June 15, 2026, 4:23 pm
----------- Advertisement -----------
HomeNewsEntertainmentਸਿਰ ਤੇ ਚੁੰਨੀ ਲੈ ਕੇ ਸਪਨਾ ਚੌਧਰੀ ਨੇ ਬੋਲਿਆ ਫ਼ਿਲਮ ਪੁਸ਼ਪਾ ਦਾ...

ਸਿਰ ਤੇ ਚੁੰਨੀ ਲੈ ਕੇ ਸਪਨਾ ਚੌਧਰੀ ਨੇ ਬੋਲਿਆ ਫ਼ਿਲਮ ਪੁਸ਼ਪਾ ਦਾ ਇਹ ਡਾਇਲਾਗ,ਦੇਖੋ ਵੀਡੀਓ

Published on

----------- Advertisement -----------

ਮਸ਼ਹੂਰ ਡਾਂਸਰ ਸਪਨਾ ਚੌਧਰੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਜਿਵੇਂ ਹੀ ਉਹ ਆਪਣਾ ਕੋਈ ਵੀ ਵੀਡੀਓ ਸ਼ੇਅਰ ਕਰਦੀ ਹੈ, ਉਹ ਦੇਖਦੇ ਹੀ ਦੇਖਦੇ ਇੰਟਰਨੈੱਟ ‘ਤੇ ਕਾਫੀ ਵਾਇਰਲ ਹੋ ਜਾਂਦਾ ਹੈ। ਇਸ ਵਾਰ ਉਨ੍ਹਾਂ ਨੇ ਸਾਊਥ ਸਟਾਰ ਅਲੂ ਅਰਜੁਨ ਦੀ ਸੁਪਰਹਿੱਟ ਫਿਲਮ ‘ਪੁਸ਼ਪਾ’ ਦਾ ਮਸ਼ਹੂਰ ਡਾਇਲਾਗ ਰੀਕ੍ਰਿਏਟ ਕੀਤਾ ਹੈ। ਸਪਨਾ ਦਾ ਇਹ ਅੰਦਾਜ਼ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ।

https://www.instagram.com/p/CY-N7-bAb6y/

ਲੋਕ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਇਹ ਪੁਸ਼ਪਾ ਬਹੁਤ ਪਸੰਦ ਆਈ ਹੈ। ਅੱਲੂ ਅਰਜੁਨ ਦੀ ‘ਪੁਸ਼ਪਾ’ ਨੇ ਨਾ ਸਿਰਫ਼ ਦਰਸ਼ਕਾਂ ਨੂੰ ਸਗੋਂ ਸੈਲੇਬਸ ਨੂੰ ਵੀ ਆਪਣੇ ਕਲਾਵੇ ‘ਚ ਲੈ ਲਿਆ ਹੈ। ਹੁਣ ਇਸ ਦਾ ਬੁਖਾਰ ਸਪਨਾ ਚੌਧਰੀ ‘ਤੇ ਵੀ ਚੜ੍ਹ ਗਿਆ ਹੈ। ਇਸ ਵੀਡੀਓ ਵਿੱਚ ਤੁਸੀਂ ਸਪਨਾ ਦੀ ਅਦਾਕਾਰੀ ਦੀ ਝਲਕ ਵੇਖ ਸਕਦੇ ਹੋ।

https://www.instagram.com/p/CYxxykErfr4/

ਸਪਨਾ ਦੇ ਫੈਨਜ਼ ਨੂੰ ਇਸ ਦੇਸੀ ਪੁਸ਼ਪਾ ਦਾ ਸਟਾਈਲ ਬਹੁਤ ਪਸੰਦ ਆ ਰਿਹਾ ਹੈ। ਫੈਨਜ਼ ਇਸ ਵੀਡੀਓ ‘ਤੇ ਕਮੈਂਟ ਕਰਕੇ ਆਪਣੀ ਪ੍ਰਤੀਕੀਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, “ਕੀ ਗੱਲ ਹੈ, ਤੁਸੀਂ ਸਮਝ ਗਏ ਹੋ।” ਇੱਕ ਹੋਰ ਨੇ ਲਿਖਿਆ, “ਸਪਨਾ ਕਾ ਦੇਸੀ ਸਵੈਗ।” ਸਪਨਾ ਦੀ ਇਸ ਵੀਡੀਓ ਨੂੰ ਹੁਣ ਤੱਕ 50 ਹਜ਼ਾਰ ਤੋਂ ਵੱਧ ਵਾਰ ਵੇਖਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...