May 31, 2026, 5:24 pm
----------- Advertisement -----------
HomeNewsEntertainmentਸਲਮਾਨ ਖ਼ਾਨ ਦੇ ਛੋਟੇ ਜਿਹੇ ਭਾਣਜੇ ਨੇ ਕੀਤਾ ਅਦਾਕਾਰ ਨਾਲ ਅਜਿਹਾ ਮਜ਼ਾਕ,ਦੇਖੋ...

ਸਲਮਾਨ ਖ਼ਾਨ ਦੇ ਛੋਟੇ ਜਿਹੇ ਭਾਣਜੇ ਨੇ ਕੀਤਾ ਅਦਾਕਾਰ ਨਾਲ ਅਜਿਹਾ ਮਜ਼ਾਕ,ਦੇਖੋ ਵੀਡੀਓ

Published on

----------- Advertisement -----------

ਬਾਲੀਵੁੱਡ ਦੇ ਦਿੱਗਜ ਅਭਿਨੇਤਾ ਸਲਮਾਨ ਖ਼ਾਨ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ। ਹਾਲ ਹੀ ਵਿੱਚ ਸੋਸ਼ਲ ਮੀਡੀਆ ‘ਤੇ ਸਲਮਾਨ ਖ਼ਾਨ ਦਾ ਇੱਕ ਬਹੁਤ ਹੀ ਕਿਊਟ ਵੀਡੀਓ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਸਲਮਾਨ ਖ਼ਾਨ ਆਪਣੇ ਭਾਣਜੇ ਦੇ ਨਾਲ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸਲਮਾਨ ਖਾਨ ਦਾ ਭਾਣਜਾ ਪਲੇਟ ‘ਚ ਖਾ ਰਿਹਾ ਹੁੰਦਾ ਹੈ । ਜਿਸ ਤੋਂ ਬਾਅਦ ਸਲਮਾਨ ਖ਼ਾਨ ਵੀ ਉਸ ਕੋਲ ਖਾਣ ਦੇ ਲਈ ਮੂੰਹ ਕੋਲ ਲੈ ਕੇ ਜਾਂਦੇ ਹਨ ਪਰ ਉਨ੍ਹਾਂ ਦਾ ਭਾਣਜਾ ਪਹਿਲਾਂ ਸਲਮਾਨ ਨੂੰ ਖਾਣ ਦੇ ਲਈ ਹੱਥ ਅੱਗੇ ਵਧਾਉਂਦਾ ਹੈ ।

https://www.instagram.com/p/CYVgDecosyp/

ਪਰ ਜਿਉਂ ਹੀ ਸਲਮਾਨ ਮੂੰਹ ਅੱਗੇ ਕਰਦੇ ਹਨ ਤਾਂ ਉਨ੍ਹਾਂ ਦਾ ਭਾਣਜਾ ਬਾਈਟ ਆਪਣੇ ਮੂੰਹ ‘ਚ ਪਾ ਲੈਂਦਾ ਹੈ । ਜਿਸ ਤੋਂ ਬਾਅਦ ਜਿੱਥੇ ਸਲਮਾਨ ਖ਼ਾਨ ਖੁਸ਼ ਹੁੰਦੇ ਨਜ਼ਰ ਆਉਂਦੇ ਹਨ, ਉੱਥੇ ਹੀ ਇਸ ਮੌਕੇ ਮੌਜੂਦ ਸਭ ਲੋਕ ਹੱਸਣ ਲੱਗ ਪੈਂਦੇ ਹਨ । ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ । ਸਲਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਇਸ ਸਮੇਂ ਬਿੱਗ ਬੌਸ 15 ਨੂੰ ਹੋਸਟ ਕਰਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਉਹ ਜਲਦ ਹੀ ਕੈਟਰੀਨਾ ਨਾਲ ਫਿਲਮ ‘ਟਾਈਗਰ 3’ ‘ਚ ਨਜ਼ਰ ਆਉਣਗੇ। ਹਾਲ ਹੀ ‘ਚ ਦੋਵੇਂ ਫਿਲਮ ਦੀ ਸ਼ੂਟਿੰਗ ਲਈ ਤੁਰਕੀ ‘ਚ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...