June 27, 2026, 3:10 am
----------- Advertisement -----------
HomeNewsEntertainment'ਬਿੱਗ ਬੌਸ' ਖ਼ਤਮ ਹੁੰਦਿਆਂ ਹੀ ਜਿਮ ਵਿੱਚ ਵਰਕਆਊਟ ਕਰਦੇ ਦਿੱਸੇ ਸਲਮਾਨ ਖਾਨ,ਦੇਖੋ...

‘ਬਿੱਗ ਬੌਸ’ ਖ਼ਤਮ ਹੁੰਦਿਆਂ ਹੀ ਜਿਮ ਵਿੱਚ ਵਰਕਆਊਟ ਕਰਦੇ ਦਿੱਸੇ ਸਲਮਾਨ ਖਾਨ,ਦੇਖੋ ਤਸਵੀਰਾਂ

Published on

----------- Advertisement -----------

ਬਾਲੀਵੁਡ ਇੰਡਸਟਰੀ ਦੇ ਸੁਪਰਸਟਾਰ ਸਲਮਾਨ ਖਾਨ ਨੇ ਸੋਸ਼ਲ ਮੀਡਿਆ ਤੇ ਕਾਫ਼ੀ ਐਕਟਿਵ ਰਹਿੰਦੇ ਹਨ। ਹਾਲ ਹੀ ਵਿੱਚ ਬਿੱਗ ਬੌਸ 15 ਦੇ ਖਤਮ ਹੋਣ ਤੋਂ ਬਾਅਦ ਸਲਮਾਨ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਦੇ ਵਿੱਚ ਸਲਮਾਨ ਖ਼ਾਨ ਜਿਮ ਵਿੱਚ ਵਰਕਆਊਟ ਕਰਦੇ ਹੋਏ ਵਿਖਾਈ ਦੇ ਰਹੇ ਹਨ। ਸਲਮਾਨ ਖ਼ਾਨ ਨੇ ਇਸ ਤਸਵੀਰ ਦੇ ਕੈਪਸ਼ਨ ਵਿੱਚ ਲਿਖਿਆ ਹੈ, ” ਗੈਟਿੰਗ ਬੈਕ!@beingstrongglobal”

ਇਸ ਤਸਵੀਰ ਵਿੱਚ ਸਲਮਾਨ ਖ਼ਾਨ ਦੇ ਬੈਕ ਮਸਲਸ ਸਾਫ ਤੌਰ ‘ਤੇ ਵਿਖਾਈ ਦੇ ਰਹੇ ਹਨ। ਇਸ ਗੱਲ ਤੋਂ ਸਹਿਜ਼ੇ ਹੀ ਇਹ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਬਿੱਗ ਬੌਸ ਸ਼ੋਅ ਤੋਂ ਫ੍ਰੀ ਹੋਣ ਮਗਰੋਂ ਸਲਮਾਨ ਮੁੜ ਫਿਜ਼ੀਕਲ ਫਿੱਟ ਹੋਣ ਲਈ ਕਰੜੀ ਮਿਹਨਤ ਵਿੱਚ ਜੁੱਟ ਗਏ ਹਨ। ਦੱਸ ਦਈਏ ਕਿ ਸਲਮਾਨ ਖ਼ਾਨ 56 ਸਾਲਾਂ ਦੇ ਨੇ, ਇਸ ਦੇ ਬਾਵਜੂਦ ਉਹ ਖ਼ੁਦ ਨੂੰ ਫਿੱਟ ਰੱਖਣ ਲਈ ਸਖ਼ਤ ਮਿਹਨਤ ਕਰਦੇ ਹਨ। ਦੱਸ ਦਈਏ ਕਿ ਜਲਦ ਹੀ ਸਲਮਾਨ ਖ਼ਾਨ ਦੀ ਫ਼ਿਲਮ ਟਾਈਗਰ-3 ਆਉਣ ਵਾਲੀ ਹੈ। ਕੋਰੋਨਾ ਵਾਇਰਸ ਕਾਰਨ ਇਸ ਫ਼ਿਲਮ ਦੀ ਸ਼ੂਟਿੰਗ ਰੋਕ ਦਿੱਤੀ ਗਈ। ਮੀਡੀਆ ਰਿਪੋਰਟਸ ਦੇ ਮੁਤਾਬਕ ਮੁੜ ਸਲਮਾਨ ਖ਼ਾਨ ਨੇ ਕੈਟਰੀਨਾ ਕੈਫ ਨਾਲ ਇਸ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਹੁਣ ਮਹਿਜ਼ ਇਸ ਫ਼ਿਲਮ ਦੇ ਅਖ਼ੀਰਲੇ ਹਿੱਸੇ ਦੀ ਸ਼ੂਟਿੰਗ ਬਾਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...