October 25, 2026, 8:38 am
----------- Advertisement -----------
HomeNewsEntertainment'ਖਲਨਾਇਕ' ਦੇ ਰੀਮੇਕ 'ਚ ਰਣਵੀਰ ਸਿੰਘ ਨੂੰ ਨਹੀਂ ਦੇਖਣਾ ਚਾਹੁੰਦੇ ਸੰਜੇ ਦੱਤ,...

‘ਖਲਨਾਇਕ’ ਦੇ ਰੀਮੇਕ ‘ਚ ਰਣਵੀਰ ਸਿੰਘ ਨੂੰ ਨਹੀਂ ਦੇਖਣਾ ਚਾਹੁੰਦੇ ਸੰਜੇ ਦੱਤ, ਇਹ ਹੈ ਕਾਰਨ

Published on

----------- Advertisement -----------

ਬਾਲੀਵੁੱਡ ਅਭਿਨੇਤਾ ਸੰਜੇ ਦੱਤ ਜਲਦ ਹੀ ਕਾਮੇਡੀ ਕੋਰਟਰੂਮ ਸ਼ੋਅ ‘ਕੇਸ ਤੋ ਬਨਤਾ ਹੈ’ ‘ਚ ਨਵੇਂ ਦੋਸ਼ੀ ਦੇ ਰੂਪ ‘ਚ ਨਜ਼ਰ ਆਉਣਗੇ। ਸ਼ੋਅ ਵਿੱਚ, ਉਹ ਆਪਣੇ ਕਾਲਪਨਿਕ ਦੋਸਤ (ਲਗੇ ਰਹੋ ਮੁੰਨਾ ਭਾਈ ਟੂ ਬਾਪੂ) ਦੀ ਮਦਦ ਲੈਂਦੇ ਹੋਏ ਦਿਖਾਈ ਦੇਣਗੇ ਕਿਉਂਕਿ ‘ਜਨਤਾ ਕਾ ਵਕੀਲ’ ਰਿਤੇਸ਼ ਦੇਸ਼ਮੁਖ ਉਸ ‘ਤੇ ਕਈ ਮਜ਼ਾਕੀਆ ਦੋਸ਼ ਲਗਾਉਣਗੇ। ਸ਼ੋਅ ਦੌਰਾਨ ਹੀ ਅਦਾਕਾਰ ਨੇ ਰਣਵੀਰ ਸਿੰਘ ਦੇ ਨਿਊਡ ਫੋਟੋਸ਼ੂਟ ਨੂੰ ਲੈ ਕੇ ਮਜ਼ਾਕ ‘ਚ ਅਜਿਹੀ ਗੱਲ ਕਹੀ ਕਿ ਇਹ ਚਰਚਾ ਦਾ ਵਿਸ਼ਾ ਬਣ ਗਈ। ਰਣਵੀਰ ਸਿੰਘ ਦੇ ਨਿਊਡ ਫੋਟੋਸ਼ੂਟ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ ਸੀ। ਇਸ ਦੇ ਨਾਲ ਹੀ ਸ਼ੋਅ ‘ਅਬ ਕੇਸ ਤੋ ਬਨਾ ਹੈ’ ‘ਚ ਪਹੁੰਚੇ ਸੰਜੇ ਦੱਤ ਨੇ ਵੀ ਉਨ੍ਹਾਂ ‘ਤੇ ਚੁਟਕੀ ਲਈ।

ਸ਼ੋਅ ਦੌਰਾਨ ਵਰੁਣ ਸ਼ਰਮਾ ਨੇ ਸੰਜੇ ਦੱਤ ਤੋਂ ਪੁੱਛਿਆ ਕਿ ਸੰਜੇ ਦੱਤ ਨੂੰ ਉਨ੍ਹਾਂ ਦੀ 1993 ‘ਚ ਆਈ ਫਿਲਮ ‘ਖਲਨਾਇਕ’ ਦੇ ਰੀਮੇਕ ‘ਚ ਕਿਸ ਅਦਾਕਾਰ ਦਾ ਕਿਰਦਾਰ ਨਹੀਂ ਨਿਭਾਉਣਾ ਚਾਹੀਦਾ। ਅਭਿਨੇਤਾ ਨੂੰ ਤਿੰਨ ਵਿਕਲਪਾਂ ਵਿੱਚੋਂ ਚੁਣਨਾ ਸੀ, ਰਣਵੀਰ ਸਿੰਘ, ਰਣਬੀਰ ਕਪੂਰ ਅਤੇ ਵਿੱਕੀ ਕੌਸ਼ਲ। ਇਸ ‘ਤੇ ਸੰਜੇ ਦੱਤ ਨੇ ਰਣਵੀਰ ਸਿੰਘ ਦਾ ਨਾਂ ਲਿਆ। ਸੰਜੇ ਦੱਤ ਨੇ ਕਿਹਾ, ‘ਮੈਂ ਨਹੀਂ ਚਾਹੁੰਦਾ ਕਿ ਰਣਵੀਰ ਸਿੰਘ ਇਹ ਫਿਲਮ ਕਰੇ ਕਿਉਂਕਿ ਮੈਂ ਸੁਣਿਆ ਹੈ ਕਿ ਉਹ ਇਨ੍ਹੀਂ ਦਿਨੀਂ ਕੱਪੜੇ ਨਹੀਂ ਪਾਉਂਦੇ।’ ਦੱਸਣਯੋਗ ਹੈ ਕਿ ਰਣਵੀਰ ਸਿੰਘ ਜੁਲਾਈ ‘ਚ ਇਕ ਪੇਪਰ ਮੈਗਜ਼ੀਨ ਲਈ ਨਿਊਡ ਫੋਟੋਸ਼ੂਟ ਕਰਵਾ ਕੇ ਸੁਰਖੀਆਂ ‘ਚ ਬਣੇ ਸਨ। ਇਸ ਦੇ ਲਈ ਰਣਵੀਰ ਖਿਲਾਫ ਪੁਲਸ ‘ਚ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ। ਇਸ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਵੀ ਕਾਫੀ ਬਹਿਸ ਹੋਈ। ਕੁਝ ਲੋਕ ਅਭਿਨੇਤਾ ਦਾ ਸਮਰਥਨ ਕਰ ਰਹੇ ਸਨ, ਜਦਕਿ ਕੁਝ ਉਸ ਦਾ ਸਖਤ ਵਿਰੋਧ ਕਰ ਰਹੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...