July 21, 2026, 10:40 am
----------- Advertisement -----------
HomeNewsEntertainmentਸਲਮਾਨ ਖਾਨ ਨੇ ਸੋਨਾਕਸ਼ੀ ਸਿਨਹਾ ਨਾਲ ਕਰਵਾਇਆ ਵਿਆਹ! ਜਾਣੋ ਵਾਇਰਲ ਤਸਵੀਰ ਦਾ...

ਸਲਮਾਨ ਖਾਨ ਨੇ ਸੋਨਾਕਸ਼ੀ ਸਿਨਹਾ ਨਾਲ ਕਰਵਾਇਆ ਵਿਆਹ! ਜਾਣੋ ਵਾਇਰਲ ਤਸਵੀਰ ਦਾ ਸੱਚ

Published on

----------- Advertisement -----------

ਕੀ ਦਬੰਗ ਸਟਾਰ ਸਲਮਾਨ ਖਾਨ ਨੇ ਅਦਾਕਾਰਾ ਸੋਨਾਕਸ਼ੀ ਸਿਨਹਾ ਨਾਲ ਵਿਆਹ ਕਰਵਾ ਲਿਆ ਹੈ? ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇਕ ਤਸਵੀਰ ਵਿੱਚ ਦੋਵੇਂ ਜਣੇ ਲਾੜਾ-ਲਾੜੀ ਦੇ ਲਿਬਾਸ ਵਿੱਚ ਨਜ਼ਰ ਆ ਰਹੇ ਹਨ। ਅਕਸਰ ਸਲਮਾਨ ਖਾਨ ਦੇ ਕੁਆਰੇ ਹੋਣ ਅਤੇ ਵਿਆਹ ਨਾ ਕਰਵਾਉਣ ਬਾਰੇ ਚਰਚਾ ਚੱਲਦੀ ਰਹਿੰਦੀ ਹੈ ਅਤੇ ਅਦਾਕਾਰ ਹਮੇਸ਼ਾਂ ਇਸ ਮਸਲੇ ’ਤੇ ਚੁੱਪ ਵੱਟੀ ਰੱਖਦਾ ਹੈ ਅਤੇ ਉਹ ਮੁਸਕੁਰਾ ਕੇ ਗੱਲ ਨੂੰ ਟਾਲ ਛੱਡਦਾ ਹੈ।

ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇਸ ਤਸਵੀਰ ਵਿੱਚ ਸਲਮਾਨ ਖਾਨ ਬੌਲੀਵੁੱਡ ਅਦਾਕਾਰਾ ਨਾਲ ਵਿਆਹ ਕਰਵਾਉਂਦਾ ਨਜ਼ਰ ਆ ਰਿਹਾ ਹੈ। ਇਸ ਤਸਵੀਰ ’ਚ ਸਲਮਾਨ ਨੇ ਚਿੱਟੀ ਸ਼ੇਰਵਾਨੀ ਅਤੇ ਸੋਨਾਕਸ਼ੀ ਨੇ ਲਾਲ ਰੰਗ ਦਾ ਲਹਿੰਗਾ ਪਹਿਨਿਆ ਹੋਇਆ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਤਸਵੀਰ ਅਤੇ ਸੋਨਾਕਸ਼ੀ ਸਿਨਹਾ ਦੇ ਵਿਆਹ ਦੀਆਂ ਖਬਰਾਂ ਝੂਠੀਆਂ ਹਨ। ਤਸਵੀਰ ਨੂੰ ਫੋਟੋਸ਼ਾਪ ਨਾਲ ਐਡਿਟ ਕੀਤਾ ਗਿਆ ਹੈ। ਦੋਵਾਂ ਨੇ ਅਜੇ ਤੱਕ ਕਿਸੇ ਨਾਲ ਵਿਆਹ ਨਹੀਂ ਕੀਤਾ ਹੈ। ਸਲਮਾਨ ਅਤੇ ਸੋਨਾਕਸ਼ੀ ਵਿਚਕਾਰ ਬਹੁਤ ਚੰਗੀ ਦੋਸਤੀ ਹੈ। ਉਸਨੇ 2010 ਵਿੱਚ ਫਿਲਮ ਦਬੰਗ ਨਾਲ ਬਾਲੀਵੁੱਡ ਵਿੱਚ ਡੈਬਿਊ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ, 17 ਜੁਲਾਈ 2026*:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ...

ਬਾਦਲ ਦਾ ‘ਧਰਮ ਯੁੱਧ ਮੋਰਚਾ’ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਰਫ਼ ਇੱਕ ਸਿਆਸੀ ਡਰਾਮਾ ਹੈ: ਬਲਤੇਜ ਪੰਨੂ

*ਚੰਡੀਗੜ੍ਹ 17 ਜੁਲਾਈ ,2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

*ਚੰਡੀਗੜ੍ਹ, 17 ਜੁਲਾਈ 2026:*ਜਾਣੀ-ਪਛਾਣੀ ਨੋਟੀਫਿਕੇਸ਼ਨ ਧੁਨ ‘‘ਟੂੰ ਟੂੰ’’ ਹੁਣ ਪੰਜਾਬ ਵਿੱਚ ਸਿਰਫ਼ ਇੱਕ ਮੋਬਾਈਲ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਦੇ ਵਿਕਾਸ ਭਵਨ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 16 ਜੁਲਾਈ:ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ...

ਹਰ ਇੱਕ ਦਸਤਖਤ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰੇਗਾ ਅਤੇ ਕੇਂਦਰ ਨੂੰ ਇਸ ਮੁੱਦੇ ਦਾ ਹੱਲ ਕਰਨ ਲਈ ਮਜਬੂਰ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ...

*ਚੰਡੀਗੜ੍ਹ; 16 ਜੁਲਾਈ,2026*:ਈ-20 ਪੈਟਰੋਲ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ...

ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ ਸਿਖਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ

*ਚੰਡੀਗੜ੍ਹ: 15 ਜੁਲਾਈ 2026*: ਪੰਜਾਬ ਸਰਕਾਰ ਦੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲੁਧਿਆਣਾ ਸਭ ਤੋਂ...