September 7, 2026, 12:59 am
----------- Advertisement -----------
HomeNewsEntertainment‘ਦੇਸੀ ਕਵੀਨ’ ਯਾਨੀ ਕਿ ਸਪਨਾ ਚੌਧਰੀ ਦਾ ਨਜ਼ਰ ਆਇਆ ਨਵਾਂ ਅਵਤਾਰ, ਦੇਖੋ...

‘ਦੇਸੀ ਕਵੀਨ’ ਯਾਨੀ ਕਿ ਸਪਨਾ ਚੌਧਰੀ ਦਾ ਨਜ਼ਰ ਆਇਆ ਨਵਾਂ ਅਵਤਾਰ, ਦੇਖੋ ਦਿਲਕਸ਼ ਤਸਵੀਰਾਂ

Published on

----------- Advertisement -----------

ਹਰਿਆਣਾ ਦੀ ਸਟਾਰ ਡਾਂਸਰ ਅਤੇ ‘ਦੇਸੀ ਕੁਈਨ’ ਦੇ ਨਾਂ ਨਾਲ ਮਸ਼ਹੂਰ ਸਪਨਾ ਚੌਧਰੀ ਦੇ ਦੇਸ਼ ਭਰ ਵਿੱਚ ਲੱਖਾਂ ਪ੍ਰਸ਼ੰਸਕ ਹਨ। ਸ਼ਾਇਦ ਇਹੀ ਕਾਰਨ ਹੈ ਕਿ ਉਸ ਦੀ ਹਰ ਪੋਸਟ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਜਾਂਦੀ ਹੈ। ਸਪਨਾ ਇੰਸਟਾਗ੍ਰਾਮ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਪ੍ਰਸ਼ੰਸਕਾਂ ਲਈ ਰੀਲਜ਼ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ਵਿੱਚ ਆਪਣੀਆਂ ਨਵੀਆਂ ਤਸਵੀਰਾਂ ਨਾਲ ਸਪਨਾ ਨੇ ਇਕ ਵਾਰ ਫਿਰ ਇੰਟਰਨੈੱਟ ਦਾ ਪਾਰਾ ਹਾਈ ਕਰ ਦਿਤਾ ਹੈ।

ਜੀ ਹਾਂ ਸਪਨਾ ਨੇ ਨੀਲੇ ਸੂਟ ‘ਚ ਸੋਸ਼ਲ ਮੀਡੀਆ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਹਨਾਂ ਚ ਸਪਨਾ ਬੇਹੱਦ ਖੂਬਸੂਰਤ ਲੱਗ ਰਹੀ ਹੈ। ਸਪਨਾ ਨੇ ਇਹਨਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਲਿਖਿਆ- ‘ਕਯਾਮਤ ਸੇ ਕਯਾਮਤ ਤਕ’। ਤਸਵੀਰ ‘ਚ ਸਪਨਾ ਦਾ ਦੇਸੀ ਅੰਦਾਜ਼ ਲੋਕਾਂ ਨੂੰ ਦੀਵਾਨਾ ਬਣਾ ਰਿਹਾ ਹੈ।

ਫੈਨਜ਼ ਉਨ੍ਹਾਂ ਦੀਆਂ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਹਨ ਅਤੇ ਕਮੈਂਟ ਕਰ ਰਹੇ ਹਨ। ਦੇਸੀ ਕੁਈਨ ਦੀਆਂ ਇਨ੍ਹਾਂ ਤਸਵੀਰਾਂ ‘ਤੇ ਪ੍ਰਸ਼ੰਸਕ ਖੂਬ ਕਮੈਂਟ ਕਰ ਰਹੇ ਹਨ। ਇਕ ਪ੍ਰਸ਼ੰਸਕ ਨੇ ਲਿਖਿਆ- ‘ਹਮੇਸ਼ਾ ਦੀ ਤਰ੍ਹਾਂ ਮਸਤ’। ਇਕ ਹੋਰ ਨੇ ਲਿਖਿਆ- ‘ਭਾਬੀ ਕਤਈ ਸਲਫ਼ਾਸ ਲੱਗ ਰਹੀ ਹੈ।..’ ਦੂਜੇ ਨੇ ਲਿਖਿਆ- ‘ਸੋਨੀ ਕੁਣੀ…’। ਇਕ ਹੋਰ ਨੇ ਲਿਖਿਆ- ‘ਇਸ ਲਈ ਤੁਸੀਂ ਦੇਸੀ ਕੁਈਨ ਹੋ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...