October 9, 2026, 7:23 am
----------- Advertisement -----------
HomeNewsEntertainmentਸਾਰਾ ਅਲੀ ਖਾਨ ਦੇ ਆਲੀਸ਼ਾਨ ਘਰ ਦੀਆਂ ਖੂਬਸੂਰਤ ਤਸਵੀਰਾਂ ਦੇਖ ਤੁਸੀ ਵੀ...

ਸਾਰਾ ਅਲੀ ਖਾਨ ਦੇ ਆਲੀਸ਼ਾਨ ਘਰ ਦੀਆਂ ਖੂਬਸੂਰਤ ਤਸਵੀਰਾਂ ਦੇਖ ਤੁਸੀ ਵੀ ਹੋ ਜਾਵੋਗੇ ਹੈਰਾਨ

Published on

----------- Advertisement -----------

ਬਾਲੀਵੁੱਡ ਦੀ ਸ਼ਾਨਦਾਰ ਅਦਾਕਾਰਾ ਸਾਰਾ ਅਲੀ ਖਾਨ ਆਪਣੀਆਂ ਫਿਲਮਾਂ ਦੇ ਨਾਲ-ਨਾਲ ਆਪਣੇ ਅੰਦਾਜ਼ ਦੇ ਲਈ ਵੀ ਜਾਣੀ ਜਾਂਦੀ ਹੈ। ਤੁਹਾਨੂੰ ਦੱਸ ਦੇਈਏ ਕਿ ਸਾਰਾ ਅਲੀ ਖਾਨ ਨਵਾਬ ਪਰਿਵਾਰ ਦੀ ਸਭ ਤੋਂ ਵੱਡੀ ਬੇਟੀ ਹੈ, ਸਾਰਾ ਅਲੀ ਖਾਨ ਸੈਫ ਅਲੀ ਖਾਨ ਦੀ ਬੇਟੀ ਹੈ, ਅੰਮ੍ਰਿਤਾ ਸਿੰਘ ਅਤੇ ਉਨ੍ਹਾਂ ਦੇ ਮਾਤਾ-ਪਿਤਾ ਦਾ ਤਲਾਕ ਹੋ ਚੁੱਕਾ ਹੈ।ਉਦੋਂ ਤੋਂ ਇਹ ਅਦਾਕਾਰਾ ਆਪਣੀ ਮਾਂ ਨਾਲ ਰਹਿੰਦੀ ਹੈ।

ਸਾਰਾ ਅਲੀ ਖਾਨ ਨੇ ਆਪਣਾ ਨਵਾਂ ਘਰ ਲੈ ਲਿਆ ਹੈ,ਜਿਸ ਨੂੰ ਉਸ ਨੇ ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਸਜਾਇਆ ਹੈ ਅਤੇ ਉਸ ਦੇ ਘਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ। ਸਾਰਾ ਅਲੀ ਖਾਨ ਦੇ ਘਰ ਦੀਆਂ ਕੁਝ ਖਾਸ ਤਸਵੀਰਾਂ ਦਿਖਾਉਣ ਜਾ ਰਹੇ ਹਾਂ। ਆਓ ਦੇਖਦੇ ਹਾਂ ਸਾਰਾ ਅਲੀ ਖਾਨ ਦੇ ਇਸ ਆਲੀਸ਼ਾਨ ਘਰ ਦੀਆਂ ਤਸਵੀਰਾਂ ਜੋ ਤੁਹਾਡੇ ਹੋਸ਼ ਉੱਡ ਜਾਣਗੀਆਂ।

ਫਿਲਮ ਕੇਦਾਰਨਾਥ ਨਾਲ ਬਾਲੀਵੁੱਡ ‘ਚ ਡੈਬਿਊ ਕਰਨ ਵਾਲੀ ਸਾਰਾ ਅਲੀ ਖਾਨ ਆਪਣੀ ਮਾਂ ਅੰਮ੍ਰਿਤਾ ਸਿੰਘ ਅਤੇ ਭਰਾ ਇਬਰਾਹਿਮ ਅਲੀ ਖਾਨ ਨਾਲ ਜੁਹੂ ‘ਚ ਰਹਿੰਦੀ ਹੈ, ਸਾਰਾ ਦਾ ਘਰ ਬਹੁਤ ਖੂਬਸੂਰਤ ਹੈ। ਸਾਰਾ ਨੇ ਆਪਣੇ ਘਰ ਨੂੰ ਆਲੀਸ਼ਾਨ ਅਤੇ ਵਿਸ਼ਾਲ ਸੋਫ਼ਿਆਂ, ਕੁਰਸੀਆਂ ਨਾਲ ਸਜਾਇਆ ਹੈ। ਤਸਵੀਰਾਂ ‘ਚ ਤੁਸੀਂ ਦੇਖ ਸਕਦੇ ਹੋ ਕਿ ਇਹ ਘਰ ਇੰਨਾ ਸ਼ਾਨਦਾਰ ਹੈ ਕਿ ਇੱਥੇ ਸਾਰਾ ਨੇ ਆਪਣੇ ਕਈ ਫੋਟੋਸ਼ੂਟ ਵੀ ਕਰਵਾਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...