September 28, 2026, 2:48 pm
----------- Advertisement -----------
HomeNewsEntertainmentਸਲਮਾਨ ਖਾਨ ਦੇ ਵਕੀਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੁਲਿਸ ਨੇ...

ਸਲਮਾਨ ਖਾਨ ਦੇ ਵਕੀਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

Published on

----------- Advertisement -----------

ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਤੋਂ ਬਾਅਦ ਹੁਣ ਉਨ੍ਹਾਂ ਦੇ ਵਕੀਲ ਐਚ ਸਾਰਸਵਤ ਨੂੰ ਵੀ ਚਿੱਠੀ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਪੱਤਰ ਮਿਲਣ ਤੋਂ ਬਾਅਦ ਪੁਲਿਸ ਚੌਕਸ ਹੋ ਗਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਐਚ ਸਾਰਸਵਤ ਨੂੰ ਵੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਰਿਪੋਰਟ ਮੁਤਾਬਕ ਸਲਮਾਨ ਦੇ ਵਕੀਲ ਨੂੰ ਇਹ ਧਮਕੀ ਲਾਰੇਂਸ ਬਿਸ਼ਨੋਈ ਦੇ ਗੈਂਗ ਤੋਂ ਮਿਲੀ ਹੈ।

ਦੱਸ ਦੇਈਏ ਕਿ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਸਲੀਮ ਖਾਨ ਨੂੰ 5 ਜੂਨ ਨੂੰ ਧਮਕੀ ਭਰਿਆ ਪੱਤਰ ਮਿਲਿਆ ਸੀ। ਮੀਡੀਆ ਰਿਪੋਰਟਾਂ ਮੁਤਾਬਕ ਇਹ ਧਮਕੀ ਭਰਿਆ ਪੱਤਰ ਬਾਂਦਰਾ ਦੇ ਬੈਂਡਸਟੈਂਡ ਪ੍ਰੋਮੇਨੇਡ ਤੋਂ ਮਿਲਿਆ ਹੈ। ਇਹ ਚਿੱਠੀ ਸਲਮਾਨ ਦੇ ਪਿਤਾ ਸਲੀਮ ਖਾਨ ਦੇ ਗਾਰਡ ਨੂੰ ਉਸ ਜਗ੍ਹਾ ‘ਤੇ ਮਿਲੀ, ਜਿੱਥੇ ਸਲੀਮ ਹਰ ਰੋਜ਼ ਸਵੇਰ ਦੀ ਸੈਰ ਤੋਂ ਬਾਅਦ ਬੈਠਣ ਲਈ ਜਾਂਦਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਚਿੱਠੀ ‘ਚ ਸਲਮਾਨ ਅਤੇ ਸਲੀਮ ਖਾਨ ਨੂੰ ਸਿੱਧੂ ਮੂਸੇਵਾਲਾ ਵਰਗੀ ਹਾਲਤ ਕਰਨ ਦੀ ਧਮਕੀ ਦਿੱਤੀ ਗਈ ਸੀ। ਚਿੱਠੀ ‘ਚ ਲਿਖਿਆ ਸੀ, ‘ਤੇਰੀ ਹਾਲਤ ਸਿੱਧੂ ਮੂਸੇਵਾਲਾ ਵਰਗੀ ਹੋਵੇਗੀ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...