September 8, 2026, 9:40 pm
----------- Advertisement -----------
HomeNewsEntertainmentਦਾਦਾ ਸਾਹਿਬ ਫਾਲਕੇ ਅਵਾਰਡ ‘ਚ ਰੇਖਾ ਅਤੇ ਆਲੀਆ ਦੇ ਖੂਬਸੂਰਤ ਅੰਦਾਜ਼ ਤੇ...

ਦਾਦਾ ਸਾਹਿਬ ਫਾਲਕੇ ਅਵਾਰਡ ‘ਚ ਰੇਖਾ ਅਤੇ ਆਲੀਆ ਦੇ ਖੂਬਸੂਰਤ ਅੰਦਾਜ਼ ਤੇ ਟਿਕੀਆਂ ਸਭ ਦੀਆਂ ਨਜ਼ਰਾਂ,ਦੇਖੋ ਵੀਡੀਓ

Published on

----------- Advertisement -----------

ਮੁੰਬਈ: ਰੇਖਾ ਦਾ ਨਾਂ ਲੈਂਦੇ ਹੀ ਤੁਹਾਡੇ ਦਿਮਾਗ ‘ਚ ਇਕ ਖੂਬਸੂਰਤ ਅਭਿਨੇਤਰੀ ਦੀ ਤਸਵੀਰ ਆ ਜਾਵੇਗੀ। ਸਾੜ੍ਹੀ, ਬਿੰਦੀ, ਗਜਰੇ ਅਤੇ ਗਹਿਣਿਆਂ ਨਾਲ ਸਜੀ ਰੇਖਾ ਦੀਆਂ ਤਸਵੀਰਾਂ ਅਕਸਰ ਸੋਸ਼ਲ ਮੀਡੀਆ ‘ਤੇ ਦਿਖਾਈ ਦਿੰਦੀਆਂ ਹਨ। ਹਾਲ ਹੀ ‘ਚ ਦਾਦਾ ਸਾਹਿਬ ਫਾਲਕੇ ਇੰਟਰਨੈਸ਼ਨਲ ਫਿਲਮ ਫੈਸਟੀਵਲ ਐਵਾਰਡਜ਼ 2023 ਦੌਰਾਨ ਰੇਖਾ ਇਕ ਵਾਰ ਫਿਰ ਇਸ ਖੂਬਸੂਰਤ ਅੰਦਾਜ਼ ‘ਚ ਨਜ਼ਰ ਆਈ। ਖਾਸ ਗੱਲ ਇਹ ਹੈ ਕਿ ਇਸ ਈਵੈਂਟ ‘ਚ ਆਲੀਆ ਭੱਟ ਵੀ ਸਾੜੀ ‘ਚ ਈਵੈਂਟ ਪਹੁੰਚੀ ਸੀ। ਇਸ ਦੌਰਾਨ ਆਲੀਆ ਅਤੇ ਰੇਖਾ ਦੀ ਖਾਸ ਬਾਂਡਿੰਗ ਦੇਖਣ ਨੂੰ ਮਿਲੀ। ਇਸ ਅਵਾਰਡ ਸਮਾਰੋਹ ਦੇ ਦੌਰਾਨ ਆਲੀਆ ਭੱਟ ਅਤੇ ਰੇਖਾ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ । ਦੋਵੇਂ ਸਾੜ੍ਹੀ ‘ਚ ਨਜ਼ਰ ਆਈਆਂ ਅਤੇ ਦੋਵਾਂ ਨੇ ਲੱਗਪੱਗ ਇੱਕੋ ਰੰਗ ਦੀ ਸਾੜ੍ਹੀ ਪਹਿਨੀ ਸੀ ।

ਇਸ ਅਵਾਰਡ ਸਮਾਰੋਹ ‘ਚ ਆਲੀਆ ਭੱਟ ਨੇ ਆਪਣੇ ਪਤੀ ਅਤੇ ਅਦਾਕਾਰ ਰਣਬੀਰ ਕਪੂਰ ਦੇ ਵੱਲੋਂ ਟਰਾਫੀ ਹਾਸਲ ਕੀਤੀ । ਰਣਬੀਰ ਨੂੰ ਫ਼ਿਲਮ ‘ਬ੍ਰਹਮਾਸਤਰ’ ਦੇ ਲਈ ਅਵਾਰਡ ਮਿਲਿਆ ਹੈ । ਰਣਬੀਰ ਕਪੂਰ ਆਪਣੇ ਕੰਮ ‘ਚ ਰੁੱਝੇ ਹੋਏ ਹਨ । ਜਿਸ ਦੇ ਚੱਲਦੇ ਅਵਾਰਡ ਸਮਾਰੋਹ ‘ਚ ਇੱਕਲੀ ਆਲੀਆ ਹੀ ਪਹੁੰਚੀ ਸੀ । ਮੀਡੀਆ ਰਿਪੋਟਸ ਮੁਤਾਬਕ ਇਸ ਸਾਲ ਦਾਦਾ ਸਾਹਿਬ ਫਾਲਕੇ ਅਵਾਰਡ ‘ਚ ਆਲੀਆ ਨੂੰ ਵੀ ਫ਼ਿਲਮ ‘ਗੰਗੂਬਾਈ ਕਾਠਿਆਵਾੜੀ’ ਲਈ ਵੀ ਅਵਾਰਡ ਮਿਲਿਆ ਹੈ । ਸੰਜੇ ਲੀਲਾ ਭੰਸਾਲੀ ਦੀ ਇਹ ਫ਼ਿਲਮ ਬੀਤੇ ਸਾਲ ਰਿਲੀਜ਼ ਹੋਈ ਸੀ । ਇਹ ਅਵਾਰਡ ਆਲੀਆ ਨੂੰ ਰੇਖਾ ਦੇ ਹੱਥੋਂ ਮਿਲਿਆ ਹੈ । ਫ਼ਿਲਮ ‘ਕੰਤਾਰਾ’ ਫੇਮ ਸਾਊਥ ਅਦਾਕਾਰ ਅਤੇ ਡਾਇਰੈਕਟਰ ਰਿਸ਼ਭ ਸ਼ੈੱਟੀ ਨੂੰ ਵੀ ਬੈਸਟ ਪ੍ਰੋਮਸਿੰਗ ਐਕਟਰ ਅਵਾਰਡ ਦੇ ਨਾਲ ਸਨਮਾਨਿਤ ਕੀਤਾ ਗਿਆ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...