September 6, 2026, 7:06 pm
----------- Advertisement -----------
HomeNewsEntertainmentਜਿਮ ਤੋਂ ਬਾਹਰ ਆਉਂਦੇ ਹੀ ਟਰੋਲ ਹੋਈ ਸਾਰਾ ਅਲੀ ਖਾਨ,ਕਾਰਨ ਜਾਣ ਤੁਸੀ...

ਜਿਮ ਤੋਂ ਬਾਹਰ ਆਉਂਦੇ ਹੀ ਟਰੋਲ ਹੋਈ ਸਾਰਾ ਅਲੀ ਖਾਨ,ਕਾਰਨ ਜਾਣ ਤੁਸੀ ਵੀ ਹੋ ਜਾਵੋਗੇ ਹੈਰਾਨ

Published on

----------- Advertisement -----------

ਬਾਲੀਵੁੱਡ ਅਭਿਨੇਤਰੀ ਸਾਰਾ ਅਲੀ ਖਾਨ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਪ੍ਰਸ਼ੰਸਕਾਂ ਨੂੰ ਆਪਣੇ ਸਵੈਗ ਨਾਲ ਲੁੱਟਦੀ ਹੈ। ਸਾਰਾ ਨੇ ਨਾ ਸਿਰਫ ਆਪਣੀ ਖੂਬਸੂਰਤੀ ਨਾਲ ਦਿਲ ਜਿੱਤਿਆ ਬਲਕਿ ਆਪਣੀ ਫਿਟਨੈੱਸ ਨਾਲ ਪ੍ਰਸ਼ੰਸਕਾਂ ਨੂੰ ਵੀ ਪ੍ਰੇਰਿਤ ਕੀਤਾ। ਪਰ ਹਾਲ ਹੀ ‘ਚ ਜਦੋਂ ਸਾਰਾ ਨੂੰ ਜਿਮ ਦੇ ਬਾਹਰ ਦੇਖਿਆ ਗਿਆ ਤਾਂ ਉਹ ਟ੍ਰੋਲ ਹੋ ਗਈ। ਸਾਰਾ ਅਲੀ ਖਾਨ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਦਰਅਸਲ ਸਾਰਾ ਅਲੀ ਖਾਨ ਫਿਟਨੈੱਸ ਫ੍ਰੀਕ ਅਭਿਨੇਤਰੀ ਹੈ। ਸਾਰਾ ਅਕਸਰ ਸੋਸ਼ਲ ਮੀਡੀਆ ‘ਤੇ ਫਿਟਨੈੱਸ ਵੀਡੀਓਜ਼ ਅਤੇ ਫੋਟੋਜ਼ ਸ਼ੇਅਰ ਕਰਦੀ ਰਹਿੰਦੀ ਹੈ, ਜਿਸ ਨੂੰ ਪ੍ਰਸ਼ੰਸਕ ਪਸੰਦ ਕਰਦੇ ਹਨ। ਸਾਰਾ ਕਦੇ ਪਾਇਲਟ ਕਰਦੀ ਹੈ ਤਾਂ ਕਦੇ ਜਿਮ ਦੇ ਬਾਹਰ ਪਾਪਰਾਜ਼ੀ ਦੇ ਕੈਮਰੇ ‘ਚ ਕੈਦ ਹੋ ਜਾਂਦੀ ਹੈ।

ਇਸ ਦੌਰਾਨ ਜਦੋਂ ਹਾਲ ਹੀ ‘ਚ ਸਾਰਾ ਨੂੰ ਦੇਖਿਆ ਗਿਆ ਤਾਂ ਉਹ ਟ੍ਰੋਲ ਹੋ ਗਈ, ਜਿਸ ਦਾ ਕਾਰਨ ਉਸ ਦਾ ਬੈਗ ਸੀ। ਸੋਸ਼ਲ ਮੀਡੀਆ ਯੂਜ਼ਰਸ ਦਾ ਕਹਿਣਾ ਹੈ ਕਿ ਸਾਰਾ ਅਲੀ ਖਾਨ ਦਾ ਬੈਗ ਖਾਲੀ ਹੈ ਅਤੇ ਉਹ ਸਿਰਫ ਸਟਾਈਲ ਲਈ ਲੈ ਕੇ ਜਾ ਰਹੀ ਹੈ। ਦਰਅਸਲ, ਬਾਲੀਵੁੱਡ ਦੀ ਮਸ਼ਹੂਰ ਸੈਲੀਬ੍ਰਿਟੀ ਪਾਪਰਾਜ਼ੀ ਵਾਇਰਲ ਭਯਾਨੀ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ‘ਚ ਅਭਿਨੇਤਰੀ ਜਾਮਨੀ ਟੀ-ਸ਼ਰਟ, ਸੰਤਰੀ ਸ਼ਾਰਟਸ, ਮੈਚਿੰਗ ਸਲੀਪਰ ਅਤੇ ਕਸਟਮਾਈਜ਼ਡ ਬੈਗ ਲੈ ਕੇ ਜਿਮ ਪਹੁੰਚਦੀ ਨਜ਼ਰ ਆ ਰਹੀ ਹੈ। ਉਸ ਨੇ ਅੱਖਾਂ ਵਿੱਚ ਐਨਕਾਂ ਲਾਈਆਂ ਹੋਈਆਂ ਹਨ ਅਤੇ ਵਾਲ ਖੁੱਲ੍ਹੇ ਰੱਖ ਕੇ ਹੱਥ ਵਿੱਚ ਬੋਤਲ ਫੜੀ ਹੋਈ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਸਾਰਾ ਅਲੀ ਖਾਨ ਨੂੰ ਆਪਣੇ ਪਿਤਾ ਸੈਫ ਅਲੀ ਖਾਨ ਅਤੇ ਭਰਾ ਇਬਰਾਹਿਮ ਅਲੀ ਖਾਨ ਨਾਲ ਦੇਖਿਆ ਗਿਆ ਸੀ। ਫਾਦਰਜ਼ ਡੇ ਦੇ ਮੌਕੇ ‘ਤੇ ਤਿੰਨੋਂ ਇਕੱਠੇ ਲੰਚ ਕਰਨ ਆਏ ਸਨ। ਇਸ ਦੌਰਾਨ ਟਰੋਲਾਂ ਨੇ ਉਨ੍ਹਾਂ ਦੀ ਹੌਟ ਪੈਂਟ ਨੂੰ ਲੈ ਕੇ ਕਲਾਸ ਵੀ ਲਗਾਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...