September 18, 2026, 6:27 am
----------- Advertisement -----------
HomeNewsEntertainment2 ਸਾਲ ਬਾਅਦ ਕੰਮ 'ਤੇ ਪਰਤੀ ਰੀਆ ਚੱਕਰਵਰਤੀ,ਪੋਸਟ ਸ਼ੇਅਰ ਕਰਦੇ ਹੋਏ ਕਿਹਾ-...

2 ਸਾਲ ਬਾਅਦ ਕੰਮ ‘ਤੇ ਪਰਤੀ ਰੀਆ ਚੱਕਰਵਰਤੀ,ਪੋਸਟ ਸ਼ੇਅਰ ਕਰਦੇ ਹੋਏ ਕਿਹਾ- ਮੇਰੇ ਸਭ ਤੋਂ ਔਖੇ ਸਮੇਂ ‘ਚ…

Published on

----------- Advertisement -----------

ਬਾਲੀਵੁੱਡ ਅਦਾਕਾਰਾ ਰੀਆ ਚੱਕਰਵਰਤੀ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਸੁਰਖੀਆਂ ਵਿੱਚ ਹੈ। ਅਭਿਨੇਤਾ ਦੀ ਮੌਤ ਤੋਂ ਬਾਅਦ ਡਰੱਗਜ਼ ਦੇ ਮਾਮਲੇ ‘ਚ ਰੀਆ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਤੋਂ ਹੀ ਉਹ ਲਾਈਮਲਾਈਟ ਤੋਂ ਦੂਰ ਰਹੀ ਸੀ। ਇਸ ਦੌਰਾਨ ਹੁਣ ਰੀਆ ਨੇ ਸੋਸ਼ਲ ਮੀਡੀਆ ‘ਤੇ ਆਪਣੀ ਇਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਉਸ ਨੇ ਇਹ ਵੀ ਦੱਸਿਆ ਕਿ ਉਹ 2 ਸਾਲ ਬਾਅਦ ਕੰਮ ‘ਤੇ ਵਾਪਸ ਆਈ ਹੈ। ਸਾਹਮਣੇ ਆਏ ਇਸ ਵੀਡੀਓ ‘ਚ ਅਦਾਕਾਰਾ ਵਾਇਸ ਰਿਕਾਰਡਿੰਗ ਕਰਦੀ ਨਜ਼ਰ ਆ ਰਹੀ ਹੈ।

ਰੀਆ ਨੇ ਨਵਿਆ ਨਾਇਡੂ ਦੇ ਗੀਤ ਨੂੰ ਵੀਡੀਓ ਨਾਲ ਜੋੜਿਆ ਹੈ। ਉਸ ਨੇ ਕੈਪਸ਼ਨ ‘ਚ ਲਿਖਿਆ- ‘ਕੱਲ੍ਹ, ਮੈਂ 2 ਸਾਲ ਬਾਅਦ ਕੰਮ ‘ਤੇ ਗਈ। ਉਹਨਾਂ ਸਾਰਿਆਂ ਦਾ ਬਹੁਤ ਬਹੁਤ ਧੰਨਵਾਦ ਜੋ ਮੇਰੇ ਔਖੇ ਸਮੇਂ ਵਿੱਚ ਮੇਰੇ ਨਾਲ ਖੜੇ ਰਹੇ। ਜੋ ਮਰਜ਼ੀ ਹੋਵੇ, ਸੂਰਜ ਹਮੇਸ਼ਾ ਚਮਕਦਾ ਹੈ। ਕਦੇ ਹਾਰ ਨਹੀਂ ਮੰਣਨੀ.’ ਰੀਆ ਦੀ ਪੋਸਟ ‘ਤੇ ਉਸ ਦੀ ਕਰੀਬੀ ਦੋਸਤ ਸ਼ਿਬਾਨੀ ਦਾਂਡੇਕਰ ਨੇ ਲਿਖਿਆ- ‘ਯੈੱਸ ਗਰਲ ਗੋ।’ ਮੱਲਿਕਾ ਦੁਆ ਨੇ ਉਸ ਨੂੰ ਮਜ਼ਬੂਤ ​​ਰਹਿਣ ਲਈ ਕਿਹਾ। ਪੱਤਰਲੇਖਾ ਨੇ ਦਿਲ ਦਾ ਇਮੋਸ਼ਨ ਬਣਾਇਆ ਹੈ। ਇੱਕ ਯੂਜ਼ਰ ਨੇ ਲਿਖਿਆ, ‘ਇਸ ਤਰ੍ਹਾਂ ਮਜ਼ਬੂਤ ​​ਰਹੋ।’ ਇਸ ਤਰ੍ਹਾਂ ਕਈ ਪ੍ਰਸ਼ੰਸਕਾਂ ਨੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਦੱਸ ਦਈਏ ਰੀਆ ਚੱਕਵਰਤੀ ਆਖਰੀ ਵਾਰ ਨਿਰਦੇਸ਼ਕ ਰੂਮੀ ਜਾਫਰੀ ਦੀ ਫਿਲਮ ‘ਚਿਹਰੇ’ ‘ਚ ਨਜ਼ਰ ਆਈ ਸੀ। ਇਸ ਦੀ ਸ਼ੂਟਿੰਗ 2019 ਵਿੱਚ ਹੋਈ ਸੀ। ਫ਼ਿਲਮ ਵਿੱਚ ਅਮਿਤਾਭ ਬੱਚਨ, ਇਮਰਾਨ ਹਾਸ਼ਮੀ, ਰਘੁਬੀਰ ਯਾਦਵ ਅਤੇ ਅਨੂੰ ਕਪੂਰ ਨੇ ਅਭਿਨੈ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...