August 25, 2026, 11:18 pm
----------- Advertisement -----------
HomeNewsEntertainment47 ਦੀ ਉਮਰ 'ਚ ਰਵੀਨਾ ਟੰਡਨ ਨੇ ਫਲੋਰਲ ਪ੍ਰਿੰਟ ਸਾੜੀ ਪਹਿਨ ਕਰਵਾਇਆ...

47 ਦੀ ਉਮਰ ‘ਚ ਰਵੀਨਾ ਟੰਡਨ ਨੇ ਫਲੋਰਲ ਪ੍ਰਿੰਟ ਸਾੜੀ ਪਹਿਨ ਕਰਵਾਇਆ ਗਲੈਮਰਸ ਫੋਟੋਸ਼ੂਟ

Published on

----------- Advertisement -----------

ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ ਅੱਜ ਕਿਸੇ ਪਹਿਚਾਣ ਦੀ ਮਹੁਤਾਜ ਨਹੀਂ ਹੈ। ਇੱਕ ਸਮਾਂ ਸੀ ਜਦੋਂ ਉਹ ਸਕ੍ਰੀਨ ‘ਤੇ ਆਉਂਦੇ ਹੀ ਆਪਣੇ ਮਨਮੋਹਕ ਅਤੇ ਕਾਤਲਾਨਾ ਅੰਦਾਜ਼ ਨਾਲ ਲੋਕਾਂ ਨੂੰ ਮਦਹੋਸ਼ ਕਰ ਦਿੰਦੀ ਸੀ। ਬੇਸ਼ੱਕ ਰਵੀਨਾ ਲੰਬੇ ਸਮੇਂ ਤੋਂ ਫਿਲਮਾਂ ਤੋਂ ਦੂਰ ਹੈ, ਪਰ ਉਹ ਚੰਗੀ ਤਰ੍ਹਾਂ ਜਾਣਦੀ ਹੈ ਕਿ ਆਪਣੇ ਪ੍ਰਸ਼ੰਸਕਾਂ ਵਿਚਾਲੇ ਕਿਵੇਂ ਸੁਰਖੀਆਂ ‘ਚ ਰਹਿਣਾ ਹੈ। ਉਹ ਅਜੇ ਵੀ ਆਪਣੀ ਅਦਾਕਾਰੀ ਅਤੇ ਮੁਸਕਰਾਹਟ ਨਾਲ ਕਰੋੜਾਂ ਦਰਸ਼ਕਾਂ ਦਾ ਦਿਲ ਜਿੱਤ ਰਹੀ ਹੈ।

ਰਵੀਨਾ ਨੇ ਇਕ ਵਾਰ ਫਿਰ ਆਪਣੇ ਪ੍ਰਸ਼ੰਸਕਾਂ ਦੇ ਹੋਸ਼ ਉਡਾ ਦਿੱਤੇ ਹਨ। ਅਦਾਕਾਰਾ ਆਪਣੇ ਤਾਜ਼ਾ ਫੋਟੋਸ਼ੂਟ ਕਾਰਨ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਹਾਲ ਹੀ ‘ਚ ਰਵੀਨਾ ਨੇ ਆਪਣੇ ਇੰਸਟਾਗ੍ਰਾਮ ਪੇਜ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ‘ਚ ਉਹ ਹਮੇਸ਼ਾ ਦੀ ਤਰ੍ਹਾਂ ਕਾਫੀ ਕਿਊਟ ਲੱਗ ਰਹੀ ਹੈ। ਫੋਟੋਆਂ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕ ਵੀ ਉਨ੍ਹਾਂ ਦੀਆਂ ਤਾਰੀਫਾਂ ਦੇ ਪੁਲ ਬੰਨ੍ਹਦੇ ਨਜ਼ਰ ਆ ਰਹੇ ਹਨ। 47 ਦੀ ਉਮਰ ‘ਚ ਰਵੀਨਾ ਟੰਡਨ ਨੇ ਫਲੋਰਲ ਪ੍ਰਿੰਟ ਸਾੜੀ ਪਹਿਨ ਕਰਵਾਇਆ ਗਲੈਮਰਸ ਫੋਟੋਸ਼ੂਟਰਵੀਨਾ ਨੇ ਇਕ ਵਾਰ ਫਿਰ ਆਪਣੇ ਪ੍ਰਸ਼ੰਸਕਾਂ ਦੇ ਹੋਸ਼ ਉਡਾ ਦਿੱਤੇ ਹਨ। ਅਦਾਕਾਰਾ ਆਪਣੇ ਤਾਜ਼ਾ ਫੋਟੋਸ਼ੂਟ ਕਾਰਨ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਹਾਲ ਹੀ ‘ਚ ਰਵੀਨਾ ਨੇ ਆਪਣੇ ਇੰਸਟਾਗ੍ਰਾਮ ਪੇਜ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ‘ਚ ਉਹ ਹਮੇਸ਼ਾ ਦੀ ਤਰ੍ਹਾਂ ਕਾਫੀ ਕਿਊਟ ਲੱਗ ਰਹੀ ਹੈ। ਫੋਟੋਆਂ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕ ਵੀ ਉਨ੍ਹਾਂ ਦੀਆਂ ਤਾਰੀਫਾਂ ਦੇ ਪੁਲ ਬੰਨ੍ਹਦੇ ਨਜ਼ਰ ਆ ਰਹੇ ਹਨ।

ਰਵੀਨਾ ਟੰਡਨ ਹੁਣ 47 ਸਾਲ ਦੀ ਹੋ ਚੁੱਕੀ ਹੈ। ਪਰ ਅੱਜ ਵੀ ਉਸ ਦੀ ਖੂਬਸੂਰਤੀ ਦੀ ਮਿਸਾਲ ਦਿੱਤੀ ਜਾਂਦੀ ਹੈ। ਸਾਹਮਣੇ ਆਈਆਂ ਤਸਵੀਰਾਂ ‘ਚ ਉਹ ਫਲੋਰਲ ਪ੍ਰਿੰਟਿਡ ਸਾੜ੍ਹੀ ਪਹਿਨੀ ਨਜ਼ਰ ਆ ਰਹੀ ਹੈ। ਉਸ ਨੇ ਰਵਾਇਤੀ ਲੁੱਕ ‘ਚ ਵੀ ਲੋਕਾਂ ਦਾ ਦਿਲ ਜਿੱਤ ਲਿਆ ਹੈ। ਸਾੜ੍ਹੀ ਨੂੰ ਹੋਰ ਸਟਾਈਲਿਸ਼ ਲੁੱਕ ਦੇਣ ਲਈ ਰਵੀਨਾ ਟੰਡਨ ਨੇ ਬੈਲਟ ਦੀ ਵਰਤੋਂ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...