August 3, 2026, 3:11 am
----------- Advertisement -----------
HomeNewsEntertainment'ਬਚਪਨ ਕਾ ਪਿਆਰ' ਫੇਮ ਸਹਿਦੇਵ ਦਿਰਦੋ ਨੇ ਉਤਾਰੀ 'ਬੱਚਨ ਪਾਂਡੇ' ਦੀ ਨਕਲ,ਦੇਖੋ...

‘ਬਚਪਨ ਕਾ ਪਿਆਰ’ ਫੇਮ ਸਹਿਦੇਵ ਦਿਰਦੋ ਨੇ ਉਤਾਰੀ ‘ਬੱਚਨ ਪਾਂਡੇ’ ਦੀ ਨਕਲ,ਦੇਖੋ ਵੀਡੀਓ

Published on

----------- Advertisement -----------

ਅਕਸ਼ੈ ਕੁਮਾਰ ਅਤੇ ਕ੍ਰਿਤੀ ਸੈਨਨ ਸਟਾਰਰ ਫਿਲਮ ‘ਬੱਚਨ ਪਾਂਡੇ’ ਭਾਵੇਂ ਹੀ ਦਰਸ਼ਕਾਂ ਨੂੰ ਸਿਨੇਮਾਘਰਾਂ ‘ਚ ਆਪਣੇ ਵੱਲ ਖਿੱਚਣ ‘ਚ ਇੰਨੀ ਸਫਲ ਨਾ ਰਹੀ ਹੋਵੇ ਪਰ ਸੋਸ਼ਲ ਮੀਡੀਆ ‘ਤੇ ਇਸ ਫਿਲਮ ਦੇ ਡਾਇਲਾਗ ਲੋਕਾਂ ਦੇ ਸਿਰ ਚੜ੍ਹੇ ਹੋਏ ਹਨ। ਹੁਣ ‘ਬਚਪਨ ਦਾ ਪਿਆਰ’ ਸਹਿਦੇਵ ਦਿਰਦੋ ‘ਬੱਚਨ ਪਾਂਡੇ’ ਦੇ ਡਾਇਲਾਗ ‘ਤੇ ਐਕਟਿੰਗ ਕਰਦੇ ਹੋਏ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ਦੇ ਪ੍ਰਸ਼ੰਸਕਾਂ ਨੂੰ ਸਹਿਦੇਵ ਦਿਰਦੋ ਦਾ ਇਹ ਅੰਦਾਜ਼ ਖੂਬ ਪਸੰਦ ਆ ਰਿਹਾ ਹੈ। ਹਾਲਾਂਕਿ ਕੁਝ ਲੋਕਾਂ ਨੇ ਇਸ ਵੀਡੀਓ ‘ਤੇ ਮਜ਼ਾਕੀਆ ਅੰਦਾਜ਼ ‘ਚ ਟਿੱਪਣੀ ਕੀਤੀ ਹੈ।ਇਸ ਵੀਡੀਓ ਦੇ ਨਾਲ ਸਹਿਦੇਵ ਨੇ ਕੈਪਸ਼ਨ ‘ਚ ਲਿਖਿਆ-‘ਗਾਡ ਫਾਦਰ ਬੋਲਦੇ ਹਨ’।

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਜੁਲਾਈ ‘ਚ ਸਹਿਦੇਵ ਦਿਰਦੋ ਦਾ ‘ਬਚਪਨ ਕਾ ਪਿਆਰ’ ਗਾਣਾ ਇੰਟਰਨੈੱਟ ‘ਤੇ ਖੂਬ ਵਾਇਰਲ ਹੋਇਆ ਸੀ। ਇਸ ਤੋਂ ਬਾਅਦ ਰੈਪਰ ਬਾਦਸ਼ਾਹ ਨੇ ਸਹਿਦੇਵ ਦੇ ਨਾਲ ਇਸ ਗਾਣੇ ਦਾ ਪੂਰਾ ਰੀਮਿਕਸ ਵਰਜਨ ਤਿਆਰ ਕੀਤਾ ਸੀ। ਫਿਲਮ ਦੀ ਗੱਲ ਕਰੀਏ ਤਾਂ ਅਕਸ਼ੈ ਕੁਮਾਰ ਦੀ ਫਿਲਮ ‘ਬੱਚਨ ਪਾਂਡੇ’ 18 ਮਾਰਚ ਨੂੰ ਰਿਲੀਜ਼ ਹੋਈ ਸੀ। ਫਿਲਮ ‘ਚ ਜੈਕਲੀਨ ਫਰਨਾਂਡੀਜ਼ ਅਤੇ ਕ੍ਰਿਤੀ ਸੇਨਨ ਹਨ। ਫਿਲਮ ਤੋਂ ਉਮੀਦ ਕੀਤੀ ਗਈ ਸੀ, ਇਹ ਫਿਲਮ ਬਾਕਸ ਆਫਿਸ ‘ਤੇ ਕੁਝ ਚੰਗਾ ਨਹੀਂ ਕਰ ਪਾ ਰਹੀ ਹੈ। ਅਨੁਪਮ ਖੇਰ ਦੀ ਫਿਲਮ ‘ਦਿ ਕਸ਼ਮੀਰ ਫਾਈਲਸ’ ਦੇ ਅੱਗੇ ਇਹ ਫਿੱਕੀ ਪੈ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...