October 17, 2026, 11:13 am
----------- Advertisement -----------
HomeNewsEntertainmentਸਪਨਾ ਚੌਧਰੀ ਨੇ ਸੋਸ਼ਲ ਮੀਡਿਆ 'ਤੇ ਸ਼ੇਅਰ ਕੀਤਾ ਆਪਣੇ ਨਵੇਂ ਗੀਤ ‘Kala...

ਸਪਨਾ ਚੌਧਰੀ ਨੇ ਸੋਸ਼ਲ ਮੀਡਿਆ ‘ਤੇ ਸ਼ੇਅਰ ਕੀਤਾ ਆਪਣੇ ਨਵੇਂ ਗੀਤ ‘Kala Chundad’ ਦਾ ਟੀਜ਼ਰ

Published on

----------- Advertisement -----------

ਹਰਿਆਣਾ ਦੀ ਡਾਂਸਿੰਗ ਸੰਸੇਸ਼ਨ ਦੇ ਨਾਂਅ ਤੋਂ ਮਸ਼ਹੂਰ ਸਪਨਾ ਚੌਧਰੀ ਅਕਸਰ ਆਪਣੇ ਡਾਂਸ ਤੇ ਗੀਤਾਂ ਨੂੰ ਲੈ ਕੇ ਚਰਚਾ ਵਿੱਚ ਰਹਿੰਦੀ ਹੈ। ਸਾਲ ਦੇ ਪਹਿਲੇ ਮਹੀਨੇ ਵਿੱਚ ਹੀ ਸਪਨਾ ਚੌਧਰੀ ਦੇ ਇੱਕ ਤੋਂ ਬਾਅਦ ਇੱਕ ਨਵੇਂ ਵੀਡੀਓ ਗੀਤ ਰਿਲੀਜ਼ ਹੋ ਰਹੇ ਹਨ। ਸਪਨਾ ਚੌਧਰੀ ਨੇ ਫੈਨਜ਼ ਨੂੰ ਲੋਹੜੀ ‘ਤੇ ਖ਼ਾਸ ਤੋਹਫਾ ਦਿੱਤਾ ਹੈ। ਸਪਨਾ ਦੇ ਇੱਕ ਹੋਰ ਨਵੇਂ ਗੀਤ ਦਾ ਟੀਜ਼ਰ ਰਿਲੀਜ਼ ਹੋਇਆ ਹੈ। ਸਪਨਾ ਦੇ ਇਸ ਨਵੇਂ ਗੀਤ ਦਾ ਨਾਮ ਹੈ ‘kala chundad’ ਗੀਤ ਦਾ ਟੀਜ਼ਰ ਸ਼ੇਅਰ ਕਰਦੇ ਹੋਏ ਸਪਨਾ ਚੌਧਰੀ ਨੇ ਦੱਸਿਆ ਕਿ ਪੂਰਾ ਗੀਤ 17 ਜਨਵਰੀ ਨੂੰ ਆਵੇਗਾ।

ਸਪਨਾ ਨੇ ਕੈਪਸ਼ਨ ‘ਚ ਲਿਖਿਆ- ਹੈਪੀ ਲੋਹੜੀ। ਗੀਤ ਆ ਰਿਹਾ ਹੈ। 17 ਜਨਵਰੀ ਨੂੰ ਤਿਆਰ ਰਹੋ। ਗੀਤ ‘ਚ ਸਪਨਾ ਚੌਧਰੀ ਦਾ ਦੇਸੀ ਸਵੈਗ ਅਤੇ ਜ਼ਬਰਦਸਤ ਡਾਂਸ ਪ੍ਰਸ਼ੰਸਕਾਂ ਨੂੰ ਲੁੱਟ ਰਿਹਾ ਹੈ। ਇਸ ਗੀਤ ਨੂੰ ਸਪਨਾ ਚੌਧਰੀ ਅਤੇ ਮਨੀਸ਼ ਤੋਮਰ ‘ਤੇ ਫਿਲਮਾਇਆ ਗਿਆ ਹੈ। ਗੀਤ ਨੂੰ ਯੂਕੇ ਹਰਿਆਣਵੀ ਨੇ ਗਾਇਆ ਹੈ। ਗੀਤ ਦੇ ਬੋਲ ਪ੍ਰੇਮ ਜੰਗੀਰਾ ਦੇ ਹਨ। ਸਪਨਾ ਚੌਧਰੀ ਦੇ ਸਿਤਾਰੇ ਬੁਲੰਦੀਆਂ ‘ਤੇ ਹਨ। ਉਸ ਦੇ ਗੀਤ ਇਕ ਤੋਂ ਬਾਅਦ ਇਕ ਆ ਰਹੇ ਹਨ।

https://www.instagram.com/p/CYqO2JmAipd/

ਸਪਨਾ ਚੌਧਰੀ ਦੇ ਇਸ ਨਵੇਂ ਗੀਤ ਨੂੰ ਯੂਕੇ ਹਰਿਆਣਵੀ ਨੇ ਗਾਇਆ ਹੈ ਅਤੇ ਇਸ ਦੇ ਬੋਲ ਪ੍ਰੇਮ ਜੰਗੀਰਾ ਨੇ ਲਿਖੇ ਹਨ।ਇਸ ਮਿਊਜ਼ਿਕ ਵੀਡੀਓ ਦੇ ਵਿੱਚ ਸਪਨਾ ਚੌਧਰੀ ਦਾ ਦੇਸੀ ਅੰਦਾਜ਼ ਵਿਖਾਈ ਦੇ ਰਿਹਾ ਹੈ। ਦੇਸੀ ਲੁੱਕ ਤੇ ਹਰਿਆਣਵੀ ਪਹਿਰਾਵੇ ਦੇ ਵਿੱਚ ਸਪਨਾ ਹਰਿਆਣਵੀ ਡਾਂਸ ਕਰਦੀ ਹੋਈ ਵਿਖਾਈ ਦੇਵੇਗੀ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਸਪਨਾ ਦਾ ਇੱਕ ਹੋਰ ਗੀਤ ਖੂੜਕਾ ਰਿਲੀਜ਼ ਹੋਇਆ ਸੀ। ਇਸ ਨੂੰ ਫੈਨਜ਼ ਨੇ ਬਹੁਤ ਪਸੰਦ ਕੀਤਾ ਹੈ। ਸਪਨਾ ਦੇ ਸਹਿ ਕਲਾਕਾਰ ਵੀ ਉਸ ਦੇ ਨਵੇਂ ਗੀਤਾਂ ‘ਚ ਉਸ ਦੀ ਅਦਾਕਾਰੀ ਦੀ ਤਾਰੀਫ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...