October 17, 2026, 11:44 am
----------- Advertisement -----------
HomeNewsEntertainmentਸਲਮਾਨ ਖਾਨ ਨੇ ਲਾਂਚ ਕੀਤਾ ਨਵੇਂ ਗੀਤ 'Dance-with-me' ਦਾ ਟੀਜ਼ਰ, ਜਾਣੋ ਕਦੋ...

ਸਲਮਾਨ ਖਾਨ ਨੇ ਲਾਂਚ ਕੀਤਾ ਨਵੇਂ ਗੀਤ ‘Dance-with-me’ ਦਾ ਟੀਜ਼ਰ, ਜਾਣੋ ਕਦੋ ਰਿਲੀਜ਼ ਹੋਵੇਗਾ ਗੀਤ

Published on

----------- Advertisement -----------

ਸੁਪਰਸਟਾਰ ਸਲਮਾਨ ਖਾਨ ਆਪਣਾ ਨਵਾਂ ਗੀਤ ਦਰਸ਼ਕਾਂ ਦੇ ਸਾਹਮਣੇ ਲਿਆਉਣ ਜਾ ਰਹੇ ਹਨ। ਜੀ ਹਾਂ, ਸਲਮਾਨ ਖਾਨ ਨੇ ਹਾਲ ਹੀ ‘ਚ ਆਪਣੇ ਅਧਿਕਾਰਤ ਇੰਸਟਾਗ੍ਰਾਮ ਤੋਂ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ ‘ਚ ਉਨ੍ਹਾਂ ਨੇ ਜਾਣਕਾਰੀ ਦਿੱਤੀ ਹੈ ਕਿ ‘ਭਾਈ’ ਆਪਣੇ ਪ੍ਰਸ਼ੰਸਕਾਂ ਲਈ ‘ਡਾਂਸ ਵਿਦ ਮੀ’ ਨਾਂ ਦਾ ਗੀਤ ਲੈ ਕੇ ਆ ਰਹੇ ਹਨ। ਇਸ ਦੇ ਨਾਲ ਹੀ ਸਲਮਾਨ ਖਾਨ ਨੇ ਆਪਣੇ ਗੀਤ ਦਾ ਟੀਜ਼ਰ ਵੀ ਰਿਲੀਜ਼ ਕੀਤਾ ਹੈ।

ਸਲਮਾਨ ਖਾਨ ਨੇ ‘ਡਾਂਸ ਵਿਦ ਮੀ’ ਗੀਤ ‘ਚ ਰੈਪ ਸਿੰਗਿੰਗ ਵੀ ਕੀਤੀ ਹੈ। ਇਸ ਗੀਤ ਦਾ ਟੀਜ਼ਰ ਦੇਖ ਕੇ ਪ੍ਰਸ਼ੰਸਕ ਕਾਫੀ ਖੁਸ਼ ਹਨ। ਤੁਹਾਨੂੰ ਦੱਸ ਦੇਈਏ ਕਿ ਸੁਪਰਸਟਾਰ ਸਲਮਾਨ ਖਾਨ ਨੇ ਅੱਜ ਯਾਨੀ 28 ਜਨਵਰੀ 2022 ਨੂੰ ਸੋਸ਼ਲ ਮੀਡੀਆ ‘ਤੇ ਗੀਤ ਨੂੰ ਲਾਂਚ ਕਰਨ ਦਾ ਅਧਿਕਾਰਤ ਐਲਾਨ ਕੀਤਾ ਹੈ। ਸਲਮਾਨ ਖਾਨ ਦੁਆਰਾ ਗਾਇਆ ਗਿਆ ਅਤੇ ਮਸ਼ਹੂਰ ਸੰਗੀਤਕਾਰ ਜੋੜੀ ਸਾਜਿਦ-ਵਾਜਿਦ ਦੁਆਰਾ ਰਚਿਆ ਗਿਆ ਹੈ। ਗੀਤ ਦੇ ਟੀਜ਼ਰ ‘ਚ ਸਲਮਾਨ ਪਹਿਲਾਂ ਵਾਂਗ ਹੀ ਸਟਾਈਲਿਸ਼ ਨਜ਼ਰ ਆ ਰਹੇ ਹਨ। ਇਸ ਤੋਂ ਪਹਿਲਾਂ ਵੀ ਸਲਮਾਨ ਨੇ ਗੀਤ ਗਾਏ ਹਨ, ਸੁਪਰਸਟਾਰ ਨੇ ਕਈ ਗੀਤਾਂ ਨੂੰ ਆਪਣੀ ਆਵਾਜ਼ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PM ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ 17 ਅਕਤੂਬਰ ਨੂੰ ਜਨਮ ਦਿਨ ਹੈ। ਪ੍ਰਧਾਨ ਮੰਤਰੀ...

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...