September 7, 2026, 10:08 pm
----------- Advertisement -----------
HomeNewsEntertainmentਬੇਹੱਦ ਖ਼ਾਸ 'ਚ ਮਨਾਇਆ ਸਲਮਾਨ ਖਾਨ ਨੇ ਮਾਂ ਸਲਮਾ ਖਾਨ ਦਾ ਜਨਮਦਿਨ,ਦੇਖੋ...

ਬੇਹੱਦ ਖ਼ਾਸ ‘ਚ ਮਨਾਇਆ ਸਲਮਾਨ ਖਾਨ ਨੇ ਮਾਂ ਸਲਮਾ ਖਾਨ ਦਾ ਜਨਮਦਿਨ,ਦੇਖੋ ਵਾਇਰਲ ਤਸਵੀਰਾਂ

Published on

----------- Advertisement -----------

ਬਾਲੀਵੁੱਡ ਦੇ ਭਾਈਜਾਨ ਯਾਨੀ ਸਲਮਾਨ ਖਾਨ ਦੀ ਮਾਂ ਅਤੇ ਮਸ਼ਹੂਰ ਲੇਖਕ ਸਲੀਮ ਖਾਨ ਦੀ ਪਤਨੀ ਸਲਮਾ ਖਾਨ ਨੇ ਆਪਣਾ 80ਵਾਂ ਜਨਮਦਿਨ ਮਨਾਇਆ ਹੈ। ਇਸ ਮਾਂ ਦੇ ਜਨਮਦਿਨ ਨੂੰ ਖਾਸ ਬਣਾਉਣ ਲਈ ਸਲਮਾਨ ਨੇ ਇਕ ਸ਼ਾਨਦਾਰ ਪਾਰਟੀ ਦਾ ਆਯੋਜਨ ਕੀਤਾ, ਜਿਸ ਦੀ ਇਕ ਝਲਕ ਗਾਇਕਾ ਹਰਸ਼ਦੀਪ ਕੌਰ ਨੇ ਆਪਣੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਹੈ। ਦੱਸ ਦੇਈਏ ਕਿ ਖਾਨ ਪਰਿਵਾਰ ਨੇ ਇਸ ਪਾਰਟੀ ਨੂੰ ਬੇਹੱਦ ਪ੍ਰਾਈਵੇਟ ਰੱਖਿਆ ਸੀ, ਜਿਸ ‘ਚ ਸਿਰਫ ਪਰਿਵਾਰ ਦੇ ਮੈਂਬਰ ਅਤੇ ਕੁਝ ਕਰੀਬੀ ਦੋਸਤ ਹੀ ਸ਼ਾਮਲ ਹੋਏ ਸਨ। ਸ਼ਾਨਦਾਰ ਜਨਮਦਿਨ ਪਾਰਟੀ ਦੀ ਮੇਜ਼ਬਾਨੀ ਸਲਮਾਨ ਖਾਨ ਨੇ ਆਪਣੀਆਂ ਦੋ ਭੈਣਾਂ ਅਲਵੀਰਾ ਖਾਨ ਅਗਨੀਹੋਤਰੀ ਅਤੇ ਅਰਪਿਤਾ ਖਾਨ ਸ਼ਰਮਾ ਨਾਲ ਕੀਤੀ ਸੀ। ਇਸ ਪਾਰਟੀ ਦਾ ਥੀਮ ਕਾਲਾ ਸੀ। ਇਸ ਦੌਰਾਨ ਸਾਰੇ ਬਲੈਕ ਆਊਟਫਿਟਸ ‘ਚ ਨਜ਼ਰ ਆਏ।

ਬਾਲੀਵੁੱਡ ਦੀ ਮਸ਼ਹੂਰ ਗਾਇਕਾ ਹਰਸ਼ਦੀਪ ਕੌਰ ਵੀ ਇਸ ਪਾਰਟੀ ਦਾ ਹਿੱਸਾ ਸੀ। ਸਲਮਾ ਦੇ ਜਨਮਦਿਨ ‘ਤੇ ਉਨ੍ਹਾਂ ਨੇ ਖਾਸ ਪਰਫਾਰਮੈਂਸ ਦਿੱਤੀ। ਸਿੰਗਰ ਨੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਪਹਿਲੀ ਤਸਵੀਰ ਵਿੱਚ ਹਰਸ਼ਦੀਪ ਕੌਰ ਸਲਮਾ ਨਾਲ ਪੋਜ਼ ਦੇ ਰਹੀ ਹੈ। ਅਗਲੀ ਤਸਵੀਰ ‘ਚ ਗਾਇਕਾ ਨਾਲ ਮਸ਼ਹੂਰ ਅਦਾਕਾਰਾ ਹੈਲਨ ਨਜ਼ਰ ਆ ਰਹੀ ਹੈ। ਹੈਲਨ ਕਿਸੇ ਨੂੰ ਇੰਤਜ਼ਾਰ ਕਰਨ ਦਾ ਇਸ਼ਾਰਾ ਕਰਦੀ ਨਜ਼ਰ ਆ ਰਹੀ ਸੀ ਅਤੇ ਹਰਸ਼ਦੀਪ ਇਹ ਦੇਖ ਕੇ ਮੁਸਕਰਾਉਂਦੀ ਨਜ਼ਰ ਆ ਰਹੀ ਸੀ। ਇਨ੍ਹਾਂ ਤਸਵੀਰਾਂ ਦੇ ਕੈਪਸ਼ਨ ‘ਚ ਲਿਖਿਆ- ਪਿਆਰੀ ਸਲਮਾ ਖਾਨ ਜੀ ਲਈ ਉਨ੍ਹਾਂ ਦੇ 80ਵੇਂ ਜਨਮਦਿਨ ਸਮਾਰੋਹ ‘ਚ ਪਰਫਾਰਮ ਕਰਨਾ ਬਹੁਤ ਵਧੀਆ ਰਿਹਾ। ਮੈਂ ਸਭ ਤੋਂ ਪਿਆਰੀ ਅਰਪਿਤਾ ਖਾਨ ਸ਼ਰਮਾ ਅਤੇ ਅਲਵੀਰਾ ਦੇ ਸ਼ਾਨਦਾਰ ਮੇਜ਼ਬਾਨਾਂ ਦੇ ਨਾਲ ਪਰਿਵਾਰ ਦਾ ਹਿੱਸਾ ਮਹਿਸੂਸ ਕੀਤਾ। ਹੈਲਨ ਜੀ ਨੂੰ ਮਿਲਣਾ ਅਤੇ ਉਨ੍ਹਾਂ ਦੇ ਮਸ਼ਹੂਰ ਗੀਤਾਂ ‘ਤੇ ਡਾਂਸ ਕਰਨਾ ਕੇਕ ‘ਤੇ ਆਈਸਿੰਗ ਸੀ। ਸਾਰਿਆਂ ਦੇ ਪਿਆਰ ਲਈ ਧੰਨਵਾਦ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...