September 7, 2026, 8:43 am
----------- Advertisement -----------
HomeNewsEntertainmentਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸਰਗੁਣ ਮਹਿਤਾ ਅਤੇ ਰਵੀ ਦੂਬੇ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸਰਗੁਣ ਮਹਿਤਾ ਅਤੇ ਰਵੀ ਦੂਬੇ

Published on

----------- Advertisement -----------

ਅੰਮ੍ਰਿਤਸਰ: ਪੰਜਾਬੀ ਫਿਲਮੀ ਕਲਾਕਾਰ ਸਰਗੁਣ ਮਹਿਤਾ ਆਪਣੇ ਪਰਿਵਾਰ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ। ਸਰਗੁਣ ਮਹਿਤਾ ਅਤੇ ਉਨ੍ਹਾਂ ਦੇ ਪਤੀ ਰਵੀ ਦੂਬੇ ਨੇ ਵਾਹਿਗੁਰੂ ਅੱਗੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਰਗੁਣ ਮਹਿਤਾ ਤੇ ਉਸ ਦੇ ਪਤੀ ਨੇ ਕਿਹਾ ਕਿ ਸਾਡੇ ਤੇ ਵਾਹਿਗੁਰੂ ਦਾ ਸ਼ੁਕਰੀਆ ਅਦਾ ਕਰਨ ਲਈ ਆਏ ਹਾਂ ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਦਾ ਆਉਣ ਵਾਲਾ ਭਵਿੱਖ ਚੜ੍ਹਦੀ ਕਲਾ ਵਿੱਚ ਹੈ ਅਤੇ ਚੜ੍ਹਦੀ ਕਲਾ ਵਿੱਚ ਰਹੇਗਾ ਉਨ੍ਹਾਂ ਕਿਹਾ ਕਿ ਸਾਨੂੰ ਤੁਹਾਡਾ ਬਹੁਤ ਪਿਆਰ ਮਿਲਿਆ ਹੈ ਤੇ ਏਸੇ ਤਰ੍ਹਾਂ ਤੁਹਾਡਾ ਪਿਆਰ ਮਿਲਦਾ ਰਹੇ ਸ਼ੁਕਰੀਆ ਅਦਾ ਕਰਦੇ ਹਾਂ ਇਸ ਮੌਕੇ ਸਰਗੁਣ ਮਹਿਤਾ ਦੇ ਪਤੀ ਰਵੀ ਦੂਬੇ ਨੇ ਮੀਡੀਆ ਨੂੰ ਕਿਹਾ ਕਿ ਅੱਜ ਅਸੀਂ ਵਾਹਿਗੁਰੂ ਦਾ ਸ਼ੁਕਰੀਆ ਅਦਾ ਕਰਨ ਲਏ ਆਏ ਹਾਂ ਉਨ੍ਹਾਂ ਸਾਡੇ ਸਿਰ ਤੇ ਉਤੇ ਮਿਹਰ ਭਰਿਆ ਹੱਥ ਰੱਖਿਆ ਹੈ ਅਤੇ ਤੁਹਾਡੇ ਸਾਰਿਆਂ ਦਾ ਸਾਨੂੰ ਬਹੁਤ ਪਿਆਰ ਮਿਲਿਆ ਹੈ ਤੇ ਅੱਗੇ ਵੀ ਤੁਹਾਡੇ ਸਾਰਿਆਂ ਦਾ ਇਸੇ ਤਰ੍ਹਾਂ ਪਿਆਰ ਮਿਲਦਾ ਰਹੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...