June 6, 2026, 12:38 pm
----------- Advertisement -----------
HomeNewsEntertainmentਸਰਗੁਨ ਮਹਿਤਾ ਅਤੇ ਰਵੀ ਦੁਬੇ ਦਾ ਇਹ ਫਨੀ ਵੀਡੀਓ ਦਰਸ਼ਕਾਂ ਨੂੰ ਆ...

ਸਰਗੁਨ ਮਹਿਤਾ ਅਤੇ ਰਵੀ ਦੁਬੇ ਦਾ ਇਹ ਫਨੀ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਬੇਹੱਦ ਪਸੰਦ

Published on

----------- Advertisement -----------

ਸਰਗੁਨ ਮਹਿਤਾ ਤੇ ਰਵੀ ਦੁਬੇ ਦੀ ਜੋੜੀ ਜਿਨ੍ਹਾਂ ਦੇ ਲੱਖਾਂ ਹੀ ਫੈਨਜ਼ ਹਨ। ਇਹ ਕਪਲ ਆਏ ਦਿਨ ਸੋਸ਼ਲ ਮੀਡੀਆ ਤੇ ਬਹੁਤ ਐਕਟਿਵ ਰਹਿੰਦਾ ਹੈ ਅਤੇ ਆਪਣੇ ਫੈਨਜ਼ ਨਾਲ ਆਪਣੀ ਹਰ ਅਪਡੇਟ ਸਾਂਝਾ ਕਰਦੇ ਹਨ। ਇਸ ਜੋੜੀ ਨੂੰ ਕਈ ਲੋਕ ਬਹੁਤ ਪਿਆਰ ਕਰਦੇ ਹਨ । ਹਾਲ ਹੀ ਵਿੱਚ ਸਰਗੁਨ ਮਹਿਤਾ (Sargun Mehta) ਦਾ ਆਪਣੇ ਪਤੀ (Husband) ਦੇ ਨਾਲ ਵੀਡੀਓ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਸਰਗੁਨ ਮਹਿਤਾ ਆਪਣੇ ਪਤੀ ਦੇ ਨਾਲ ਨਜ਼ਰ ਆ ਰਹੀ ਹੈ ਅਤੇ ਬਾਲੀਵੁੱਡ ਫ਼ਿਲਮ ਦੇ ਗੀਤ ‘ਤੇ ਗਾਉਂਦੀ ਨਜ਼ਰ ਆ ਰਹੀ ਹੈ ਅਤੇ ਪਤੀ ਨੂੰ ਗੀਤ ‘ਤੇ ਲਿਪਸਿੰਗ ਕਰਦੀ ਹੋਈ ਦਿਖਾਈ ਦੇ ਰਹੀ ।

‘ਏ ਕਯਾ ਮੈਂ ਬੋਲੂੰ’ ਜਿਸ ‘ਤੇ ਪਤੀ ਕਹਿੰਦਾ ਹੈ ਬੋਲੋ ਜ਼ੁਬਾਂ ਕੇਸਰੀ’ । ਇਸ ਵੀਡੀਓ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਦੋਵਾਂ ਦੇ ਪ੍ਰਸ਼ੰਸਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਸਰਗੁਨ ਮਹਿਤਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ । ਹੁਣ ਤੱਕ ਉਹ ਅੰਗਰੇਜ, ਝੱਲੇ, ਕਿਸਮਤ, ਸੁਰਖੀ ਬਿੰਦੀ ਸਣੇ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ ਅਤੇ ਲਗਾਤਾਰ ਫ਼ਿਲਮਾਂ ‘ਚ ਸਰਗਰਮ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...