October 15, 2026, 2:25 am
----------- Advertisement -----------
HomeNewsEntertainmentਇੰਤਜ਼ਾਰ ਹੋਇਆ ਖ਼ਤਮ! ਸ਼ਾਹਰੁਖ ਖਾਨ ਦੀ ਫ਼ਿਲਮ 'ਪਠਾਨ' ਦਾ ਧਮਾਕੇਦਾਰ ਟ੍ਰੇਲਰ ਹੋਇਆ...

ਇੰਤਜ਼ਾਰ ਹੋਇਆ ਖ਼ਤਮ! ਸ਼ਾਹਰੁਖ ਖਾਨ ਦੀ ਫ਼ਿਲਮ ‘ਪਠਾਨ’ ਦਾ ਧਮਾਕੇਦਾਰ ਟ੍ਰੇਲਰ ਹੋਇਆ ਰਿਲੀਜ਼

Published on

----------- Advertisement -----------

ਆਖਿਰਕਾਰ ਉਹ ਪਲ ਆ ਹੀ ਗਿਆ ਹੈ, ਜਿਸ ਦਾ ਸਭ ਨੂੰ ਬੇਸਬਰੀ ਨਾਲ ਇੰਤਜ਼ਾਰ ਸੀ। ਹਿੰਦੀ ਸਿਨੇਮਾ ਦੇ ਮੈਗਾ ਸੁਪਰਸਟਾਰ ਸ਼ਾਹਰੁਖ ਖਾਨ ਦੀ ਮਸ਼ਹੂਰ ਫਿਲਮ ‘ਪਠਾਨ’ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼ ਹੋ ਗਿਆ ਹੈ। ‘ਪਠਾਨ’ ਦੇ ਟ੍ਰੇਲਰ ਰਿਲੀਜ਼ ਦਾ ਐਲਾਨ ਹਾਲ ਹੀ ‘ਚ ਨਿਰਮਾਤਾਵਾਂ ਨੇ ਕੀਤਾ ਹੈ। ਅਜਿਹੇ ‘ਚ ਹੁਣ ਪ੍ਰਸ਼ੰਸਕਾਂ ਦਾ ਉਤਸ਼ਾਹ ਵਧਾਉਣ ਲਈ ‘ਪਠਾਨ’ ਦਾ ਟ੍ਰੇਲਰ ਸਾਹਮਣੇ ਆਇਆ ਹੈ। ਇਸ ਟ੍ਰੇਲਰ ‘ਚ ਸ਼ਾਹਰੁਖ ਤੋਂ ਇਲਾਵਾ ਸੁਪਰਸਟਾਰ ਜਾਨ ਅਬ੍ਰਾਹਮ ਅਤੇ ਦੀਪਿਕਾ ਪਾਦੂਕੋਣ ਜ਼ਬਰਦਸਤ ਐਕਸ਼ਨ ਕਰਦੇ ਨਜ਼ਰ ਆ ਰਹੇ ਹਨ। ਸ਼ਾਹਰੁਖ ਖਾਨ ਦੀ ਫਿਲਮ ‘ਪਠਾਨ’ ਦਾ ਟ੍ਰੇਲਰ ਯਸ਼ਰਾਜ ਫਿਲਮਜ਼ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਰਿਲੀਜ਼ ਹੋ ਗਿਆ ਹੈ। ਇਸ ਫਿਲਮ ਦਾ ਟ੍ਰੇਲਰ ਦੇਖਣ ਤੋਂ ਬਾਅਦ ਤੁਹਾਨੂੰ ਸੁਪਰਸਟਾਰ ਰਿਤਿਕ ਰੋਸ਼ਨ ਅਤੇ ਟਾਈਗਰ ਸ਼ਰਾਫ ਦੀ ਫਿਲਮ ‘ਵਾਰ’ ਦੀ ਯਾਦ ਆ ਜਾਵੇਗੀ।

YouTube player

ਇਹ ਸੁਭਾਵਿਕ ਵੀ ਹੈ ਕਿਉਂਕਿ ‘ਵਾਰ’ ਅਤੇ ‘ਪਠਾਨ’ ਦੇ ਨਿਰਦੇਸ਼ਕ ਸਿਧਾਰਥ ਆਨੰਦ ਹਨ। ਅਜਿਹੇ ‘ਚ ‘ਪਠਾਨ’ ਦੇ ਇਸ ਟ੍ਰੇਲਰ ‘ਚ ਸ਼ਾਹਰੁਖ, ਜਾਨ ਅਤੇ ਦੀਪਿਕਾ ਦੇ ਰੂਪ ‘ਚ ਟ੍ਰਿਪਲ ਡੋਜ਼ ਐਕਸ਼ਨ ਆਸਾਨੀ ਨਾਲ ਦੇਖਣ ਨੂੰ ਮਿਲੇਗਾ। ਜਦੋਂ ਤੋਂ ‘ਪਠਾਨ’ ਦਾ ਟ੍ਰੇਲਰ ਸਾਹਮਣੇ ਆਇਆ ਹੈ, ਹਰ ਕੋਈ ਸ਼ਾਹਰੁਖ ਖਾਨ ਦੀ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। ਦੱਸਣਯੋਗ ਹੈ ਕਿ ਫਿਲਮ ‘ਪਠਾਨ’ ਗਣਤੰਤਰ ਦਿਵਸ ਦੇ ਮੌਕੇ ‘ਤੇ 25 ਜਨਵਰੀ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਇੰਨਾ ਹੀ ਨਹੀਂ ਪਿਛਲੇ ਦਿਨੀਂ ‘ਪਠਾਨ’ ਨੂੰ ਲੈ ਕੇ ਕਾਫੀ ਵਿਵਾਦ ਵੀ ਹੋ ਚੁੱਕਾ ਹੈ। ਅਜਿਹੇ ‘ਚ ਇਹ ਦੇਖਣਾ ਦਿਲਚਸਪ ਹੋਵੇਗਾ ਕਿ 5 ਸਾਲ ਦੇ ਲੰਬੇ ਵਕਫੇ ਤੋਂ ਬਾਅਦ ਵੱਡੇ ਪਰਦੇ ‘ਤੇ ‘ਪਠਾਨ’ ਨਾਲ ਵਾਪਸੀ ਕਰਨ ਵਾਲੇ ਸ਼ਾਹਰੁਖ ਖਾਨ ਦੀ ਵਾਪਸੀ ਕਿੰਨੀ ਜ਼ਬਰਦਸਤ ਸਾਬਤ ਹੁੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...