September 11, 2026, 2:27 am
----------- Advertisement -----------
HomeNewsEntertainmentਐਮੀ ਵਿਰਕ ਨੇ ‘ਸੌਂਕਣ ਸੌਂਕਣੇ’ ਦੀ ਨਵੀਂ ਰਿਲੀਜ਼ ਡੇਟ ਦਾ ਕੀਤਾ ਐਲਾਨ,ਜਾਣੋ...

ਐਮੀ ਵਿਰਕ ਨੇ ‘ਸੌਂਕਣ ਸੌਂਕਣੇ’ ਦੀ ਨਵੀਂ ਰਿਲੀਜ਼ ਡੇਟ ਦਾ ਕੀਤਾ ਐਲਾਨ,ਜਾਣੋ ਕਦੋ ਹੋਵੇਗੀ ਰਿਲੀਜ਼ ਫ਼ਿਲਮ

Published on

----------- Advertisement -----------

ਪੰਜਾਬੀ ਸਿਤਾਰੇ ਇੱਕ ਤੋਂ ਬਾਅਦ ਇੱਕ ਆਪਣੀਆਂ ਆਉਣ ਵਾਲੀ ਫ਼ਿਲਮਾਂ ਦੇ ਪੋਸਟਰ ਤੇ ਰਿਲੀਜ਼ ਡੇਟ ਦਾ ਐਲਾਨ ਕਰ ਰਹੇ ਹਨ। ‘ਸੌਂਕਣ ਸੌਂਕਣੇ’ ਅਜੋਕੇ ਸਮੇਂ ਦੀਆਂ ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਪੰਜਾਬੀ ਫਿਲਮਾਂ ਵਿੱਚੋਂ ਇੱਕ ਹੈ। ਇਸ ਵਿੱਚ ਐਮੀ ਵਿਰਕ, ਨਿਮਰਤ ਖਹਿਰਾ ਅਤੇ ਸਰਗੁਣ ਮਹਿਤਾ ਮੁੱਖ ਭੂਮਿਕਾਵਾਂ ਵਿੱਚ ਹਨ। ਫਿਲਮ ਵਿੱਚ ਉਹ ਸਾਰੇ ਤੱਤ ਹਨ ਜਿਨ੍ਹਾਂ ਲਈ ਉਤਸ਼ਾਹਿਤ ਹੋਣਾ ਚਾਹੀਦਾ ਹੈ।

ਅਸੀਂ ਐਮੀ ਵਿਰਕ ਅਤੇ ਸਰਗੁਣ ਮਹਿਤਾ ਨੂੰ ਸਕਰੀਨ ਸ਼ੇਅਰ ਕਰਦੇ ਦੇਖਿਆ ਹੈ। ਪਾਲੀਵੁੱਡ ਵਿੱਚ ਬਤੌਰ ਲੇਖਕ, ਨਿਰਦੇਸ਼ਕ ਅਤੇ ਅਦਾਕਾਰ ਵੱਜੋਂ ਪਹਿਚਾਣ ਰੱਖਣ ਵਾਲੇ ਅੰਬਰਦੀਪ ਸਿੰਘ ਦੀ ਆਪਣੀ ਫ਼ਿਲਮ ਸੌਂਕਣ ਸੌਂਕਣੇ saunkan saunkane ਜੋ ਕਿ 6 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਸਰਗੁਣ ਮਹਿਤਾ, ਐਮੀ ਵਿਰਕ ਤੇ ਨਿਮਰਤ ਖਹਿਰਾ ਨੇ ਆਪਣੇ ਆਪ ਆਪਣੇ ਇੰਸਟਾਗ੍ਰਾਮ ਪੇਜ਼ ਉੱਤੇ ਫ਼ਿਲਮ ਦਾ ਨਵਾਂ ਪੋਸਟਰ ਸ਼ੇਅਰ ਕਰਦੇ ਹੋਏ ਦੱਸਿਆ ਹੈ ਕਿ 6 ਮਈ ਨੂੰ ਸੌਂਕਣ ਸੌਂਕਣੇ ਰਿਲੀਜ਼ ਹੋਣ ਜਾ ਰਹੀ ਹੈ ਤੇ ਹੁਣ ਉਡੀਕ ਖਤਮ..’।

ਪ੍ਰਸ਼ੰਸਕ ਇਸ ਫ਼ਿਲਮ ਨੂੰ ਲੈ ਕੇ ਕਾਫੀ ਉਤਸੁਕ ਹੈ। ਜੇ ਗੱਲ ਕਰੀਏ ਇਸ ਫ਼ਿਲਮ ਦੀ ਸ਼ੂਟਿੰਗ ਸਾਲ 2020 ਹੋਈ ਸੀ। ਸ਼ੂਟਿੰਗ ਸੈੱਟ ਤੋਂ ਸਰਗੁਣ ਤੇ ਨਿਮਰਤ ਦੇ ਕਈ ਵੀਡੀਓਜ਼ ਵਾਇਰਲ ਹੋਏ ਸੀ, ਜਿਨ੍ਹਾਂ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਗਿਆ ਹੈ। ਇਸ ਫ਼ਿਲਮ ‘ਚ ਦੋਵਾਂ ਹੀਰੋਇਨਾਂ ਦਾ ਪੇਂਡੂ ਅੰਦਾਜ਼ ਦੇਖਣ ਨੂੰ ਮਿਲੇਗਾ। ਫ਼ਿਲਮ ਨੂੰ ਅਮਰਜੀਤ ਸਿੰਘ ਸਰਾਓਂ ਨੇ ਡਾਇਰੈਕਟ ਕੀਤਾ ਹੈ। ਇਹ ਇਕ ਰੋਮਾਂਟਿਕ ਕਾਮੇਡੀ ਡਰਾਮਾ ਫ਼ਿਲਮ ਹੈ । ਪ੍ਰਸ਼ੰਸਕਾਂ ਦੁਆਰਾ ਇੱਸ ਫਿਲਮ ਬਹੁਤ ਹੀ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...