November 7, 2026, 12:46 am
----------- Advertisement -----------
HomeNewsEntertainmentਸਾਰਾ ਅਲੀ ਖਾਨ ਦੀ ਫਿਲਮ 'ਗੈਸਲਾਈਟ' ਦਾ ਟ੍ਰੇਲਰ ਹੋਇਆ ਰਿਲੀਜ਼, ਦਰਸ਼ਕਾਂ ਨੂੰ...

ਸਾਰਾ ਅਲੀ ਖਾਨ ਦੀ ਫਿਲਮ ‘ਗੈਸਲਾਈਟ’ ਦਾ ਟ੍ਰੇਲਰ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਬੇਹੱਦ ਪਸੰਦ

Published on

----------- Advertisement -----------

ਨਵੀਂ ਦਿੱਲੀ: ਜਦੋਂ ਹਰ ਕੋਈ ਸ਼ੱਕ ਦੇ ਘੇਰੇ ਵਿੱਚ ਹੈ ਤਾਂ ਸ਼ੱਕ ਕਿਸ ‘ਤੇ ਕਰੀਏ? ਡਿਜ਼ਨੀ ਪਲੱਸ ਹੌਟਸਟਾਰ ਦੀ ਫਿਲਮ ‘ਗੈਸਲਾਈਟ’ ਵੀ ਅਜਿਹਾ ਹੀ ਟਵਿਸਟ ਲੈ ਕੇ ਆਈ ਹੈ। ਫਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇੱਕ ਸ਼ਾਹੀ ਰਹੱਸ ਉਦੋਂ ਖੁੱਲ੍ਹਦਾ ਹੈ ਜਦੋਂ ਮੀਸ਼ਾ (ਸਾਰਾ ਅਲੀ ਖਾਨ) 15 ਸਾਲਾਂ ਬਾਅਦ ਆਪਣੇ ਪਰਿਵਾਰ ਦੀ ਜੱਦੀ ਜ਼ਮੀਨ ‘ਤੇ ਵਾਪਸ ਆਉਂਦੀ ਹੈ ਅਤੇ ਅਜੀਬ ਘਟਨਾਵਾਂ ਵਾਪਰਨੀਆਂ ਸ਼ੁਰੂ ਹੋ ਜਾਂਦੀਆਂ ਹਨ। ਰੁਕਮਣੀ (ਚਿਤਰਾਂਗਦਾ ਸਿੰਘ) ਅਤੇ ਕਪਿਲ (ਵਿਕਰਾਂਤ ਮੈਸੀ) ਦੇ ਨਾਲ, ਮੀਸ਼ਾ ਆਪਣੇ ਆਲੇ-ਦੁਆਲੇ ਹੋ ਰਹੀਆਂ ਚੀਜ਼ਾਂ ‘ਤੇ ਸਵਾਲ ਉਠਾਉਂਦੀ ਹੈ। ਜਦੋਂ ਉਹ ਸੱਚਾਈ ਦੀਆਂ ਗਹਿਰਾਈਆਂ ਨੂੰ ਜਾਣਨ ਲੱਗਦੀ ਹੈ ਤਾਂ ਭੇਦ ਹੋਰ ਡੂੰਘੇ ਹੁੰਦੇ ਜਾਂਦੇ ਹਨ। ਰਮੇਸ਼ ਤੋਰਾਨੀ, ਟਿਪਸ ਫਿਲਮਜ਼ ਲਿ. ਅਤੇ ਅਕਸ਼ੇ ਪੁਰੀ ਦੁਆਰਾ ਨਿਰਮਿਤ ਅਤੇ ਪਵਨ ਕ੍ਰਿਪਲਾਨੀ ਦੁਆਰਾ ਨਿਰਦੇਸ਼ਤ ‘ਗੈਸਲਾਈਟ’ 31 ਮਾਰਚ ਨੂੰ ਸਿਰਫ ਡਿਜ਼ਨੀ ਪਲੱਸ ਹੌਟਸਟਾਰ ‘ਤੇ ਰਿਲੀਜ਼ ਹੋ ਰਹੀ ਹੈ।

YouTube player

ਸਾਰਾ ਅਲੀ ਖਾਨ ਅਤੇ ਵਿਕਰਾਂਤ ਮੈਸੀ, ਚਿਤਰਾਂਗਦਾ ਸਿੰਘ, ਅਕਸ਼ੈ ਓਬਰਾਏ ਅਤੇ ਰਾਹੁਲ ਦੇਵ ਇਸ ਦਿਮਾਗੀ ਮਨੋਵਿਗਿਆਨਕ ਥ੍ਰਿਲਰ ਵਿੱਚ ਮੁੱਖ ਭੂਮਿਕਾਵਾਂ ਵਿੱਚ ਹਨ। ਦੱਸ ਦੇਈਏ ਕਿ ਸਾਰਾ ਅਲੀ ਖਾਨ ਇਸ ਤੋਂ ਪਹਿਲਾਂ ‘ਅਤਰੰਗੀ ਰੇ’ ਵਿੱਚ ਨਜ਼ਰ ਆਈ ਸੀ। ਇਸ ਤੋਂ ਬਾਅਦ ਹੁਣ ਸਾਰਾ ਅਲੀ ਖਾਨ ‘ਗੈਸਲਾਈਟ’ ਨਾਲ ਧਮਾਲਾਂ ਪਾਉਣ ਲਈ ਤਿਆਰ ਹੈ। ਮਾਹਿਰਾਂ ਮੁਤਾਬਕ ਸਾਰਾ ਅਲੀ ਖਾਨ ਲਈ ਇਹ ਫਿਲਮ ਗੇਮ ਚੇਂਜਰ ਸਾਬਤ ਹੋ ਸਕਦੀ ਹੈ। ਟ੍ਰੇਲਰ ਨੂੰ ਦੇਖ ਕੇ ਲੱਗਦਾ ਹੈ ਕਿ ਸਾਰਾ ਅਲੀ ਖਾਨ ਫਿਲਮ ‘ਚ ਕਾਫੀ ਵਧੀਆ ਐਕਟਿੰਗ ਕਰਨ ਜਾ ਰਹੀ ਹੈ, ਇਸ ਲਈ ਜੇਕਰ ਦਰਸ਼ਕਾਂ ਨੂੰ ਸਾਰਾ ਅਲੀ ਦੀ ਅਦਾਕਾਰੀ ਪਸੰਦ ਆਵੇਗੀ ਤਾਂ ਫਿਲਮ ਕਾਫੀ ਵਧੀਆ ਪ੍ਰਦਰਸ਼ਨ ਕਰ ਸਕਦੀ ਹੈ। ਇਸ ਫਿਲਮ ਤੋਂ ਇਲਾਵਾ ਸਾਰਾ ਅਲੀ ਜਲਦ ਹੀ ਫਿਲਮ ‘ਏ ਵਤਨ ਮੇਰੇ ਵਤਨ’ ‘ਚ ਨਜ਼ਰ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...