November 11, 2026, 6:50 pm
----------- Advertisement -----------
HomeNewsBreaking Newsਸਿੱਪੀ ਗਿੱਲ ਨਾਲ ਕੈਨੇਡਾ 'ਚ ਵਾਪਰਿਆ ਸੜਕ ਹਾਦਸਾ: ਦੋਸਤ ਨਾਲ ਆਫ-ਰੋਡਿੰਗ ਲਈ...

ਸਿੱਪੀ ਗਿੱਲ ਨਾਲ ਕੈਨੇਡਾ ‘ਚ ਵਾਪਰਿਆ ਸੜਕ ਹਾਦਸਾ: ਦੋਸਤ ਨਾਲ ਆਫ-ਰੋਡਿੰਗ ਲਈ ਗਿਆ ਸੀ, ਬ੍ਰਿਟਿਸ਼ ਕੋਲੰਬੀਆ ‘ਚ ਪਲਟੀ ਰੂਬੀਕਾਨ ਕਾਰ

Published on

----------- Advertisement -----------
  • ਮਾਮੂਲੀ ਸੱਟਾਂ ਲੱਗੀਆਂ

ਚੰਡੀਗੜ੍ਹ, 25 ਜਨਵਰੀ 2024 – ਪੰਜਾਬੀ ਗਾਇਕ ਅਤੇ ਐਕਟਰ ਸਿੱਪੀ ਗਿੱਲ ਨਾਲ ਕੈਨੇਡਾ ‘ਚ ਸੜਕ ਹਾਦਸਾ ਵਪਾਰ ਗਿਆ। ਉਸ ਨੇ ਇਸ ਹਾਦਸੇ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਹੈ। ਸਿੱਪੀ ਆਪਣੇ ਕਿਸੇ ਦੋਸਤ ਨਾਲ ਆਫ-ਰੋਡਿੰਗ ਲਈ ਬਾਹਰ ਗਿਆ ਹੋਇਆ ਸੀ। ਬ੍ਰਿਟਿਸ਼ ਕੋਲੰਬੀਆ ‘ਚ ਅਚਾਨਕ ਉਸ ਦੀ ਰੂਬੀਕਾਨ ਕਾਰ ਪਲਟ ਗਈ। ਹਾਦਸੇ ਵਿੱਚ ਸਿੱਪੀ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਸਿੱਪੀ ਨੇ ਦੱਸਿਆ ਕਿ ਉਹ ਕੁਦਰਤੀ ਨਜ਼ਾਰਿਆਂ ਦਾ ਆਨੰਦ ਲੈਣ ਲਈ ਆਪਣੇ ਦੋਸਤ ਨਾਲ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਜਾ ਰਿਹਾ ਸੀ। ਇੱਥੋਂ ਤੱਕ ਕਿ ਜਿੱਥੇ ਉਸ ਦਾ ਹਾਦਸਾ ਹੋਇਆ ਉੱਥੇ ਫ਼ੋਨ ਵੀ ਕੰਮ ਨਹੀਂ ਕਰ ਰਿਹਾ ਸੀ। ਸਿੱਪੀ ਨੇ ਵੀਡੀਓ ਸਾਂਝੀ ਕੀਤੀ ਜਿਸ ਵਿੱਚ ਇੱਕ ਅੰਗਰੇਜ਼ ਰਾਹਗੀਰ ਨੇ ਉਸਦੀ ਮਦਦ ਕੀਤੀ। ਉਸ ਵਿਅਕਤੀ ਨੇ ਬੈਲਟ ਆਦਿ ਪਾ ਕੇ ਉਸ ਦੀ ਕਾਰ ਵੀ ਸਿੱਧੀ ਕੀਤੀ। ਸਿੱਪੀ ਨੇ ਅੰਗਰੇਜ਼ ਦਾ ਧੰਨਵਾਦ ਵੀ ਕੀਤਾ।

ਸਿੱਪੀ ਨੇ ਮਜ਼ਾਕ ਵਿਚ ਕਿਹਾ ਕਿ ਤੁਸੀਂ ਜਦੋਂ ਵੀ ਗੱਡੀ ਚਲਾਓ ਤਾਂ ਆਪਣੀ ਮਰਜ਼ੀ ਅਨੁਸਾਰ ਚਲਾਓ। ਆਪਣੇ ਕੋਲ ਬੈਠੇ ਵਿਅਕਤੀ ਦੀ ਸਲਾਹ ਨਾ ਲਓ। ਸਿੱਪੀ ਅਨੁਸਾਰ ਉਨ੍ਹਾਂ ਦੀ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ। ਉਹ ਐਡਵੈਂਚਰ ਲਈ ਨਿਕਲਿਆ ਸੀ ਪਰ ਐਡਵੈਂਚਰ ਖਤਰਨਾਕ ਹੋ ਗਿਆ ਹੈ। ਪਰ ਹੁਣ ਕਾਰ ਸਿੱਧੀ ਹੋਣ ਤੋਂ ਬਾਅਦ ਉਹ ਫਿਰ ਤੋਂ ਐਡਵੈਂਚਰ ਲਈ ਨਿਕਲਿਆ ਹੈ ਅਤੇ ਰਾਤ ਨੂੰ ਹੀ ਘਰ ਪਰਤੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...