April 24, 2026, 10:38 pm
----------- Advertisement -----------
HomeNewsEntertainmentਟਰਾਂਸਪੇਰੈਂਟ ਡਰੈੱਸ 'ਚ ਸਾਰਾ ਅਲੀ ਖਾਨ ਨੇ ਬਿਖੇਰੇ ਹੁਸਨ ਦੇ ਜਲਵੇ,ਵੇਖੋ ਅਦਾਕਾਰਾ...

ਟਰਾਂਸਪੇਰੈਂਟ ਡਰੈੱਸ ‘ਚ ਸਾਰਾ ਅਲੀ ਖਾਨ ਨੇ ਬਿਖੇਰੇ ਹੁਸਨ ਦੇ ਜਲਵੇ,ਵੇਖੋ ਅਦਾਕਾਰਾ ਦਾ ਬੋਲਡ ਅਵਤਾਰ

Published on

----------- Advertisement -----------

ਬਾਲੀਵੁੱਡ ਅਦਾਕਾਰਾ ਸੈਫ ਅਲੀ ਖਾਨ ਦੀ ਲਾਡਲੀ ਬੇਟੀ ਸਾਰਾ ਅਲੀ ਖਾਨ ਨੇ ਬਹੁਤ ਘੱਟ ਸਮੇਂ ‘ਚ ਇੰਡਸਟਰੀ ‘ਚ ਆਪਣੀ ਪਛਾਣ ਬਣਾ ਲਈ ਹੈ। ਫਿਲਮਾਂ ਤੋਂ ਇਲਾਵਾ ਸਾਰਾ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਨੂੰ ਲੈ ਕੇ ਵੀ ਸੁਰਖੀਆਂ ‘ਚ ਰਹਿੰਦੀ ਹੈ।

ਸਾਰਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਕਦੇ ਉਹ ਆਪਣੇ ਫਨੀ ਵੀਡੀਓਜ਼ ਨਾਲ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੀ ਹੈ ਤਾਂ ਕਦੇ ਹੌਟ ਫੋਟੋਆਂ ਨਾਲ। ਹਾਲ ਹੀ ਵਿਚ ਸਾਰਾ ਨੇ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਸ਼ੇਅਰ ਕੀਤੀਆਂ ਹਨ।

ਇਹਨਾਂ ਤਸਵੀਰਾਂ ‘ਚ ਸਾਰਾ ਅਲੀ ਖਾਨ ਬਲੈਕ ਕਲਰ ਦੀ ਟ੍ਰਨੈਸਪੇਰੈਂਟ ਡਰੈੱਸ ‘ਚ ਨਜ਼ਰ ਆ ਰਹੀ ਹੈ, ਜਿਸ ‘ਚ ਉਹ ਬੇਹੱਦ ਖੂਬਸੂਰਤ ਅਤੇ ਹੌਟ ਲੱਗ ਰਹੀ ਹੈ। ਹਵਾ ਵਿਚ ਹਿਲਦੇ ਉਸ ਦੇ ਵਾਲ ਉਸ ਦੀ ਦਿੱਖ ਨੂੰ ਹੋਰ ਵਧਾ ਰਹੇ ਹਨ। ਸਾਰਾ ਦੀਆ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਵਰਕ ਫਰੰਟ ਦੀ ਗੱਲ ਕਰੀਏ ਤਾਂ ਸਾਰਾ ਅਲੀ ਖਾਨ ਨੂੰ ਹਾਲ ਹੀ ‘ਚ ਅਕਸ਼ੈ ਕੁਮਾਰ ਅਤੇ ਧਨੁਸ਼ ਨਾਲ ‘ਅਤਰੰਗੀ ਰੇ’ ‘ਚ ਦੇਖਿਆ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਦੇ...

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

*ਚੰਡੀਗੜ੍ਹ, 23 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...