June 15, 2026, 11:19 am
----------- Advertisement -----------
HomeNewsEntertainmentਰੇਮੋ ਡਿਸੂਜ਼ਾ ਨੇ ਸਭ ਦੇ ਸਾਹਮਣੇ ਪਤਨੀ ਨੂੰ ਆਖੀ ਅਜਿਹੀ ਗੱਲ ,...

ਰੇਮੋ ਡਿਸੂਜ਼ਾ ਨੇ ਸਭ ਦੇ ਸਾਹਮਣੇ ਪਤਨੀ ਨੂੰ ਆਖੀ ਅਜਿਹੀ ਗੱਲ , ਤਾਂ ਫੁੱਟ-ਫੁੱਟ ਕੇ ਰੋਣ ਲੱਗੀ Lizelle D’Souza

Published on

----------- Advertisement -----------

ਮਸ਼ਹੂਰ ਨਿਰਦੇਸ਼ਕ ਤੇ ਕੋਰੀਓਗ੍ਰਾਫਰ ਰੇਮੋ ਡੀਸੂਜਾ ਦੀ ਇਕ ਵੀਡੀਓ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿਚ ਉਹ ਆਪਣੀ ਪਤਨੀ ਦੀ ਗੱਲ ਦਾ ਅਜਿਹਾ ਜਵਾਬ ਦਿੰਦੇ ਹਨ ਕਿ ਉਹ ਕੈਮਰੇ ਦੇ ਸਾਹਮਣੇ ਹੀ ਰੋਣ ਲੱਗ ਜਾਂਦੀ ਹੈ। ਇਸ ਵੀਡੀਓ ਵਿੱਚ ਰੇਮੋ ਡਿਸੂਜ਼ਾ ਦੀ ਪਤਨੀ ਉਨ੍ਹਾਂ ਨੂੰ ਇੱਕ ਕੱਪ ਵਿੱਚ ਆਂਵਲੇ ਦਾ ਜੂਸ ਪੀਣ ਲਈ ਦਿੰਦੀ ਹੈ। ਉਹ ਕਹਿੰਦੀ ਹੈ ਕਿ ‘ਸੁਣੋ, ਰੋਜ਼ਾਨਾ ਸਵੇਰੇ ਆਂਵਲੇ ਦਾ ਜੂਸ ਪੀਓ।

https://www.instagram.com/p/CYOpHdfAOUR/

ਇਸ ਨਾਲ ਖੂਨ ਸ਼ੁੱਧ ਹੁੰਦਾ ਹੈ। ਇਸ ਦੇ ਜਵਾਬ ‘ਚ ਰੇਮੋ ਨੇ ਕਿਹਾ ‘ਹੁਣ ਇਸ ‘ਚ ਵੀ ਨਖ਼ਰੇ, ਜਿਹੋ ਜਿਹਾ ਖੂਨ ਹੈ ਉਸ ਤਰ੍ਹਾਂ ਦਾ ਹੀ ਪੀ ਲਿਆ ਕਰੋ ਨਾ ? ਜਿਵੇਂ ਹੀ ਰੇਮੋ ਇਹ ਕਹਿੰਦੇ ਹਨ ਤਾ ਉਸਦੀ ਪਤਨੀ ਕੈਮਰੇ ਦੇ ਸਾਹਮਣੇ ਰੋਣ ਲੱਗ ਜਾਂਦੀ ਹੈ। ਇਸ ਵੀਡੀਓ ਨੂੰ ਰੇਮੋ ਨੇ ਖੁਦ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। ਵੀਡੀਓ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ- ‘ਹੁਣ ਖੂਨ ਦੀ ਵੀ ਲੋੜ ਹੈ ਸਾਫ਼।’ ਦਰਅਸਲ, ਇਹ ਵੀਡੀਓ ਰੇਮੋ ਦੁਆਰਾ ਸ਼ੇਅਰ ਕੀਤੀ ਗਈ ਇੱਕ ਇੰਸਟਾ ਰੀਲ ਹੈ। ਰੇਮੋ ਡਿਸੂਜ਼ਾ ਦੇ ਇਸ ਵੀਡੀਓ ਦੀ ਕਈ ਸਿਤਾਰੇ ਤਾਰੀਫ ਕਰ ਰਹੇ ਹਨ। ਜੈ ਭਾਨੁਸ਼ਾਲੀ ਨੇ ਕਮੈਂਟ ‘ਚ ਹਾਸੇ ਦਾ ਇਮੋਜੀ ਸਾਂਝਾ ਕੀਤਾ ਹੈ। ਇਸ ਦੇ ਨਾਲ ਹੀ ਗੌਰਵ ਗੇਰਾ ਨੇ ਹੱਸਣ ਵਾਲਾ ਇਮੋਜੀ ਵੀ ਸਾਂਝਾ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ

ਚੰਡੀਗੜ੍ਹ, 13 ਜੂਨ 2026:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ...

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਚੰਡੀਗੜ੍ਹ, 13 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ...