August 27, 2026, 9:50 am
----------- Advertisement -----------
HomeNewsEntertainmentਜਲਦ ਹੀ ਦਿੱਲੀ 'ਚ ਸ਼ੁਰੂ ਹੋਵੇਗੀ ਸਲਮਾਨ ਖਾਨ ਅਤੇ ਕੈਟਰੀਨਾ ਕੈਫ ਦੀ...

ਜਲਦ ਹੀ ਦਿੱਲੀ ‘ਚ ਸ਼ੁਰੂ ਹੋਵੇਗੀ ਸਲਮਾਨ ਖਾਨ ਅਤੇ ਕੈਟਰੀਨਾ ਕੈਫ ਦੀ ਫਿਲਮ ‘ਟਾਈਗਰ 3’ ਦੀ ਸ਼ੂਟਿੰਗ

Published on

----------- Advertisement -----------

ਬਾਲੀਵੁੱਡ ਦਾ ਨਵਾਂ ਵਿਆਹਿਆ ਜੋੜਾ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਉਨ੍ਹਾਂ ਲੋਕਾਂ ‘ਚੋਂ ਇਕ ਹੈ, ਜੋ ਆਪਣੇ ਕੰਮ ਨੂੰ ਪਹਿਲ ਦਿੰਦੇ ਹਨ। ਇਸੇ ਲਈ ਵਿੱਕੀ ਕੌਸ਼ਲ ਵਿਆਹ ਤੋਂ ਤੁਰੰਤ ਬਾਅਦ ਸ਼ੂਟਿੰਗ ਕਰਨ ਲਈ ਇੰਦੌਰ ਪਹੁੰਚ ਗਏ ਸਨ। ਇਸ ਦੇ ਨਾਲ ਹੀ ਕੈਟਰੀਨਾ ਕੈਫ ਫਿਰ ਤੋਂ ਕੰਮ ‘ਤੇ ਵਾਪਸੀ ਕਰਨ ਜਾ ਰਹੀ ਹੈ। ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਅਤੇ ਕੈਟਰੀਨਾ ਕੈਫ ਸ਼ਨੀਵਾਰ ਤੋਂ ਮੁੰਬਈ ‘ਚ ‘ਟਾਈਗਰ 3’ ਦੀ ਸ਼ੂਟਿੰਗ ਦੁਬਾਰਾ ਸ਼ੁਰੂ ਕਰਨਗੇ।

ਇਸ ਤੋਂ ਇਲਾਵਾ ਦੋਵੇਂ 14 ਫਰਵਰੀ ਤੋਂ ਫਿਲਮ ਦੇ ਆਖਰੀ ਵੱਡੇ ਆਊਟਡੋਰ ਸ਼ੈਡਿਊਲ ਨੂੰ ਪੂਰਾ ਕਰਨ ਲਈ ਦਿੱਲੀ ਵੀ ਜਾਣਗੇ। ਇੱਕ ਸੂਤਰ ਦੇ ਅਨੁਸਾਰ, ਆਨ-ਸਕਰੀਨ ਹਿੱਟ ਜੋੜੀ, ਸਲਮਾਨ-ਕੈਟਰੀਨਾ 14 ਫਰਵਰੀ ਤੋਂ ਦਿੱਲੀ ਦੇ ਅਹਿਮ ਸ਼ੈਡਿਊਲ ਦੀ ਸ਼ੂਟਿੰਗ ਕਰਨਗੇ। ਕੋਰੋਨਾ ਵਾਇਰਸ ਕਾਰਨ ਇਸ ਫ਼ਿਲਮ ਦੀ ਸ਼ੂਟਿੰਗ ਰੋਕ ਦਿੱਤੀ ਗਈ ਸੀ । ਹੁਣ ਮਹਿਜ਼ ਇਸ ਫ਼ਿਲਮ ਦੇ ਅਖ਼ੀਰਲੇ ਹਿੱਸੇ ਦੀ ਸ਼ੂਟਿੰਗ ਬਾਕੀ ਹੈ। ਦੱਸ ਦੇਈਏ ਕਿ ਵਿੱਕੀ ਅਤੇ ਕੈਟਰੀਨਾ ਦੇ ਵਿਆਹ ਨੂੰ ਦੋ ਮਹੀਨੇ ਵੀ ਨਹੀਂ ਹੋਏ ਹਨ। ਦੋਵਾਂ ਨੇ 9 ਦਸੰਬਰ ਨੂੰ ਜੈਪੁਰ ਦੇ ਸਵਾਈ ਮਾਧੋਪੁਰ ਸਥਿਤ ਹੋਟਲ ‘ਸਿਕਸ ਸੈਂਸ ਫੋਰਟ ਬਰਵਾਰਾ’ ‘ਚ ਵਿਆਹ ਕੀਤਾ ਹੈ । ਵਿਆਹ ਵਿੱਚ ਦੋਵਾਂ ਦੇ ਪਰਿਵਾਰ ਅਤੇ ਕਰੀਬੀ ਦੋਸਤਾਂ ਨੇ ਸ਼ਿਰਕਤ ਕੀਤੀ ਸੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...