October 27, 2026, 5:26 am
----------- Advertisement -----------
HomeNewsEntertainment'ਸੀਟਾਡੇਲ' ਦੀ ਸ਼ੂਟਿੰਗ ਦੌਰਾਨ ਜ਼ਖਮੀ ਹੋਈ ਸਮੰਥਾ ਰੂਥ ਪ੍ਰਭੂ, ਅਦਾਕਾਰਾ ਨੇ ਤਸਵੀਰ...

‘ਸੀਟਾਡੇਲ’ ਦੀ ਸ਼ੂਟਿੰਗ ਦੌਰਾਨ ਜ਼ਖਮੀ ਹੋਈ ਸਮੰਥਾ ਰੂਥ ਪ੍ਰਭੂ, ਅਦਾਕਾਰਾ ਨੇ ਤਸਵੀਰ ਕੀਤੀ ਸ਼ੇਅਰ

Published on

----------- Advertisement -----------

ਨਵੀਂ ਦਿੱਲੀ: ਸਮੰਥਾ ਰੂਥ ਪ੍ਰਭੂ ਹਰ ਕਿਰਦਾਰ ਨੂੰ ਨਿਭਾਉਣ ਲਈ ਆਪਣੀ ਜਾਨ ਲਗਾ ਦਿੰਦੀ ਹੈ। ਅਜਿਹਾ ਹੀ ਕੁਝ ਹਾਲ ਹੀ ‘ਚ ‘ਸਿਟਾਡੇਲ’ ਦੀ ਸ਼ੂਟਿੰਗ ਦੌਰਾਨ ਹੋਇਆ। ਇਨ੍ਹੀਂ ਦਿਨੀਂ ਸਮੰਥਾ ਐਕਸ਼ਨ ਥ੍ਰਿਲਰ ਵੈੱਬ ਸੀਰੀਜ਼ ਦੇ ਭਾਰਤੀ ਸੰਸਕਰਣ ਦੀ ਸ਼ੂਟਿੰਗ ਕਰ ਰਹੀ ਹੈ। ਅਜਿਹੇ ‘ਚ ਇਕ ਐਕਸ਼ਨ ਸੀਨ ਦੀ ਸ਼ੂਟਿੰਗ ਕਰਦੇ ਸਮੇਂ ਸਮੰਥਾ ਜ਼ਖਮੀ ਹੋ ਗਈ। ਇਸ ਦੀ ਤਸਵੀਰ ਸ਼ੇਅਰ ਕਰਕੇ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਇਸ ਦੀ ਜਾਣਕਾਰੀ ਦਿੱਤੀ। ਸਮੰਥਾ ਰੂਥ ਪ੍ਰਭੂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਆਪਣੇ ਜ਼ਖਮੀ ਹੱਥਾਂ ਦੀ ਇਹ ਫੋਟੋ ਸ਼ੇਅਰ ਕੀਤੀ ਹੈ, ਜਿਸ ਦੇ ਨਾਲ ਕੈਪਸ਼ਨ ਹੈ, ‘ਪੀਅਰਕਸ ਆਫ ਐਕਸ਼ਨ।’ ਕੁਝ ਦਿਨ ਪਹਿਲਾਂ ਵਰੁਣ ਧਵਨ ਨੇ ਆਪਣੇ ਇੰਸਟਾਗ੍ਰਾਮ ਸਟੋਰੀ ‘ਤੇ ਖੂਨ ਨਾਲ ਭਿੱਜੇ ਮੱਥੇ ਦੀ ਫੋਟੋ ਸ਼ੇਅਰ ਕੀਤੀ ਸੀ ਅਤੇ ਕਿਹਾ ਸੀ, ‘ਕਿਸੀ ਨਾ ਕਿਸੀ ਰਾਤ’। ਸਮੰਥਾ ਦੇ ਨਾਲ-ਨਾਲ ਵਰੁਣ ਧਵਨ ਵੀ ਇਨ੍ਹੀਂ ਦਿਨੀਂ ‘ਸਿਟਾਡੇਲ’ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ।

ਤੁਹਾਨੂੰ ਦੱਸ ਦੇਈਏ ਕਿ ਇੱਕ ਅਫਵਾਹ ਸੀ ਕਿ ਸਮੰਥਾ ‘ਸਿਟਾਡੇਟ’ ਦਾ ਹਿੱਸਾ ਨਹੀਂ ਹੈ ਕਿਉਂਕਿ ਉਹ ਆਟੋਇਮਿਊਨ ਡਿਜ਼ੀਜ਼ ਮਾਇਓਸਾਈਟਿਸ ਦਾ ਇਲਾਜ ਕਰਵਾ ਰਹੀ ਹੈ। ਬੀਮਾਰੀ ਕਾਰਨ ਅਜਿਹੀਆਂ ਖਬਰਾਂ ਆਈਆਂ ਸਨ ਕਿ ਕਈ ਫਿਲਮਾਂ ਉਸ ਦੇ ਹੱਥੋਂ ਨਿਕਲ ਰਹੀਆਂ ਹਨ ਪਰ ਅਜਿਹਾ ਨਹੀਂ ਹੋਇਆ। ਸਮੰਥਾ ਇੱਕ-ਇੱਕ ਕਰਕੇ ਆਪਣੇ ਸਾਰੇ ਪ੍ਰੋਜੈਕਟਾਂ ਦੀ ਸ਼ੂਟਿੰਗ ਨੂੰ ਪੂਰਾ ਕਰਨ ਵਿੱਚ ਰੁੱਝੀ ਹੋਈ ਹੈ। ਫਿਲਹਾਲ ਉਸ ਨੂੰ ਦੇਖ ਕੇ ਲੱਗਦਾ ਹੈ ਕਿ ਉਹ ਮਾਈਓਸਾਈਟਿਸ ਦੀ ਬੀਮਾਰੀ ਤੋਂ ਕਾਫੀ ਹੱਦ ਤੱਕ ਠੀਕ ਹੋ ਚੁੱਕੀ ਹੈ। ‘ਸਿਟਾਡੇਲ’ ਤੋਂ ਇਲਾਵਾ ਸਮੰਥਾ ਰੂਥ ਪ੍ਰਭੂ ਜਲਦ ਹੀ ਫਿਲਮ ‘ਸ਼ਕੁੰਤਲਮ’ ‘ਚ ਨਜ਼ਰ ਆਵੇਗੀ। ਇਸ ਤੋਂ ਇਲਾਵਾ ਪ੍ਰਸ਼ੰਸਕ ਉਸ ਦੀ ਫਿਲਮ ‘ਕੁਸ਼ੀ’ ਦਾ ਵੀ ਇੰਤਜ਼ਾਰ ਕਰ ਰਹੇ ਹਨ, ਜਿਸ ‘ਚ ਉਹ ਵਿਜੇ ਦੇਵਰਕੋਂਡਾ ਨਾਲ ਸਕ੍ਰੀਨ ਸ਼ੇਅਰ ਕਰਦੀ ਨਜ਼ਰ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ...

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...