August 2, 2026, 10:48 am
----------- Advertisement -----------
HomeNewsEntertainmentਕਰੀਨਾ ਕਪੂਰ ਨੇ ਅਚਾਨਕ ਕਲਿੱਕ ਕੀਤੀ ਆਪਣੇ ਪਤੀ ਦੀ ਤਸਵੀਰ, ਤਾਂ ਸੈਫ...

ਕਰੀਨਾ ਕਪੂਰ ਨੇ ਅਚਾਨਕ ਕਲਿੱਕ ਕੀਤੀ ਆਪਣੇ ਪਤੀ ਦੀ ਤਸਵੀਰ, ਤਾਂ ਸੈਫ ਦਾ ਆਇਆ ਅਜਿਹਾ ਰਿਐਕਸ਼ਨ

Published on

----------- Advertisement -----------

ਕਰੀਨਾ ਕਪੂਰ ਖਾਨ ਹਾਲ ਹੀ ‘ਚ ਕੋਰੋਨਾ ਨਾਲ ਸੰਕਰਮਿਤ ਹੋਈ ਸੀ ਅਤੇ ਹੁਣ ਉਹ ਠੀਕ ਹੋ ਗਈ ਹੈ। ਕਰੀਨਾ ਕਪੂਰ ਸੋਸ਼ਲ ਮੀਡਿਆ ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਪਣੇ ਫੈਨਜ਼ ਨਾਲ ਤਸਵੀਰਾਂ ਅਤੇ ਵੀਡਿਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ਵਿਚ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪ੍ਰਸ਼ੰਸਕਾਂ ਨਾਲ ਇਕ ਫੋਟੋ ਸ਼ੇਅਰ ਕੀਤੀ ਹੈ, ਇਸ ਤਸਵੀਰ ‘ਚ ਸੈਫ ਅਲੀ ਖਾਨ ਅਤੇ ਤੈਮੂਰ ਅਲੀ ਖਾਨ ਨਜ਼ਰ ਆ ਰਹੇ ਹਨ।

ਇਸ ਫੋਟੋ ਨਾਲ ਕਰੀਨਾ ਨੇ ਦਿਲਚਸਪ ਜਾਣਕਾਰੀ ਵੀ ਸਾਂਝੀ ਕੀਤੀ ਹੈ। ਇਸ ਫੋਟੋ ਨੂੰ ਸ਼ੇਅਰ ਕਰਦੇ ਹੋਏ ਕਰੀਨਾ ਕਪੂਰ ਨੇ ਲਿਖਿਆ, ‘ਮੇਰੀ ਸਵੇਰ… ਸੈਫ- ਬੇਬੋ ਕੀ ਤੁਸੀਂ ਇੰਸਟਾਗ੍ਰਾਮ ਲਈ ਫੋਟੋਆਂ ਲੈ ਰਹੇ ਹੋ? ਮੈਂ- ਹਾਂ ‘ਤੇ ਕਲਿੱਕ ਕਰੋ !!! ਸੈਫੂ ਅਤੇ ਟਿਮ ਟਿਮ ਮਾਈ ਬੁਆਏਜ਼। ਇਸ ਤਸਵੀਰ ‘ਚ ਦੇਖਿਆ ਜਾ ਸਕਦਾ ਹੈ ਕਿ ਜਿੱਥੇ ਤੈਮੂਰ ਪੜ੍ਹਾਈ ‘ਚ ਰੁੱਝਿਆ ਹੋਇਆ ਹੈ, ਉੱਥੇ ਹੀ ਸੈਫ ਅਲੀ ਖਾਨ ਨਾਸ਼ਤਾ ਕਰਦੇ ਨਜ਼ਰ ਆ ਰਹੇ ਹਨ।

https://www.instagram.com/p/CYGDb82vg9a/?utm_source=ig_embed&ig_rid=e7360d4e-61db-470a-a3a1-482af036bc5d

ਇਸ ਫੋਟੋ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਕਰੀਨਾ ਕਪੂਰ ਦੀ ਵਰਕਫਰੰਟ ਦੀ ਗੱਲ ਕਰੀਏ ਤਾਂ ਉਸ ਦੀ ਅਗਲੀ ਫਿਲਮ ਆਮਿਰ ਖਾਨ ਨਾਲ ‘ਲਾਲ ਸਿੰਘ ਚੱਢਾ’ ਹੈ। ਜਦੋਂ ਕਿ ਸੈਫ ਅਲੀ ਖਾਨ ਦੀ ਅਗਲੀ ਫਿਲਮ ਰਿਤਿਕ ਰੋਸ਼ਨ ਦੇ ਨਾਲ ਵਿਕਰਮ ਵੇਧਾ ਦੀ ਰੀਮੇਕ ਹੈ। ਵਿਕਰਮ ਵੇਧਾ ਦੀ ਸ਼ੂਟਿੰਗ ਜ਼ੋਰਾਂ ‘ਤੇ ਚੱਲ ਰਹੀ ਹੈ। ਇਹ ਫਿਲਮ ਸਾਊਥ ਦੀ ਇਸੇ ਨਾਮ ਦੀ ਸੁਪਰਹਿੱਟ ਫਿਲਮ ਦਾ ਰੀਮੇਕ ਹੈ। ਫਿਲਮ ‘ਚ ਸੈਫ ਅਤੇ ਰਿਤਿਕ ਕਾਫੀ ਅਨੋਖੇ ਅੰਦਾਜ਼ ‘ਚ ਨਜ਼ਰ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...