November 10, 2026, 11:36 am
----------- Advertisement -----------
HomeNewsEntertainmentਅਫਸਾਨਾ ਖ਼ਾਨ ਦੇ ਘਰ ਸਾਈਂ ਸੰਧਿਆ 'ਚ ਸ਼ਾਮਲ ਹੋਏ ਸਿੱਧੂ ਮੂਸੇਵਾਲਾ ਦੇ...

ਅਫਸਾਨਾ ਖ਼ਾਨ ਦੇ ਘਰ ਸਾਈਂ ਸੰਧਿਆ ‘ਚ ਸ਼ਾਮਲ ਹੋਏ ਸਿੱਧੂ ਮੂਸੇਵਾਲਾ ਦੇ ਮਾਪੇ, ਗਾਇਕਾ ਨੇ ਕੀਤਾ ਨਿੱਘਾ ਸਵਾਗਤ

Published on

----------- Advertisement -----------

ਪੰਜਾਬੀ ਜਗਤ ਦੀ ਮਸ਼ਹੂਰ ਗਾਇਕਾ ਅਫਸਾਨਾ ਖ਼ਾਨ ਜੋ ਕਿ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ। ਹਾਲ ਵਿੱਚ ਉਨ੍ਹਾਂ ਨੇ ਆਪਣੇ ਘਰ ਵਿਖੇ ਸਾਈਂ ਸੰਧਿਆ ਦਾ ਆਯੋਜਨ ਕੀਤਾ। ਇਸ ਦੌਰਾਨ ਕਈ ਕਰੀਬੀ ਸੱਜਣ-ਮਿੱਤਰ ਪਹੁੰਚੇ। ਅਫਸਾਨਾ ਤੇ ਸਾਜ਼ ਦੀ ਇਸ ਖੁਸ਼ੀ ਵਿੱਚ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨਜ਼ਰ ਆਏ। ਜਿਸ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ। ਇਸ ਦੀ ਇਕ ਵੀਡੀਓ ਅਫਸਾਨਾ ਖ਼ਾਨ ਨੇ ਇੰਸਟਾਗ੍ਰਾਮ ‘ਤੇ ਸਾਂਝੀ ਕੀਤੀ ਹੈ। ਵੀਡੀਓ ‘ਚ ਸਿੱਧੂ ਦੇ ਮਾਪਿਆਂ ਨੂੰ ਮੱਥਾ ਟੇਕਦੇ ਦੇਖਿਆ ਜਾ ਸਕਦਾ ਹੈ। ਵੀਡੀਓ ਦੀ ਕੈਪਸ਼ਨ ‘ਚ ਅਫਸਾਨਾ ਖ਼ਾਨ ਨੇ ਮੂਸੇਵਾਲਾ ਲਈ ਭਾਵੁਕ ਕੈਪਸ਼ਨ ਲਿਖੀ ਹੈ।

ਅਫਸਾਨਾ ਖ਼ਾਨ ਨੇ ਲਿਖਿਆ, ”ਮਾਤਾ-ਪਿਤਾ ਆਏ ਅੱਜ, ਸਿੱਧੂ ਬਾਈ ਹੁੰਦੇ ਮੈਨੂੰ ਹੋਰ ਚੰਗਾ ਲੱਗਣਾ ਸੀ।” ਇਸ ਪੋਸਟ ਉੱਤੇ ਫੈਨਜ਼ ਵੀ ਕਮੈਂਟ ਕਰਕੇ ਸਿੱਧੂ ਮੂਸੇਵਾਲਾ ਨੂੰ ਯਾਦ ਕਰ ਰਹੇ ਹਨ। ਦੱਸ ਦਈਏ ਸਿੱਧੂ ਮੂਸੇਵਾਲਾ ਗਾਇਕਾ ਅਫਸਾਨਾ ਖ਼ਾਨ ਨੂੰ ਆਪਣੀ ਭੈਣ ਮੰਨਦੇ ਸੀ। ਜਿਸ ਕਰਕੇ ਹਰ ਸਾਲ ਅਫਸਾਨਾ ਬਹੁਤ ਹੀ ਪਿਆਰ ਦੇ ਨਾਲ ਆਪਣੇ ਵੀਰ ਦੇ ਗੁੱਟ ਉੱਤੇ ਰੱਖੜੀ ਬੰਨਣ ਲਈ ਮੂਸਾ ਪਿੰਡ ਜਾਂਦੀ ਸੀ। ਅਫਸਾਨਾ ਅਕਸਰ ਹੀ ਆਪਣੇ ਮਰਹੂਮ ਭਰਾ ਸਿੱਧੂ ਮੂਸੇਵਾਲਾ ਦੇ ਨਾਲ ਆਪਣੀ ਖ਼ਾਸ ਯਾਦਾਂ ਨੂੰ ਸਾਂਝੀ ਕਰਦੀ ਰਹਿੰਦੀ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਨਾਈ ਜਾ ਰਹੀ ਹੈ। ਨਵੀਂ ਅਨਾਜ ਮੰਡੀ, ਮਾਨਸਾ ਵਿਖੇ ਸ੍ਰੀ ਸਹਿਜ ਪਾਠ ਜੀ ਦੇ ਭੋਗ ‘ਚ ਸਭ ਨੂੰ ਪਹੁੰਚਣ ਦੀ ਬੇਨਤੀ ਵੀ ਪਰਿਵਾਰ ਵਲੋਂ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਦੇਸ਼ਾਂ ਤੋਂ 6 ਮਹੀਨਿਆਂ ‘ਚ 17 ਗੈਂਗਸਟਰ ਵਾਪਸ ਲਿਆਂਦੇ: ਹਰਪਾਲ ਚੀਮਾ

ਚੰਡੀਗੜ੍ਹ 9 ਨਵੰਬਰ:ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ...

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...