October 19, 2026, 6:51 am
----------- Advertisement -----------
HomeNewsEntertainmentਫ਼ਿਲਮ 'ਸਮਰਾਟ ਪ੍ਰਿਥਵੀਰਾਜ' ਸਿਨੇਮਾਘਰਾਂ 'ਚ ਹੋਈ ਰਿਲੀਜ਼,ਪ੍ਰਸ਼ੰਸਕਾਂ ਵੱਲੋ ਫ਼ਿਲਮ ਨੂੰ ਮਿਲ ਰਿਹਾ...

ਫ਼ਿਲਮ ‘ਸਮਰਾਟ ਪ੍ਰਿਥਵੀਰਾਜ’ ਸਿਨੇਮਾਘਰਾਂ ‘ਚ ਹੋਈ ਰਿਲੀਜ਼,ਪ੍ਰਸ਼ੰਸਕਾਂ ਵੱਲੋ ਫ਼ਿਲਮ ਨੂੰ ਮਿਲ ਰਿਹਾ ਭਰਵਾ ਹੁੰਗਾਰਾ

Published on

----------- Advertisement -----------

ਅਦਾਕਾਰ ਅਕਸ਼ੇ ਕੁਮਾਰ, ਮਾਨੁਸ਼ੀ ਛਿੱਲਰ, ਸੋਨੂੰ ਸੂਦ ਅਤੇ ਸੰਜੇ ਦੱਤ ਦੀ ਫਿਲਮ ‘ਸਮਰਾਟ ਪ੍ਰਿਥਵੀਰਾਜ’ 3 ਜੂਨ, 2022 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋ ਚੁੱਕੀ ਹੈ। ਫਰਸਟ ਡੇਅ ਫਸਟ ਸ਼ੋਅ ਦੇਖਣ ਵਾਲੇ ਦਰਸ਼ਕ ਵੀ ਟਵਿੱਟਰ ‘ਤੇ ‘ਸਮਰਾਟ ਪ੍ਰਿਥਵੀਰਾਜ ਟਵਿਟਰ ਰਿਵਿਊ’ ਦੀ ਸਮੀਖਿਆ ਕਰਨ ਲੱਗ ਪਏ ਹਨ। ਅਕਸ਼ੈ ਕੁਮਾਰ ਦੀ ਫਿਲਮ ਨੂੰ ਦੇਖ ਕੇ ਪ੍ਰਸ਼ੰਸਕ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਐਕਟਿੰਗ, ਫਿਲਮ ਦੀ ਕਹਾਣੀ, ਸੈੱਟ ਤੋਂ ਲੈ ਕੇ ਨਿਰਦੇਸ਼ਨ ਤੱਕ ਚਰਚਾ ਕਰ ਰਹੇ ਹਨ। ਟਵਿਟਰ ‘ਤੇ ਹੈਸ਼ਟੈਗ ‘ਸਮਰਾਟ ਪ੍ਰਿਥਵੀਰਾਜ’ ਟ੍ਰੈਂਡ ਕਰ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ‘ਸਮਰਾਟ ਪ੍ਰਿਥਵੀਰਾਜ’ ਦਾ ਨਿਰਦੇਸ਼ਨ ਚੰਦਰਪ੍ਰਕਾਸ਼ ਦਿਵੇਦੀ ਨੇ ਕੀਤਾ ਹੈ ਅਤੇ ਯਸ਼ਰਾਜ ਫਿਲਮਜ਼ ਦੇ ਪ੍ਰੋਡਕਸ਼ਨ ਹੇਠ ਬਣੀ ਹੈ।

ਇਸ ਕਹਾਣੀ ਨੂੰ ਪੇਸ਼ ਕਰਨ ਲਈ ਪ੍ਰੋਡਕਸ਼ਨ ਹਾਊਸ ਨੇ 300 ਕਰੋੜ ਰੁਪਏ ਖਰਚ ਕੀਤੇ ਹਨ। ਇਹ ਫਿਲਮ ਅਕਸ਼ੈ ਕੁਮਾਰ ਲਈ ਵੀ ਕਾਫੀ ਮਾਇਨੇ ਰੱਖਦੀ ਹੈ। ਉਨ੍ਹਾਂ ਦੀ ਪਿਛਲੀ ਫਿਲਮ ਬੱਚਨ ਪਾਂਡੇ ਫਲਾਪ ਰਹੀ ਸੀ ਅਤੇ ਹੁਣ ਦੇਖਣਾ ਇਹ ਹੈ ਕਿ ‘ਸਮਰਾਟ ਪ੍ਰਿਥਵੀਰਾਜ’ ਕਿਸ ਤਰ੍ਹਾਂ ਦਾ ਪ੍ਰਦਰਸ਼ਨ ਕਰਦੀ ਹੈ। ਅਕਸ਼ੈ ਕੁਮਾਰ ਦੀਆਂ ਲਗਾਤਾਰ ਫਲਾਪ ਫਿਲਮਾਂ ਤੋਂ ਨਿਰਮਾਤਾਵਾਂ ਦਾ ਮੋਹ ਭੰਗ ਹੋ ਰਿਹਾ ਹੈ। ਅਕਸ਼ੇ ਕੁਮਾਰ ਦੀ ਪਿਛਲੀ ਰਿਲੀਜ਼ ਫਿਲਮ ‘ਬੱਚਨ ਪਾਂਡੇ’ ਬਾਕਸ ਆਫਿਸ ‘ਤੇ ਵੱਡੀ ਫਲਾਪ ਸਾਬਤ ਹੋਈ ਸੀ। ਹਾਲਾਂਕਿ ਅਕਸ਼ੇ ਅਤੇ ਮਾਨੁਸ਼ੀ ਨੇ ਫਿਲਮ ਦੀ ਪ੍ਰਮੋਸ਼ਨ ਲਈ ਪੂਰੀ ਜਾਨ ਲਗਾ ਦਿੱਤੀ ਹੈ ਪਰ ਬਾਕਸ ਆਫਿਸ ‘ਤੇ ਪਹਿਲੇ ਦਿਨ ਦੀ ਕਮਾਈ ‘ਸਮਰਾਟ ਪ੍ਰਿਥਵੀਰਾਜ’ ਲਈ ਅੱਗੇ ਦਾ ਰਸਤਾ ਤੈਅ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...