October 15, 2026, 2:25 am
----------- Advertisement -----------
HomeNewsEntertainmentਟਵਿੱਟਰ 'ਤੇ ਜਾਰੀ ਹੈ #BoycottPathan ਦਾ ਟਰੈਂਡ, ਜਾਣੋ ਕਿਉਂ ਹੋ ਰਿਹਾ ਹੈ...

ਟਵਿੱਟਰ ‘ਤੇ ਜਾਰੀ ਹੈ #BoycottPathan ਦਾ ਟਰੈਂਡ, ਜਾਣੋ ਕਿਉਂ ਹੋ ਰਿਹਾ ਹੈ ਸ਼ਾਹਰੁਖ ਖਾਨ ਦੀ ਫਿਲਮ ਦਾ ਵਿਰੋਧ

Published on

----------- Advertisement -----------

ਪਿਛਲੇ ਸਮੇਂ ਤੋਂ ਸੋਸ਼ਲ ਮੀਡੀਆ ‘ਤੇ ਹਿੰਦੀ ਸਿਨੇਮਾ ਨੂੰ ਲੈ ਕੇ ਇਕ ਨਵਾਂ ਰੁਝਾਨ ਜਾਰੀ ਹੈ। ਇਨ੍ਹੀਂ ਦਿਨੀਂ ਟਵਿੱਟਰ ‘ਤੇ ਫਿਲਮਾਂ ਦੇ ਬਾਈਕਾਟ ਦਾ ਨਵਾਂ ਟਰੈਂਡ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਸਮੇਂ ਸੁਪਰਸਟਾਰ ਸ਼ਾਹਰੁਖ ਖਾਨ ਦੀ ਫਿਲਮ ‘ਪਠਾਨ’ ਵੀ ਬਾਈਕਾਟ ਦੇ ਰੁਝਾਨ ਦਾ ਸਾਹਮਣਾ ਕਰ ਰਹੀ ਹੈ। ਇਸ ਨੂੰ ਦੇਖਦੇ ਹੋਏ ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਨੇ ਵੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਇਸ ਰੁਝਾਨ ਨੂੰ ਰੋਕਣ ਲਈ ਵਿਸ਼ੇਸ਼ ਅਪੀਲ ਕੀਤੀ ਹੈ। ਪਰ ਇਸ ਦੇ ਬਾਵਜੂਦ ਟਵਿੱਟਰ ‘ਤੇ ਬਾਈਕਾਟ ਪਠਾਨ (#BoycottPathan) ਨੰਬਰ ਦੋ ‘ਤੇ ਟ੍ਰੈਂਡ ਕਰ ਰਿਹਾ ਹੈ। ਸੁਪਰਸਟਾਰ ਸ਼ਾਹਰੁਖ ਖਾਨ ਦੀ ਫਿਲਮ ‘ਪਠਾਨ’ ਦਾ ਸੋਸ਼ਲ ਮੀਡੀਆ ‘ਤੇ ਕਈ ਕਾਰਨਾਂ ਕਰਕੇ ਬਾਈਕਾਟ ਕੀਤਾ ਜਾ ਰਿਹਾ ਹੈ। ਇੱਕ ਪਾਸੇ, ਨੇਟੀਜਨਾਂ ਦਾ ਮੰਨਣਾ ਹੈ ਕਿ ਇਸ ਫਿਲਮ ਦਾ ਟਾਈਟਲ ਸਹੀ ਨਹੀਂ ਹੈ, ਜਿਸ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਦੂਜੇ ਪਾਸੇ ਫਿਲਮ ਦੇ ਗੀਤ ‘ਬੇਸ਼ਰਮ ਰੰਗ’ ‘ਚ ਅਦਾਕਾਰਾ ਦੀਪਿਕਾ ਪਾਦੂਕੋਣ ਵੱਲੋਂ ਪਹਿਨੀ ਗਈ ਸੰਤਰੀ ਰੰਗ ਦੀ ਡਰੈੱਸ ਨੂੰ ਇਤਰਾਜ਼ਯੋਗ ਦੱਸਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ‘ਪਠਾਨ’ ਦੇ ਇਸ ਗੀਤ ‘ਤੇ ਅਸ਼ਲੀਲਤਾ ਫੈਲਾਉਣ ਦਾ ਦੋਸ਼ ਵੀ ਲਗਾਇਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਫਿਲਮ ਪਠਾਨ 25 ਜਨਵਰੀ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...