਦ ਪਾਪਰਾਜ਼ੀ ਵੀ ਉਸ ਤੋਂ ਉਸ ਦੇ ਗੀਤ ਬਾਰੇ ਪੁੱਛਦੇ ਹਨ। ਤੁਹਾਨੂੰ ਦੱਸ ਦੇਈਏ ਕਿ ਸਾਊਥ ਦੀ ਕੁਈਨ ਰਸ਼ਮਿਕਾ ਮੰਡਾਨਾ ਵੀ ਬਾਲੀਵੁੱਡ ‘ਚ ਡੈਬਿਊ ਕਰਨ ਜਾ ਰਹੀ ਹੈ। ਦੱਸ ਦੇਈਏ ਕਿ ਰਸ਼ਮਿਕਾ ਮੰਡਾਨਾ ਅਮਿਤਾਭ ਬੱਚਨ ਨਾਲ ਫਿਲਮ ‘ਗੁੱਡਬਾਏ’ ‘ਚ ਨਜ਼ਰ ਆਉਣ ਵਾਲੀ ਹੈ। ਇਹ ਫਿਲਮ 7 ਅਕਤੂਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਵਾਲੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਫਿਲਮ ‘ਚ ਅਮਿਤਾਭ ਬੱਚਨ ਅਤੇ ਰਸ਼ਮਿਕਾ ਦੇ ਨਾਲ ਨੀਨਾ ਗੁਪਤਾ ਵੀ ਨਜ਼ਰ ਆਉਣ ਵਾਲੀ ਹੈ। ਜਿਸ ‘ਚ ਉਨ੍ਹਾਂ ਦੀ ਮਾਂ ਦੇ ਕਿਰਦਾਰ ‘ਚ ਨਜ਼ਰ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...