July 21, 2026, 9:54 am
----------- Advertisement -----------
HomeNewsEntertainmentਰਿਲੀਜ਼ ਦੇ ਕੁਝ ਘੰਟਿਆਂ ਬਾਅਦ ਹੀ HD ਪ੍ਰਿੰਟ 'ਚ ਲੀਕ ਹੋਈ ਅਕਸ਼ੇ...

ਰਿਲੀਜ਼ ਦੇ ਕੁਝ ਘੰਟਿਆਂ ਬਾਅਦ ਹੀ HD ਪ੍ਰਿੰਟ ‘ਚ ਲੀਕ ਹੋਈ ਅਕਸ਼ੇ ਕੁਮਾਰ ਦੀ ਫ਼ਿਲਮ ‘ਸੈਲਫੀ’

Published on

----------- Advertisement -----------

ਅਕਸ਼ੇ ਕੁਮਾਰ ਅਤੇ ਇਮਰਾਨ ਹਾਸ਼ਮੀ ਸਟਾਰਰ ਫਿਲਮ ‘ਸੈਲਫੀ’ ਅੱਜ 24 ਫਰਵਰੀ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋ ਗਈ ਹੈ। ਇਸ ਜੋੜੀ ਨੂੰ ਪਹਿਲੀ ਵਾਰ ਸਕ੍ਰੀਨ ‘ਤੇ ਇਕੱਠੇ ਦੇਖਣ ਨੂੰ ਲੈ ਕੇ ਪ੍ਰਸ਼ੰਸਕਾਂ ‘ਚ ਕਾਫੀ ਉਤਸ਼ਾਹ ਹੈ। ਹਾਲਾਂਕਿ ਫਿਲਮ ਨੂੰ ਰਿਲੀਜ਼ ਹੋਏ ਕੁਝ ਘੰਟੇ ਹੀ ਹੋਏ ਹਨ ਕਿ ਮੇਕਰਸ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ ਫਿਲਮ ਰਿਲੀਜ਼ ਦੇ ਦਿਨ ਹੀ ਪਾਇਰੇਸੀ ਦਾ ਸ਼ਿਕਾਰ ਹੋ ਗਈ ਹੈ। ‘ਸੈਲਫੀ’ ਦੇ ਰਿਲੀਜ਼ ਤੋਂ ਕੁਝ ਘੰਟਿਆਂ ਬਾਅਦ ਲੀਕ ਹੋਣ ਨਾਲ ਫਿਲਮ ਦੇ ਬਾਕਸ ਆਫਿਸ ਕਲੈਕਸ਼ਨ ‘ਚ ਗਿਰਾਵਟ ਆ ਸਕਦੀ ਹੈ। ਅਕਸ਼ੈ-ਇਮਰਾਨ ਸਟਾਰਰ ਫਿਲਮ ਨੂੰ Filmyzilla, Tamilrockers, Telegram, Movierulz ਅਤੇ ਹੋਰ ਟੋਰੈਂਟ ਸਾਈਟਾਂ ‘ਤੇ ਫੁੱਲ HD ਪ੍ਰਿੰਟ ਵਿੱਚ ਆਨਲਾਈਨ ਲੀਕ ਕੀਤਾ ਗਿਆ ਹੈ।

