September 7, 2026, 5:57 pm
----------- Advertisement -----------
HomeNewsEntertainment‘ਫੁਕਰੇ 3’ ਵਿੱਚ ਮੁੜ ‘ਭੋਲੀ ਪੰਜਾਬਣ’ ਦਾ ਕਿਰਦਾਰ ਨਿਭਾਏਗੀ ਰਿਚਾ ਚੱਢਾ

‘ਫੁਕਰੇ 3’ ਵਿੱਚ ਮੁੜ ‘ਭੋਲੀ ਪੰਜਾਬਣ’ ਦਾ ਕਿਰਦਾਰ ਨਿਭਾਏਗੀ ਰਿਚਾ ਚੱਢਾ

Published on

----------- Advertisement -----------

ਅਦਾਕਾਰਾ ਰਿਚਾ ਚੱਢਾ ‘ਫੁਕਰੇ 3’ ਵਿੱਚ ‘ਭੋਲੀ ਪੰਜਾਬਣ’ ਦਾ ਕਿਰਦਾਰ ਦੁਹਰਾਉਣ ਲਈ ਤਿਆਰ ਹੈ। ਇਸ ਬਾਰੇ ਰਿਚਾ ਨੇ ਕਿਹਾ, ”ਭੋਲੀ ਪੰਜਾਬਣ ਇਕ ਮਸ਼ਹੂਰ ਕਿਰਦਾਰ ਹੈ। ਉਹ ਇੱਕ ਦਲੇਰ ਗੈਂਗਸਟਰ ਹੈ, ਜੋ ਚੀਜ਼ਾਂ ਨੂੰ ਆਪਣੇ ਅਨੁਸਾਰ ਢਾਲਣਾ ਜਾਣਦੀ ਹੈ। ਮੈਨੂੰ ਵੱਡੇ ਪਰਦੇ ‘ਤੇ ਇਹ ਕਿਰਦਾਰ ਨਿਭਾਉਣ ਵਿੱਚ ਬਹੁਤ ਮਜ਼ਾ ਆਇਆ।” ਉਸ ਨੇ ਕਿਹਾ, ”ਸਾਲਾਂਬੱਧੀ ਇਸ ਫਿਲਮ ਦੇ ਪ੍ਰਸ਼ੰਸਕਾਂ ਵਿੱਚ ਕਈ ਗੁਣਾ ਵਾਧਾ ਹੋਇਆ ਹੈ, ਖ਼ਾਸ ਕਰ ਕੇ ਇਸ ਕਿਰਦਾਰ ਨੂੰ ਪਸੰਦ ਕਰਨ ਵਾਲੇ ਬੱਚਿਆਂ ਦੀ ਗਿਣਤੀ ਕਾਫੀ ਵਧੀ ਹੈ ਪਰ ਜੇ ਤੁਸੀਂ ਮੈਨੂੰ ਪੁੱਛੋ ਤਾਂ ਇਹ ਮੇਰੇ ਲਈ ਫਿਲਮ ਫਰੈਂਚਾਇਜ਼ੀ ਨਾਲੋਂ ਕਿਤੇ ਵੱਧ ਹੈ।

ਇਸ ਯਾਤਰਾ ਦੌਰਾਨ ਮੈਂ ਦੋ ਮਹੱਤਵਪੂਰਨ ਰਿਸ਼ਤੇ ਸ਼ੁਰੂ ਕੀਤੇ। ਅਗਲੇ ਪ੍ਰਾਜੈਕਟਾਂ ਲਈ ਬਹੁਤ ਉਤਸ਼ਾਹਿਤ ਹਾਂ ਅਤੇ ਪ੍ਰਸ਼ੰਸਕਾਂ ਵੱਲੋਂ ਦਿੱਤੇ ਜਾ ਰਹੇ ਪਿਆਰ ਲਈ ਧੰਨਵਾਦੀ ਹਾਂ।” ਮ੍ਰਿਗਦੀਪ ਸਿੰਘ ਲਾਂਬਾ ਦੇ ਨਿਰਦੇਸ਼ਨ ਹੇਠ ਬਣਨ ਵਾਲੀ ਇਹ ਫਿਲਮ ‘ਐਕਸਲ ਐਂਟਰਟੇਨਮੈਂਟ’ ਦੇ ਬੈਨਰ ਹੇਠ ਰਿਲੀਜ਼ ਹੋਵੇਗੀ। ਇਹ ਫਿਲਮ ਚਾਰ ਦੋਸਤਾਂ ‘ਤੇ ਆਧਾਰਿਤ ਹੈ, ਜੋ ਆਸਾਨੀ ਨਾਲ ਪੈਸਾ ਕਮਾਉਣ ਲਈ ਇਕੱਠੇ ਹੁੰਦੇ ਹਨ। ਜ਼ਿਕਰਯੋਗ ਹੈ ਕਿ ਇਸ ਵੇਲੇ ਦਿੱਲੀ ਵਿੱਚ ‘ਫੁਕਰੇ 3’ ਦੀ ਸ਼ੂਟਿੰਗ ਚੱਲ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...