May 26, 2026, 9:25 am
----------- Advertisement -----------
HomeNewsEntertainmentਰਿਲੀਜ਼ ਤੋਂ ਕੁਝ ਘੰਟਿਆਂ ਬਾਅਦ ਹੀ ਆਨਲਾਈਨ ਲੀਕ ਹੋਈ ਅਕਸ਼ੇ ਕੁਮਾਰ ਦੀ...

ਰਿਲੀਜ਼ ਤੋਂ ਕੁਝ ਘੰਟਿਆਂ ਬਾਅਦ ਹੀ ਆਨਲਾਈਨ ਲੀਕ ਹੋਈ ਅਕਸ਼ੇ ਕੁਮਾਰ ਦੀ ਫ਼ਿਲਮ ‘ਸਮਰਾਟ ਪ੍ਰਿਥਵੀਰਾਜ’

Published on

----------- Advertisement -----------

ਫਿਲਮ ਦਾ ਆਨਲਾਈਨ ਲੀਕ ਹੋਣਾ ਆਮ ਗੱਲ ਹੈ। ਫਿਲਮ ਰਿਲੀਜ਼ ਹੁੰਦੇ ਹੀ ਕਈ ਸੋਸ਼ਲ ਸਾਈਟਸ ‘ਤੇ ਲੀਕ ਹੋ ਜਾਂਦੀ ਹੈ, ਜਿਸ ਦਾ ਅਸਰ ਫਿਲਮਾਂ ਦੀ ਕਮਾਈ ‘ਤੇ ਪੈਂਦਾ ਹੈ। ਅਜਿਹਾ ਹੀ ਹਾਲ ਬਾਲੀਵੁੱਡ ਦੀ ਮਸ਼ਹੂਰ ਫਿਲਮ ‘ਸਮਰਾਟ ਪ੍ਰਿਥਵੀਰਾਜ’ ਦਾ ਹੈ। ਅਕਸ਼ੈ ਕੁਮਾਰ ਅਤੇ ਮਾਨੁਸ਼ੀ ਛਿੱਲਰ ਸਟਾਰਰ ਫਿਲਮ ‘ਸਮਰਾਟ ਪ੍ਰਿਥਵੀ’ ਨੂੰ ਰਿਲੀਜ਼ ਹੋਏ ਇਕ ਦਿਨ ਵੀ ਨਹੀਂ ਹੋਇਆ ਸੀ ਕਿ ਇਹ ਫਿਲਮ ਵੀ ਕਈ ਸਾਈਟਾਂ ‘ਤੇ ਲੀਕ ਹੋ ਗਈ ਹੈ। ਦੱਸ ਦਈਏ ਕਿ ਇਸ ਫਿਲਮ ਸਮਰਾਟ ਪ੍ਰਿਥਵੀਰਾਜ ‘ਚ ਅਕਸ਼ੈ ਕੁਮਾਰ ਪ੍ਰਿਥਵੀਰਾਜ ਚੌਹਾਨ ਦਾ ਕਿਰਦਾਰ ਅਦਾ ਕਰ ਰਹੇ ਹਨ, ਜਦੋਂ ਕਿ ਮਾਨੁਸ਼ੀ ਛਿੱਲਰ, ਫਿਲਮ ਵਿੱਚ ਰਾਜਕੁਮਾਰੀ ਸੰਯੋਗਿਤਾ ਦਾ ਕਿਰਦਾਰ ਨਿਭਾਅ ਰਹੀ ਹੈ।

ਫਿਲਮ ‘ਸਮਰਾਟ ਪ੍ਰਿਥਵੀ’ ਨੂੰ ਰਿਲੀਜ਼ ਹੋਏ ਇਕ ਦਿਨ ਵੀ ਨਹੀਂ ਹੋਇਆ ਸੀ ਕਿ ਇਹ ਫਿਲਮ ਵੀ ਕਈ ਸਾਈਟਾਂ ‘ਤੇ ਲੀਕ ਹੋ ਗਈ ਹੈ। ਇਹ ਫਿਲਮ ਤਮਿਲਰੋਕਰਸ, ਟੈਲੀਗ੍ਰਾਮ ਅਤੇ ਮੂਵੀਰੂਲਜ਼ ਸਮੇਤ ਕਈ ਪਾਇਰੇਸੀ ਆਨਲਾਈਨ ਸਾਈਟਾਂ ‘ਤੇ ਐੱਜ.ਡੀ ਵਿੱਚ ਉਪਲਬਧ ਹੈ। ਸੋਸ਼ਲ ਸਾਈਟਸ ‘ਤੇ ਫਿਲਮਾਂ ਦੇ ਲੀਕ ਹੋਣ ਨੂੰ ‘ਆਨਲਾਈਨ ਪਾਇਰੇਸੀ’ ਕਿਹਾ ਜਾਂਦਾ ਹੈ। ਇਹ ਬਹੁਤ ਹੀ ਸ਼ਰਮਨਾਕ ਗੱਲ ਹੈ ਕੇ ਇਵੇਂ ਫ਼ਿਲਮਾਂ ਦਾ ਆਨਲਾਈਨ ਲੀਕ ਹੋਣ। ਇੱਕ ਫਿਲਮ ਕਰੋੜਾਂ ਦੀ ਲਾਗਤ ਨਾਲ ਬਣੀ ਹੈ, ਇਸ ਲਈ ਇਸਦੇ ਲੀਕ ਹੋਣ ਨਾਲ ਫਿਲਮ ਦੇ ਬਾਕਸ ਆਫਿਸ ਕਲੈਕਸ਼ਨ ਵਿੱਚ ਵੱਡਾ ਫਰਕ ਪੈਂਦਾ ਹੈ। ਇਸ ਤੋਂ ਪਹਿਲਾਂ ਵੀ ਕਈ ਫਿਲਮਾਂ ‘ਭੂਲ ਭੁੱਲਈਆ 2’, ‘ਧਾਕੜ’, ‘ਸਰਕਾਰੂ ਵਾਰੀ ਪਤਾ’ ਵੀ ਆਨਲਾਈਨ ਲੀਕ ਹੋਈਆਂ ਸਨ। ਹਿੰਦੀ ਫ਼ਿਲਮਾਂ ਹੀ ਨਹੀਂ ਕਈ ਪੰਜਾਬੀ ਫ਼ਿਲਮਾਂ ਵੀ ਆਨਲਾਈਨ ਲੀਕ ਹੋ ਚੁੱਕੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...