ਇਸ ਦੇ ਨਾਲ ਹੀ ‘ਸੈਲਫੀ’ ਆਪਣੀ ਰਿਲੀਜ਼ ਦੇ ਦਿਨ ਹੀ ਪਾਇਰੇਸੀ ਦਾ ਸ਼ਿਕਾਰ ਹੋਣ ਵਾਲੀ ਨਵੀਂ ਫਿਲਮ ਬਣ ਗਈ ਹੈ। ਫਿਲਹਾਲ ਸਭ ਦੀਆਂ ਨਜ਼ਰਾਂ ‘ਸੈਲਫੀ’ ‘ਤੇ ਹਨ ਕਿਉਂਕਿ ਇਹ ਅਕਸ਼ੇ ਕੁਮਾਰ ਦੀ 2023 ਦੀ ਪਹਿਲੀ ਫਿਲਮ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਖਿਲਾੜੀ ਕੁਮਾਰ ਦੀਆਂ ਬੈਕ ਟੂ ਬੈਕ ਫਿਲਮਾਂ ਬਾਕਸ ਆਫਿਸ ‘ਤੇ ਫਲਾਪ ਰਹੀਆਂ ਸਨ। ਅਜਿਹੇ ‘ਚ ਸੈਲਫੀ ਤੋਂ ਕਾਫੀ ਉਮੀਦ ਕੀਤੀ ਜਾ ਰਹੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਇਹ ਫਿਲਮ ਦਰਸ਼ਕਾਂ ਦੇ ਮਾਪਦੰਡਾਂ ‘ਤੇ ਕਿੰਨੀ ਖਰੀ ਉਤਰਦੀ ਹੈ ਅਤੇ ਕਿੰਨਾ ਕਮਾ ਲੈਂਦੀ ਹੈ। ਅਕਸ਼ੈ ਕੁਮਾਰ ਦੀਆਂ ਆਉਣ ਵਾਲੀਆਂ ਫਿਲਮਾਂ ਦੀ ਗੱਲ ਕਰੀਏ ਤਾਂ ਅਭਿਨੇਤਾ ਜਲਦੀ ਹੀ ਟਾਈਗਰ ਸ਼ਰਾਫ ਦੇ ਨਾਲ ‘ਬੜੇ ਮੀਆਂ ਛੋਟੇ ਮੀਆਂ’ ‘ਚ ਨਜ਼ਰ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ, 17 ਜੁਲਾਈ 2026*:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ...

ਬਾਦਲ ਦਾ ‘ਧਰਮ ਯੁੱਧ ਮੋਰਚਾ’ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਰਫ਼ ਇੱਕ ਸਿਆਸੀ ਡਰਾਮਾ ਹੈ: ਬਲਤੇਜ ਪੰਨੂ

*ਚੰਡੀਗੜ੍ਹ 17 ਜੁਲਾਈ ,2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

*ਚੰਡੀਗੜ੍ਹ, 17 ਜੁਲਾਈ 2026:*ਜਾਣੀ-ਪਛਾਣੀ ਨੋਟੀਫਿਕੇਸ਼ਨ ਧੁਨ ‘‘ਟੂੰ ਟੂੰ’’ ਹੁਣ ਪੰਜਾਬ ਵਿੱਚ ਸਿਰਫ਼ ਇੱਕ ਮੋਬਾਈਲ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਦੇ ਵਿਕਾਸ ਭਵਨ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 16 ਜੁਲਾਈ:ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ...

ਹਰ ਇੱਕ ਦਸਤਖਤ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰੇਗਾ ਅਤੇ ਕੇਂਦਰ ਨੂੰ ਇਸ ਮੁੱਦੇ ਦਾ ਹੱਲ ਕਰਨ ਲਈ ਮਜਬੂਰ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ...

*ਚੰਡੀਗੜ੍ਹ; 16 ਜੁਲਾਈ,2026*:ਈ-20 ਪੈਟਰੋਲ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ...

ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ ਸਿਖਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ

*ਚੰਡੀਗੜ੍ਹ: 15 ਜੁਲਾਈ 2026*: ਪੰਜਾਬ ਸਰਕਾਰ ਦੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲੁਧਿਆਣਾ ਸਭ ਤੋਂ...

ਪਿਛਲੇ 3 ਸਾਲਾਂ ‘ਚ 87 ਅਨਾਥ/ਤਿਆਗੇ ਬੱਚਿਆਂ ਸਮੇਤ ਕੁੱਲ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਪਰਿਵਾਰਕ ਮਾਹੌਲ

*ਚੰਡੀਗੜ੍ਹ, 15 ਜੁਲਾਈ, 2026*ਪੰਜਾਬ ਵਿੱਚ ਬਾਲ ਸੁਰੱਖਿਆ ਅਤੇ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ...