September 6, 2026, 12:50 am
----------- Advertisement -----------
HomeNewsEntertainmentਬਲੈਕ ਬਿਕਨੀ 'ਚ ਰੂਬੀਨਾ ਨੇ ਮਚਾਇਆ ਤਹਿਲਕਾ ,ਦੇਖੋ ਅਦਾਕਾਰਾ ਦੀਆ ਬੋਲਡ ਤਸਵੀਰਾਂ

ਬਲੈਕ ਬਿਕਨੀ ‘ਚ ਰੂਬੀਨਾ ਨੇ ਮਚਾਇਆ ਤਹਿਲਕਾ ,ਦੇਖੋ ਅਦਾਕਾਰਾ ਦੀਆ ਬੋਲਡ ਤਸਵੀਰਾਂ

Published on

----------- Advertisement -----------

ਟੀਵੀ ਦੀ ਮਸ਼ਹੂਰ ਅਭਿਨੇਤਰੀ ਰੁਬੀਨਾ ਦਿਲਾਇਕ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ। ਉਹ ਆਪਣੇ ਪ੍ਰਸ਼ੰਸਕਾਂ ‘ਚ ਚਰਚਾ ਵਿਚ ਰਹਿਣ ਲਈ ਆਏ ਦਿਨ ਦਿਲਚਸਪ ਪੋਸਟਾਂ ਸਾਂਝੀਆਂ ਕਰਦੀ ਰਹਿੰਦੀ ਹੈ । ਹਾਲ ਹੀ ‘ਚ ਰੁਬੀਨਾ ਦਿਲਾਇਕ ਨੇ ਪੂਲ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਸਨੇ ਪੂਲ ਦੀਆਂ 10 ਫੋਟੋਆਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਉਸਨੇ ਹਾਰਟ ਇਮੋਜੀ ਦੇ ਨਾਲ ਕੈਪਸ਼ਨ ਦਿੱਤਾ, ਨਾਲ ਹੀ ਲਿਖਿਆ ਗੁੱਡ ਵਾਈਬਸ ਓਨਲੀ।

ਕੁਝ ਤਸਵੀਰਾਂ ‘ਚ ਉਨ੍ਹਾਂ ਨਾਲ ਟੀਵੀ ਅਦਾਕਾਰਾ ਕੀਰਤੀ ਕੇਲਕਰ ਵੀ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ‘ਚ ਰੂਬੀਨਾ ਦਿਲਾਇਕ ਨੇ ਬਲੈਕ ਕਲਰ ਦਾ ਸਵਿਮਸੂਟ ਪਾਇਆ ਹੋਇਆ ਹੈ ਅਤੇ ਨਾਲ ਹੀ ਕਾਲੇ ਚਸ਼ਮੇ ਵੀ ਪਾਏ ਹੋਏ ਹਨ। ਰੁਬੀਨਾ ਦਿਲਾਇਕ ਆਪਣੀ ਦੋਸਤ ਕੀਰਤੀ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਰੁਬੀਨਾ ਦਿਲਾਇਕ ਦੀ ਇਸ ਲੁੱਕ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਹ ਪੋਸਟ ਇੰਸਟਾ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਤਸਵੀਰ ‘ਤੇ ਪ੍ਰਸ਼ੰਸਕਾਂ ਨੇ ਕਾਫੀ ਕਮੈਂਟ ਕੀਤੇ ਹਨ।

ਕੁਝ ਪ੍ਰਸ਼ੰਸਕਾਂ ਨੇ ਫਾਇਰ ਅਤੇ ਕੁਝ ਪ੍ਰਸ਼ੰਸਕਾਂ ਨੇ ਦਿਲ ਦੇ ਇਮੋਜੀ ਸ਼ੇਅਰ ਕੀਤੇ ਹਨ। ਇਕ ਯੂਜ਼ਰ ਨੇ ਕਮੈਂਟ ਕੀਤਾ ਹੈ, ‘ਆਜ ਬਲੂ ਹੈ ਪਾਣੀ ਪਾਣੀ ‘, ਜਦਕਿ ਦੂਜੇ ਯੂਜ਼ਰਸ ਉਸ ਦੀ ਖੂਬ ਤਾਰੀਫ ਕਰ ਰਹੇ ਹਨ। ਵਰਕ ਫਰੰਟ ਦੀ ਗੱਲ ਕਰੀਏ ਤਾਂ ਰੂਬੀਨਾ ਦਿਲਾਇਕ ਟੀਵੀ ਸ਼ੋਅ ‘ਛੋਟੀ ਬਹੂ’ ਵਿੱਚ ਰਾਧਿਕਾ ਦੀ ਭੂਮਿਕਾ ਵਿੱਚ ਅਤੇ ਸੌਮਿਆ ਸਿੰਘ ਨੂੰ ‘ਸ਼ਕਤੀ-ਅਸਤਿਤਵ ਕੇ ਅਹਿਸਾਸ ਕੀ’ ਵਿੱਚ ਦੇਖਿਆ ਗਿਆ ਸੀ। ਉਹ ਆਪਣੀ ਦਮਦਾਰ ਅਦਾਕਾਰੀ ਲਈ ਜਾਣੀ ਜਾਂਦੀ ਹੈ।

ਉਹ ਬਿੱਗ ਬੌਸ 14 ਵਿੱਚ ਜੇਤੂ ਰਹਿ ਚੁੱਕੀ ਹੈ ਅਤੇ ਹੁਣ ਉਹ ਬਾਲੀਵੁੱਡ ਫਿਲਮਾਂ ਵਿੱਚ ਵੀ ਆਪਣੀ ਕਿਸਮਤ ਅਜ਼ਮਾਉਣਾ ਚਾਹੁੰਦੀ ਹੈ। ਖਬਰਾਂ ਮੁਤਾਬਕ ਉਹ ਹਿੰਦੀ ਫਿਲਮ ਅਰਧ ਨਾਲ ਬਾਲੀਵੁੱਡ ‘ਚ ਡੈਬਿਊ ਕਰਨ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...