July 22, 2026, 4:53 pm
----------- Advertisement -----------
HomeNewsEntertainmentਫਿਲਮ "ਕਲੀ ਜੋਟਾ" ਦੇ ਪ੍ਰਚਾਰ ਲਈ 'ਦਿ ਕਪਿਲ ਸ਼ਰਮਾ ਸ਼ੋਅ' ਪਹੁੰਚੇ ਸਤਿੰਦਰ...

ਫਿਲਮ “ਕਲੀ ਜੋਟਾ” ਦੇ ਪ੍ਰਚਾਰ ਲਈ ‘ਦਿ ਕਪਿਲ ਸ਼ਰਮਾ ਸ਼ੋਅ’ ਪਹੁੰਚੇ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ

Published on

----------- Advertisement -----------

ਆਪਣੀ ਆਉਣ ਵਾਲੀ ਫਿਲਮ ‘ਕਲੀ ਜੋਟਾ’ ਨੂੰ ਦਰਸ਼ਕਾਂ ਦੇ ਦਿਲਾਂ ਤਕ ਪਹੁੰਚਾਉਣ ਲਈ ਫਿਲਮ ਦੇ ਨਿਰਦੇਸ਼ਕ ਵਿਜੈ ਕੁਮਾਰ ਅਰੋੜਾ ਦੇ ਨਾਲ ਕਲਾਕਾਰ ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਮਸ਼ਹੂਰ ਕਾਮੇਡੀ ਸ਼ੋ ‘ਦਿ ਕਪਿਲ ਸ਼ਰਮਾ ਸ਼ੋ’ ਦੇ ਸੈੱਟ ਤੇ ਪਹੁੰਚੇ। ਫਿਲਮ ਦੀ ਵਿਲੱਖਣ ਕਹਾਣੀ ਬਾਰੇ ਗੱਲ ਕਰਦੇ ਹੋਏ ਕਲਾਕਾਰਾਂ ਨੇ ਕਪਿਲ ਸ਼ਰਮਾ ਤੇ ਬਾਕੀ ਅਦਾਕਾਰਾਂ ਦੀ ਬਾਕਮਾਲ ਕਾਮੇਡੀ ਦਾ ਲੁਫ਼ਤ ਉਠਾਇਆ, ਐਪੀਸੋਡ 21 ਜਨਵਰੀ 2023 ਨੂੰ ਪ੍ਰਸਾਰਿਤ ਕੀਤਾ ਜਾਵੇਗਾ।

ਫਿਲਮ ਦੀ ਗੱਲ ਕਰੀਏ ਤਾਂ ਇਹ ਫਿਲਮ ਨੀਰੂ ਬਾਜਵਾ ਐਂਟਰਟੇਨਮੈਂਟ, U & I Films and VH Entertainment ਦੁਆਰਾ ਪੇਸ਼ ਕੀਤੀ ਗਈ ਹੈ। ਫਿਲਮ ਸੰਨੀ ਰਾਜ, ਵਰੁਣ ਅਰੋੜਾ, ਸਰਲਾ ਰਾਣੀ ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਨਿਰਮਿਤ ਹੈ। ਦਰਸ਼ਕਾਂ ਨੂੰ ਇਹ ਫਿਲਮ 3 ਫਰਵਰੀ 2023 ਨੂੰ ਸਿਨੇਮਾਘਰਾਂ ‘ਚ ਦੇਖਣ ਨੂੰ ਮਿਲੇਗੀ। ਫਿਲਮ ਦੇ ਟ੍ਰੇਲਰ ਵਿਚ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਵਿਚਕਾਰ ਇੱਕ ਸੁੰਦਰ ਪ੍ਰੇਮ ਕਹਾਣੀ ਦਰਸਾਈ ਗਈ ਹੈ ਜੋ ਇੱਕ ਦੂਜੇ ਨਾਲ ਪਿਆਰ ਵਿੱਚ ਪੈ ਜਾਂਦੇ ਹਨ। ਪਰ ਕਹਾਣੀ ਵਿੱਚ ਇੱਕ ਦਿਲ ਦਹਿਲਾਉਣ ਵਾਲਾ ਮੋੜ ਆਉਂਦਾ ਹੈ ਜਿਥੇ ਅਸੀਂ ਵਾਮੀਕਾ ਗੱਬੀ ਮੁਖ ਭੂਮਿਕਾ ਨਿਭਾਉਂਦੀ ਦੇਖਾਂਗੇ। ਤਿੰਨਾਂ ਕਲਾਕਾਰਾਂ ਨੂੰ 3 ਫਰਵਰੀ 2023 ਨੂੰ ਸਿਨੇਮਾਘਰਾਂ ਵਿੱਚ ਦੇਖਣਾ ਨਾ ਭੁੱਲੋ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...