November 14, 2026, 12:37 am
----------- Advertisement -----------
HomeNewsEntertainmentਰਿਸ਼ਭ ਸ਼ੈੱਟੀ ਨੇ 'ਕਾਂਤਾਰਾ 2' ਨੂੰ ਲੈ ਕੇ ਕੀਤਾ ਵੱਡਾ ਖੁਲਾਸਾ, ਫਿਲਮ...

ਰਿਸ਼ਭ ਸ਼ੈੱਟੀ ਨੇ ‘ਕਾਂਤਾਰਾ 2’ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ, ਫਿਲਮ ਦੀ ਕਹਾਣੀ ਨੂੰ ਲੈ ਕੇ ਦਿੱਤਾ ਹਿੰਟ

Published on

----------- Advertisement -----------

ਪਿਛਲੇ ਸਾਲ ਸਾਊਥ ਸਿਨੇਮਾ ਦੀਆਂ ਕਈ ਫਿਲਮਾਂ ਨੇ ਦਬਦਬਾ ਬਣਾਇਆ। ਸਾਊਥ ਦੀਆਂ ਇਨ੍ਹਾਂ ਬਲਾਕਬਸਟਰ ਫਿਲਮਾਂ ‘ਚ ਸੁਪਰਸਟਾਰ ਰਿਸ਼ਭ ਸ਼ੈੱਟੀ ਦੀ ਫਿਲਮ ‘ਕਾਂਤਾਰਾ’ ਦਾ ਨਾਂ ਵੀ ਸ਼ਾਮਲ ਹੈ। ਰਿਸ਼ਭ ਦੀ ‘ਕਾਂਤਾਰਾ’ ਨੇ ਕਮਾਈ ਦੇ ਮਾਮਲੇ ‘ਚ ਸਫਲਤਾ ਦੇ ਕਈ ਰਿਕਾਰਡ ਬਣਾਏ ਹਨ। ਪਾਰਟ-1 ਦੀ ਜ਼ਬਰਦਸਤ ਸਫਲਤਾ ਤੋਂ ਬਾਅਦ ਹੁਣ ਮੇਕਰਸ ‘ਕਾਂਤਰਾ 2’ ਦੀ ਤਿਆਰੀ ‘ਚ ਹਨ। ਇਸ ਦੌਰਾਨ ‘ਕਾਂਤਾਰਾ’ ਦੇ ਨਿਰਦੇਸ਼ਕ ਅਤੇ ਅਦਾਕਾਰ ਰਿਸ਼ਭ ਸ਼ੈੱਟੀ ਨੇ ਇਸ ਫਿਲਮ ਦੇ ਦੂਜੇ ਭਾਗ (ਕਾਂਤਾਰਾ 2) ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ।

ਹਾਲ ਹੀ ‘ਚ ‘ਕਾਂਤਾਰਾ’ ਦੇ 100 ਦਿਨਾਂ ਦੀ ਸਫਲਤਾ ਲਈ ਇਕ ਸ਼ਾਨਦਾਰ ਜਸ਼ਨ ਆਯੋਜਿਤ ਕੀਤਾ ਗਿਆ, ਜਿਸ ‘ਚ ਰਿਸ਼ਭ ਸ਼ੈੱਟੀ ਨੇ ਹਿੱਸਾ ਲਿਆ। ਇਸ ਖਾਸ ਮੌਕੇ ‘ਤੇ ਰਿਸ਼ਭ ਸ਼ੈੱਟੀ ਨੇ ‘ਕਾਂਤਾਰਾ 2’ ਬਾਰੇ ਗੱਲ ਕੀਤੀ। ਰਿਸ਼ਭ ਨੇ ‘ਕਾਂਤਾਰਾ 2’ ਦੀ ਸਕ੍ਰਿਪਟ ‘ਤੇ ਖੁੱਲ੍ਹ ਕੇ ਗੱਲ ਕੀਤੀ ਹੈ। ਰਿਸ਼ਭ ਸ਼ੈੱਟੀ ਨੇ ਦੱਸਿਆ ਹੈ ਕਿ ‘ਕਾਂਤਾਰਾ 2’ ਦੀ ਕਹਾਣੀ ਸੀਕਵਲ ਨਹੀਂ ਬਲਕਿ ਪ੍ਰੀਕਵਲ ਹੋਵੇਗੀ। ‘ਕਾਂਤਾਰਾ 2’ ‘ਚ ਦਿਖਾਇਆ ਜਾਵੇਗਾ ਕਿ ਪਾਰਟ-1 ਤੋਂ ਪਹਿਲਾਂ ਇਸ ਫਿਲਮ ਦੀ ਕਹਾਣੀ ਕੀ ਸੀ ਅਤੇ ਇਸ ਦੀ ਸ਼ੁਰੂਆਤ ਕਿਵੇਂ ਹੋਈ। ‘ਕਾਂਤਰਾ 2’ ‘ਚ ਅਜਿਹੇ ਮੁੱਦਿਆਂ ਨੂੰ ਦਿਖਾਇਆ ਜਾਵੇਗਾ। ਰਿਸ਼ਭ ਸ਼ੈੱਟੀ ਦੇ ਇਸ ਬਿਆਨ ਤੋਂ ਬਾਅਦ ‘ਕਾਂਤਾਰਾ 2’ ਲਈ ਪ੍ਰਸ਼ੰਸਕਾਂ ਦਾ ਉਤਸ਼ਾਹ ਵਧ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...