September 7, 2026, 4:45 am
----------- Advertisement -----------
HomeNewsEntertainmentਸੰਗੀਤ ਸਮਾਰੋਹ 'ਚ ਬੇਹੱਦ ਖੂਬਸੂਰਤ ਲੱਗੇ ਰਿਚਾ ਚੱਢਾ ਅਤੇ ਅਲੀ ਫਜ਼ਲ,ਸਾਹਮਣੇ ਆਈਆਂ...

ਸੰਗੀਤ ਸਮਾਰੋਹ ‘ਚ ਬੇਹੱਦ ਖੂਬਸੂਰਤ ਲੱਗੇ ਰਿਚਾ ਚੱਢਾ ਅਤੇ ਅਲੀ ਫਜ਼ਲ,ਸਾਹਮਣੇ ਆਈਆਂ ਤਸਵੀਰਾਂ

Published on

----------- Advertisement -----------

ਬਾਲੀਵੁੱਡ ਅਦਾਕਾਰਾ ਰਿਚਾ ਚੱਢਾ ਅਤੇ ਅਲੀ ਫਜ਼ਲ ਦੇ ਵਿਆਹ ਦੀਆਂ ਖ਼ਬਰਾਂ ਲਗਾਤਾਰ ਸੁਰਖੀਆਂ ਵਿੱਚ ਹਨ। ਰਿਚਾ ਅਤੇ ਅਲੀ ਫੈਜ਼ਲ ਦੇ ਵਿਆਹ ਦੀਆਂ ਰਸਮਾਂ ਸ਼ੁਰੂ ਹੋ ਗਈਆਂ ਹਨ। ਵੀਰਵਾਰ ਨੂੰ ਰਿਚਾ ਨੇ ਆਪਣੀ ਮਹਿੰਦੀ ਦੀਆਂ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ। ਹੁਣ ਰਿਚਾ ਚੱਢਾ ਅਤੇ ਅਲੀ ਫੈਜ਼ਲ ਦੇ ਵਿਆਹ ਦੀਆਂ ਰਸਮਾਂ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜੋ ਕੁਝ ਸਮਾਂ ਪਹਿਲਾਂ ਖੁਦ ਅਦਾਕਾਰਾ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਸਨ। ਦਰਅਸਲ, ਰਿਚਾ ਚੱਢਾ ਨੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਰਿਚਾ ਅਤੇ ਅਲੀ ਫਜ਼ਲ ਦੋਵੇਂ ਇਕੱਠੇ ਪੋਜ਼ ਦਿੰਦੇ ਨਜ਼ਰ ਆ ਰਹੇ ਹਨ। ਫੋਟੋ ਵਿੱਚ, ਰਿਚਾ ਹੈਵੀ ਵਰਕ ਦੇ ਲਹਿੰਗੇ ਚ ਨਜ਼ਰ ਆ ਰਹੀ ਹੈ।

ਜਦੋਂ ਕਿ ਅਲੀ ਫਜ਼ਲ ਆਈਵਰੀ ਕੁੜਤਾ ਪਜਾਮੇ ‘ਚ ਨਜ਼ਰ ਆ ਰਹੇ ਹਨ। ਫੋਟੋ ‘ਚ ਉਸ ਦੇ ਪਹਿਰਾਵੇ ਨੂੰ ਦੇਖ ਕੇ ਲੱਗਦਾ ਹੈ ਕਿ ਇਹ ਤਸਵੀਰਾਂ ਉਸ ਦੇ ਸੰਗੀਤ ਸਮਾਰੋਹ ਦੀਆਂ ਹਨ। ਇਸ ਤਸਵੀਰ ‘ਚ ਰਿਚਾ ਅਤੇ ਅਲੀ ਬਾਲੀਵੁੱਡ ਦੀ ਪਰਫੈਕਟ ਜੋੜੀ ਦੇ ਰੂਪ ‘ਚ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਦੇ ਚਿਹਰੇ ‘ਤੇ ਇਹ ਮੁਸਕਰਾਹਟ ਉਨ੍ਹਾਂ ਦੇ ਵਿਆਹ ਦੀ ਖੁਸ਼ੀ ਨੂੰ ਸਾਫ ਬਿਆਨ ਕਰ ਰਹੀ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਰਿਚਾ ਨੇ ਇੰਸਟਾ ‘ਤੇ ਮਹਿੰਦੀ ਦੀ ਪੋਸਟ ਦੀਆਂ ਕੁਝ ਝਲਕੀਆਂ ਸ਼ੇਅਰ ਕੀਤੀਆਂ ਸਨ। ਜਿਸ ‘ਚ ਅਭਿਨੇਤਰੀ ਮਹਿੰਦੀ ‘ਚ ਆਪਣੇ ਅਤੇ ਅਲੀ ਦੇ ਨਾਂ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਸੀ। ਖਬਰਾਂ ਮੁਤਾਬਕ ਅਲੀ ਫਜ਼ਲ ਅਤੇ ਰਿਚਾ ਚੱਢਾ 4 ਅਕਤੂਬਰ ਨੂੰ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...