September 5, 2026, 7:56 pm
----------- Advertisement -----------
HomeNewsEntertainmentਸਾਰਾ ਅਲੀ ਖ਼ਾਨ ਨੇ ਮਾਂ ਅੰਮ੍ਰਿਤਾ ਸਿੰਘ ਨੂੰ ਖ਼ਾਸ ਅੰਦਾਜ਼ 'ਚ ਦਿੱਤੀ...

ਸਾਰਾ ਅਲੀ ਖ਼ਾਨ ਨੇ ਮਾਂ ਅੰਮ੍ਰਿਤਾ ਸਿੰਘ ਨੂੰ ਖ਼ਾਸ ਅੰਦਾਜ਼ ‘ਚ ਦਿੱਤੀ ਜਨਮਦਿਨ ਦੀ ਵਧਾਈ, ਲਿਖਿਆ ਸਪੈਸ਼ਲ ਨੋਟ

Published on

----------- Advertisement -----------

ਬਾਲੀਵੁੱਡ ਅਭਿਨੇਤਾ ਕਾਰਤਿਕ ਆਰੀਅਨ ਅਤੇ ਅਦਾਕਾਰਾ ਸਾਰਾ ਅਲੀ ਖਾਨ ਉਦੈਪੁਰ ਵਿੱਚ ਹਨ। ਸਾਰਾ ਇੱਥੇ ਆਪਣੀ ਮਾਂ ਅੰਮ੍ਰਿਤਾ ਸਿੰਘ ਦਾ ਜਨਮਦਿਨ ਮਨਾਉਣ ਆਈ ਹੈ। ਇਸ ਦੌਰਾਨ ਸਾਰਾ ਨੇ ਅੰਮ੍ਰਿਤਾ ਨਾਲ ਕੁਝ ਤਸਵੀਰਾਂ ਵੀ ਪੋਸਟ ਕੀਤੀਆਂ। ਇਸ ‘ਚ ਦੋਵੇਂ ਲੇਕ ਪਿਚੋਲਾ ਦੇ ਲੇਕ ਪੈਲੇਸ ਹੋਟਲ ‘ਚ ਇਕੱਠੇ ਬੈਠੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਕਾਰਤਿਕ ਆਰੀਅਨ ਨੇ ਇੰਸਟਾਗ੍ਰਾਮ ‘ਤੇ ਕੁਝ ਵੀਡੀਓ ਸਟੋਰੀਜ਼ ਵੀ ਸ਼ੇਅਰ ਕੀਤੀਆਂ ਹਨ। ਇਸ ‘ਚ ਉਹ ਹੋਟਲ ਲੇਕ ਪੈਲੇਸ ‘ਚ ਹੈ। ਅਜਿਹੇ ‘ਚ ਮੰਨਿਆ ਜਾ ਰਿਹਾ ਹੈ ਕਿ ਦੋਵੇਂ ਇਕੱਠੇ ਉਦੈਪੁਰ ਪਹੁੰਚੇ ਹਨ। ਸਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਮਾਂ ਦੇ ਜਨਮਦਿਨ ਮੌਕੇ ਉਨ੍ਹਾਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਸਾਰਾ ਆਪਣੀ ਮਾਂ ਅੰਮ੍ਰਿਤਾ ਦੇ ਨਾਲ ਤਸਵੀਰਾਂ ਖਿਚਵਾਉਣ ਲਈ ਪੋਜ਼ ਦਿੰਦੀ ਹੋਈ ਨਜ਼ਰ ਆ ਰਹੀ ਹੈ।

ਜਿਸ ਵਿੱਚ ਮਾਂ ਤੇ ਧੀ ਪਿਆਰੀ ਸਾਂਝ ਵੇਖਣ ਨੂੰ ਮਿਲ ਰਹੀ ਹੈ। ਇਹ ਤਸਵੀਰਾਂ ਕਿਸੇ ਹਾਲੀਡੇਅ ਟ੍ਰਿਪ ਦੀਆਂ ਤਸਵੀਰਾਂ ਹਨ। ਹਲਾਂਕਿ ਸਾਰਾ ਨੇ ਆਪਣੀ ਪੋਸਟ ‘ਚ ਨਹੀਂ ਦੱਸਿਆ ਕਿ ਇਹ ਤਸਵੀਰਾਂ ਕਿਸ ਥਾਂ ‘ਤੇ ਖਿਚਵਾਈਆਂ ਗਈਆਂ ਹਨ।ਸਾਰਾ ਨੇ ਇਨ੍ਹਾਂ ਤਸਵੀਰਾਂ ਦੇ ਨਾਲ-ਨਾਲ ਆਪਣੀ ਮਾਂ ਲਈ ਇੱਕ ਖ਼ਾਸ ਬਰਥਡੇਅ ਨੋਟ ਵੀ ਲਿਖਿਆ ਹੈ। ਸਾਰਾ ਨੇ ਲਿਖਿਆ ਹੈ। ਮਾਂ ਨੂੰ ਜਨਮਦਿਨ ਦੀ ਵਧਾਈ ਦਿੰਦੇ ਹੋਏ ਸਾਰਾ ਨੇ ਲਿਖਿਆ, “ਹੈਪੀ ਬਰਥਡੇਅ ਮਾਈ ਹੋਲ ਵਰਲਡ 🌎 🌌💕👩‍👦। ਹਮੇਸ਼ਾ ਮੇਰੇ ਲਈ ਇੱਕ ਚੱਟਾਨ ਵਾਂਗ ਖੜੇ ਰਹਿਣ ਤੇ ਕਦੇ-ਕਦੇ ਮੇਰਾ ਨਰਮ ਸਿਰਹਾਣਾ ਬਨਣ ਲਈ (sometimes by cushion 💗), ਮੇਰੇ ਮੌਰਲ ਕੰਪਾਸ ਤੇ ਮੈਨੂੰ ਮੇਰੇ ਨਾਲ ਮਿਲਵਾਉਣ ਵਾਲਾ ਆਈਨਾ ਬਨਣ (pun intended 😛) ਤੇ ਮੇਰੀ ਪ੍ਰੇਰਣਾ ਬਨਣ ਲਈ ਧੰਨਵਾਦ। #strength #inspiration #purpose #number1”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...