September 9, 2026, 9:40 pm
----------- Advertisement -----------
HomeNewsEntertainmentਪਹਿਲੀ ਵਾਰ ਸਕ੍ਰੀਨ 'ਤੇ ਇਕੱਠੇ ਨਜ਼ਰ ਆਉਣਗੇ ਸਤਿੰਦਰ ਸਰਤਾਜ਼ ਤੇ ਨੀਰੂ ਬਾਜਵਾ

ਪਹਿਲੀ ਵਾਰ ਸਕ੍ਰੀਨ ‘ਤੇ ਇਕੱਠੇ ਨਜ਼ਰ ਆਉਣਗੇ ਸਤਿੰਦਰ ਸਰਤਾਜ਼ ਤੇ ਨੀਰੂ ਬਾਜਵਾ

Published on

----------- Advertisement -----------

ਗਾਇਕ ਸਤਿੰਦਰ ਸਰਤਾਜ਼ ਆਪਣੀ ਗਾਇਕੀ ਨਾਲ ਲੋਕਾਂ ਦੇ ਦਿਲਾਂ ਤੇ ਰਾਜ ਕਰਦੇ ਹਨ । ਇਸੇ ਲਈ ਸਤਿੰਦਰ ਸਰਤਾਜ਼ ਦੀ ਫੈਨ ਫਾਲੋਵਿੰਗ ਬਹੁਤ ਜ਼ਿਆਦਾ ਹੈ । ਇਸੇ ਤਰ੍ਹਾਂ ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਕਲੀ ਜੋਟਾ’ ਦੀ ਰਿਲੀਜ਼ ਡੇਟ ਦਾ ਐਲਾਨ ਹੋ ਚੁੱਕਿਆ ਹੈ । ਇਹ ਫ਼ਿਲਮ ਇਸੇ ਸਾਲ ਰਿਲੀਜ਼ ਹੋਣ ਜਾ ਰਹੀ ਹੈ ।ਇਸ ਫ਼ਿਲਮ ਚ ਪਹਿਲੀ ਵਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਦਿਖਾਈ ਦੇਣਗੇ ।ਇਸ ਤੋਂ ਇਲਾਵਾ ਫਿਲਮ ਵਾਮਿਕਾ ਗੱਬੀ ਮੁੱਖ ਭੂਮਿਕਾਵਾਂ ਵਿੱਚ ਹਨ।

ਇਹ ਤਿੰਨੋਂ ਪਹਿਲੀ ਵਾਰ ਕਿਸੇ ਪੰਜਾਬੀ ਫ਼ਿਲਮ ਵਿੱਚ ਇਕੱਠੇ ਨਜ਼ਰ ਆਉਣਗੇ। ਕਲੀ ਜੋਟਾ 11 ਮਾਰਚ 2022 ਨੂੰ ਦੁਨੀਆ ਭਰ ਦੇ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਵੇਗੀ। ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਨੇ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਫ਼ਿਲਮ ਦੀ ਰਿਲੀਜ਼ ਡੇਟ ਬਾਰੇ ਖੁਲਾਸਾ ਕੀਤਾ ਹੈ । ਦੱਸਣਯੋਗ ਹੈ ਕਿ ਸਤਿੰਦਰ ਸਰਤਾਜ ਆਪਣੀ ਸੂਫੀ ਗਾਇਕੀ ਦੇ ਕਰਕੇ ਜਾਣੇ ਜਾਂਦੇ ਹਨ ਤੇ ਪ੍ਰਸ਼ੰਸਕਾਂ ਦੇ ਵਲੋਂ ਵੀ ਉਹਨਾਂ ਦੀ ਗਾਇਕੀ ਨੂੰ ਬਹੁਤ ਪਸੰਦ ਕੀਤਾ ਜਾਂਦਾ ਹੈ ਤੇ ਸੁਪੋਰਟ ਮਿਲਦੀ ਹੈ।

ਇਸਦੇ ਨਾਲ ਹੀ ਜੇਕਰ ਨੀਰੂ ਬਾਜਵਾ ਦੀ ਗੱਲ ਕਰੀਏ ਤਾਂ ਨੀਰੂ ਵੀ ਇੱਕ ਤੋਂ ਬਾਅਦ ਇਕ ਕਈ ਫ਼ਿਲਮਾਂ ਚ ਨਜ਼ਰ ਆ ਰਹੀ ਹੈ ।ਕੁਝ ਸਮਾਂ ਪਹਿਲਾਂ ਹੀ ਉਸ ਦੀ ਗਿੱਪੀ ਗਰੇਵਾਲ ਦੇ ਨਾਲ ਫ਼ਿਲਮ ਪਾਣੀ ‘ਚ ਮਧਾਣੀ ਆਈ ਸੀ ਜੋ ਕਿ ਦਰਸ਼ਕਾਂ ਨੂੰ ਕਾਫੀ ਪਸੰਦ ਆਈ ਸੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...