November 25, 2026, 10:04 am
----------- Advertisement -----------
HomeNewsEntertainment47 ਸਾਲ ਦੀ ਉਮਰ 'ਚ ਰਵੀਨਾ ਟੰਡਨ ਨੇ ਦਿਖਾਇਆ ਆਪਣਾ ਗਲੈਮਰਸ ਅਵਤਾਰ

47 ਸਾਲ ਦੀ ਉਮਰ ‘ਚ ਰਵੀਨਾ ਟੰਡਨ ਨੇ ਦਿਖਾਇਆ ਆਪਣਾ ਗਲੈਮਰਸ ਅਵਤਾਰ

Published on

----------- Advertisement -----------

ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ ਭਾਵੇਂ ਕਾਫੀ ਸਮੇਂ ਤੋਂ ਫਿਲਮਾਂ ਤੋਂ ਦੂਰ ਹੈ ਪਰ ਇਸ ਦੇ ਬਾਵਜੂਦ ਉਹ ਚਰਚਾ ਦਾ ਹਿੱਸਾ ਬਣੀ ਰਹਿੰਦੀ ਹੈ। ਰਵੀਨਾ ਅਕਸਰ ਆਪਣੇ ਮਨਮੋਹਕ ਅਤੇ ਕਾਤਲਾਨਾ ਲੁੱਕ ਨਾਲ ਲੋਕਾਂ ਦਾ ਮਨ ਮੋਹ ਲੈਂਦੀ ਹੈ। ਇੱਕ ਸਮਾਂ ਸੀ ਜਦੋਂ ਲੋਕ ਉਸ ਦੀ ਇੱਕ ਝਲਕ ਪਾਉਣ ਲਈ ਉਤਾਵਲੇ ਰਹਿੰਦੇ ਸਨ। ਭਾਵੇਂ ਅੱਜ ਵੀ ਉਹ ਆਪਣੀ ਅਦਾਕਾਰੀ ਅਤੇ ਮੁਸਕਰਾਹਟ ਨਾਲ ਲੱਖਾਂ ਦਰਸ਼ਕਾਂ ਦਾ ਦਿਲ ਜਿੱਤ ਸਕਦੀ ਹੈ। ਰਵੀਨਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ।

ਹੁਣ ਰਵੀਨਾ ਨੇ ਇੱਕ ਵਾਰ ਫਿਰ ਆਪਣੇ ਲੇਟੈਸਟ ਫੋਟੋਸ਼ੂਟ ਦੀ ਝਲਕ ਦਿਖਾਈ ਹੈ। ਅਦਾਕਾਰਾ ਨੇ ਹਾਲ ਹੀ ‘ਚ ਆਪਣੇ ਇੰਸਟਾਗ੍ਰਾਮ ਪੇਜ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ ‘ਚ ਉਹ ਲਾਲ ਰੰਗ ਦਾ ਇੰਡੋ-ਵੈਸਟਰਨ ਗਾਊਨ ਪਹਿਨੀ ਨਜ਼ਰ ਆ ਰਹੀ ਹੈ। ਆਪਣੇ ਲੁੱਕ ਨੂੰ ਪੂਰਾ ਕਰਨ ਲਈ ਉਸ ਨੇ ਥੋੜ੍ਹਾ ਜਿਹਾ ਮੇਕਅੱਪ ਕੀਤਾ ਹੈ। ਉਹ ਹਰ ਤਸਵੀਰ ‘ਚ ਵੱਖ-ਵੱਖ ਪੋਜ਼ ਦੇ ਰਹੀ ਹੈ। ਰਵੀਨਾ ਟੰਡਨ ਹੁਣ 47 ਸਾਲ ਦੀ ਹੋ ਚੁੱਕੀ ਹੈ। ਪਰ ਅੱਜ ਵੀ ਉਸ ਦੀ ਖੂਬਸੂਰਤੀ ਦੀ ਮਿਸਾਲ ਦਿੱਤੀ ਜਾਂਦੀ ਹੈ। ਸੋਸ਼ਲ ਮੀਡੀਆ ‘ਤੇ ਰਵੀਨਾ ਦੇ ਲੱਖਾਂ ਪ੍ਰਸ਼ੰਸਕ ਹਨ, ਜੋ ਉਸ ਦੀਆਂ ਤਸਵੀਰਾਂ ‘ਤੇ ਪਿਆਰ ਅਤੇ ਕੁਮੈਂਟ ਕਰਦੇ ਨਜ਼ਰ ਆ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...