September 10, 2026, 10:06 pm
----------- Advertisement -----------
HomeNewsEntertainmentTip Tip ਗੀਤ 'ਚ ਕੈਟਰੀਨਾ ਕੈਫ ਨੂੰ ਦੇਖ ਰਵੀਨਾ ਟੰਡਨ ਨੇ ਦਿੱਤਾ...

Tip Tip ਗੀਤ ‘ਚ ਕੈਟਰੀਨਾ ਕੈਫ ਨੂੰ ਦੇਖ ਰਵੀਨਾ ਟੰਡਨ ਨੇ ਦਿੱਤਾ ਅਜਿਹਾ ਰਿਐਕਸ਼ਨ

Published on

----------- Advertisement -----------

ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ ਭਾਵੇਂ ਹੀ ਫਿਲਮੀ ਪਰਦੇ ‘ਤੇ ਘੱਟ ਨਜ਼ਰ ਆਉਂਦੀ ਹੋਵੇ ਪਰ ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਹਰ ਮੁੱਦੇ ‘ਤੇ ਆਪਣੀ ਰਾਏ ਦਿੰਦੀ ਹੈ। ਅਜਿਹੇ ‘ਚ ਹਾਲ ਹੀ ‘ਚ ਰਿਲੀਜ਼ ਹੋਏ ਗੀਤ ‘ਟਿੱਪ ਟਿਪ’ ‘ਚ ਕੈਟਰੀਨਾ ਕੈਫ ਦੇ ਫਿਲਮਾਏ ਜਾਣ ‘ਤੇ ਵੀ ਉਨ੍ਹਾਂ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਜਿਵੇਂ ਕਿ ਸਾਰੇ ਜਾਣਦੇ ਹਨ, ਕੈਟਰੀਨਾ ਕੈਫ ਨੇ ਟਿੱਪ ਟਿਪ ਗੀਤ ਦੇ ਰੀਮੇਕ ਵਿੱਚ ਆਪਣੀ ਅਦਾਕਾਰੀ ਨਾਲ ਕਾਫੀ ਸੁਰਖੀਆਂ ਬਟੋਰੀਆਂ ਹਨ।

ਕੁਝ ਲੋਕ ਇਸ ਗੀਤ ਨੂੰ ਰਵੀਨਾ ਟੰਡਨ ਦੇ ਅਸਲੀ ਗੀਤ ਨਾਲੋਂ ਬਿਹਤਰ ਦੱਸ ਰਹੇ ਹਨ, ਜਦਕਿ ਕੁਝ ਲੋਕ ਇਸ ਸਮੇਂ ਗੁੱਸੇ ‘ਚ ਹਨ ਕਿ ਅਸਲੀ ਗੀਤ ਨਾਲ ਛੇੜਛਾੜ ਕਿਉਂ ਕੀਤੀ ਜਾ ਰਹੀ ਹੈ। ਹੁਣ ਇਸ ਗੀਤ ‘ਤੇ ਰਵੀਨਾ ਟੰਡਨ ਦਾ ਰਿਐਕਸ਼ਨ ਵੀ ਆਇਆ ਹੈ। ਇਕ ਇੰਟਰਵਿਊ ‘ਚ ਗੱਲ ਕਰਦੇ ਹੋਏ ਰਵੀਨਾ ਨੇ ਕਿਹਾ, ‘ਗਾਣੇ ‘ਚ ਮੇਲ ਲੀਡ ਦੇ ਤੌਰ ‘ਤੇ ਅਕਸ਼ੈ ਕੁਮਾਰ ਨੇ ਆਪਣੀ ਜਗ੍ਹਾ ਬਰਕਰਾਰ ਰੱਖੀ ਹੈ।

ਉਸ ਦਾ ਮੰਨਣਾ ਹੈ ਕਿ ਇਕ ਸਮਾਂ ਸੀ ਜਦੋਂ ਅਭਿਨੇਤਰੀ ਦੀ ਦਿੱਖ ਨੂੰ ਲੈ ਕੇ ਬਹੁਤ ਸਾਰੀਆਂ ਟਿੱਪਣੀਆਂ ਕੀਤੀਆਂ ਜਾਂਦੀਆਂ ਸਨ, ਪਰ ਅੱਜ ਦੀ ਨਵੀਂ ਪੀੜ੍ਹੀ ਜ਼ਿਆਦਾ ਜਾਗਰੂਕ ਅਤੇ ਸਹਿਜ ਹੈ। ਨਵੀਂ ਅਦਾਕਾਰਾ ਨੂੰ ਕਾਸਟ ਕਰਨ ‘ਤੇ ਰਵੀਨਾ ਦਾ ਕਹਿਣਾ ਹੈ ਕਿ ਅੱਜ ਦੀ ਪੀੜ੍ਹੀ ਇਸ ਨੂੰ ਜ਼ਿਆਦਾ ਪਸੰਦ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...