October 3, 2026, 3:08 am
----------- Advertisement -----------
HomeNewsEntertainmentਸਿੱਧੂ ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋਈ ਸਾਰਾ ਅਲੀ ਖ਼ਾਨ, ਆਖੀ ਇਹ...

ਸਿੱਧੂ ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋਈ ਸਾਰਾ ਅਲੀ ਖ਼ਾਨ, ਆਖੀ ਇਹ ਗੱਲ

Published on

----------- Advertisement -----------

ਸਿੱਧੂ ਮੂਸੇਵਾਲਾ ਦੇ ਦਿਨ-ਦਿਹਾੜੇ ਹੋਏ ਕਤਲ ਨੇ ਪ੍ਰਸ਼ੰਸਕਾਂ ਸਮੇਤ ਮਨੋਰੰਜਨ ਜਗਤ ਦੇ ਸਿਤਾਰਿਆਂ ਨੂੰ ਵੱਡਾ ਝਟਕਾ ਦਿੱਤਾ ਹੈ। ਇਸ ਦੇ ਨਾਲ ਹੀ ਲੋਕ ਸੁਰੱਖਿਆ ਵਿਵਸਥਾ ‘ਤੇ ਵੀ ਸਵਾਲ ਉਠਾ ਰਹੇ ਹਨ। ਹਰ ਰੋਜ਼ ਕੋਈ ਨਾ ਕੋਈ ਸਟਾਰ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਨਾਰਾਜ਼ਗੀ ਜ਼ਾਹਰ ਕਰਦਾ ਨਜ਼ਰ ਆ ਰਿਹਾ ਹੈ। ਹੁਣ ਇਸ ਲਿਸਟ ‘ਚ ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖਾਨ ਦਾ ਨਾਂ ਵੀ ਜੁੜ ਗਿਆ ਹੈ। ਸਾਰਾ ਅਲੀ ਖ਼ਾਨ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਉਹ ਸਿੱਧੂ ਮੂਸੇਵਾਲਾ ਨੂੰ ਯਾਦ ਕਰਕੇ ਭਾਵੁਕ ਹੋ ਗਈ ।

ਉਹ ਵੀਡੀਓ ‘ਚ ਕਹਿ ਰਹੀ ਹੈ ਕਿ ਬਹੁਤ ਬੁਰਾ ਹੋਇਆ ਹੈ । ਇਹ ਬਹੁਤ ਹੀ ਦਿਲ ਤੋੜਨ ਵਾਲੀ ਘਟਨਾ ਹੈ ।ਸਾਰਾ ਅਲੀ ਖ਼ਾਨ ਦੇ ਇਸ ਵੀਡੀਓ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ । ਸਿੱਧੂ ਮੂਸੇਵਾਲਾ ਅਜਿਹਾ ਗਾਇਕ ਸੀ ਜੋ ਆਪਣੇ ਗੀਤਾਂ ਦੇ ਰਾਹੀਂ ਸਮਾਜ ਦੇ ਅਜੋਕੇ ਹਾਲਾਤਾਂ ਨੂੰ ਬਿਆਨ ਕਰਦਾ ਸੀ । ਉਹ ਆਪਣੇ ਲਈ ਗੀਤ ਖੁਦ ਹੀ ਲਿਖਦਾ ਸੀ ਅਤੇ ਆਪਣੀ ਬੁਲੰਦ ਆਵਾਜ ‘ਚ ਗਾਉਂਦਾ ਸੀ । ਆਪਣੇ ਕੁਝ ਕੁ ਸਾਲਾਂ ਮਿਊਜਿਕ ਕਰੀਅਰ ‘ਚ ਉਸ ਨੇ ਅਨੇਕਾਂ ਹੀ ਹਿੱਟ ਗੀਤ ਦਿੱਤੇ ਸਨ । ਉਹ ਦੇਸ਼ ਵਿਦੇਸ਼ ‘ਚ ਬਹੁਤ ਪ੍ਰਸਿੱਧ ਸੀ ਅਤੇ ਉਸ ਦੇ ਪ੍ਰਸ਼ੰਸਕ ਉਸ ਦੇ ਗੀਤਾਂ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰਦੇ ਸੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...