June 6, 2026, 3:22 pm
----------- Advertisement -----------
HomeNewsEntertainmentਸ਼ਾਹਰੁਖ ਖਾਨ ਦੇ ਫੈਨਜ਼ ਨੇ ਕੀਤਾ ਅਜਿਹਾ ਟਵੀਟ, ਦੇਖ ਕੇ ਅਦਾਕਾਰ ਦੇ...

ਸ਼ਾਹਰੁਖ ਖਾਨ ਦੇ ਫੈਨਜ਼ ਨੇ ਕੀਤਾ ਅਜਿਹਾ ਟਵੀਟ, ਦੇਖ ਕੇ ਅਦਾਕਾਰ ਦੇ ਛੁੱਟੇ ਪਸੀਨੇ

Published on

----------- Advertisement -----------

ਜੇਕਰ ਬਾਲੀਵੁੱਡ ਦੇ ਮੈਗਾ ਸੁਪਰਸਟਾਰ ਦੀ ਗੱਲ ਕਰੀਏ ਤਾਂ ਇਸ ‘ਚ ਸ਼ਾਹਰੁਖ ਖਾਨ ਦਾ ਨਾਮ ਜ਼ਰੂਰ ਸਾਮਿਲ ਹੋਵੇਗਾ। ਦੱਸ ਦਈਏ ਕਿ ਇਨ੍ਹੀਂ ਦਿਨੀਂ ਉਹ ਆਪਣੀ ਫਿਲਮ ‘ਪਠਾਨ’ ਦੀ ਸਫਲਤਾ ਨੂੰ ਲੈ ਕੇ ਕਾਫ਼ੀ ਚਰਚਾ ‘ਚ ਹੈ। ਇਸ ਫਿਲਮ ਲਈ ਉਨ੍ਹਾਂ ਨੇ 57 ਸਾਲ ਦੀ ਉਮਰ ‘ਚ ਸਿਕਸ ਪੈਕ ਬਣਾ ਕੇ ਆਪਣੇ ਲੁੱਕ ਨਾਲ ਸਭ ਨੂੰ ਪ੍ਰਭਾਵਿਤ ਕੀਤਾ ਸੀ।

25 ਜਨਵਰੀ ਨੂੰ ਰਿਲੀਜ਼ ਹੋਈ ‘ਪਠਾਣ’ ਨੇ ਦੁਨੀਆ ਭਰ ‘ਚ 1000 ਕਰੋੜ ਤੋਂ ਵੱਧ ਦੀ ਕਮਾਈ ਕੀਤੀ ਹੈ। ਬੀਤੇ ਦਿਨ ਹੀ ਇਹ ਫਿਲਮ ਆਪਣੀ ਕਲੈਕਸ਼ਨ ਨੂੰ ਲੈ ਕੇ ਚਰਚਾ ‘ਚ ਰਹੀ ਹੈ। ਹਾਲ ਹੀ ‘ਚ ਪਠਾਣ ਦੀ ਸਫਲਤਾ ਤੋਂ ਖੁਸ਼ ਸ਼ਾਹਰੁਖ ਖਾਨ ਨੇ  ਪ੍ਰਸ਼ੰਸਕਾਂ ਨਾਲ ਗੱਲਬਾਤ ਕੀਤੀ। ਅਦਾਕਾਰ ਨੇ ਟਵੀਟਰ ‘ਤੇ ਆਪਣੇ ਪ੍ਰਸ਼ੰਸਕਾਂ ਨਾਲ ਗੱਲਬਾਤ ਕੀਤੀ।

ਦੱਸ ਦਈਏ ਕਿ ਪਠਾਣ ‘ਚ ਸਿਕਸ ਪੈਕ ਐਬਸ ਨਾਲ ਸ਼ਾਹਰੁਖ ਖਾਨ ਦੀ ਬਾਡੀ ਦੇਖ ਕੇ ਫੈਨਜ਼ ਨੇ ਆਦਾਕਾਰ ਨੂੰ ਇੱਕ ਟਵੀਟ ਕੀਤਾ ਕਿ ਸ਼ਾਹਰੁਖ ਖਾਨ ਝੂਠ ਬੋਲ ਰਹੇ ਹਨ ਕਿ ਉਨ੍ਹਾਂ ਨੇ 57 ਸਾਲ ਦੀ ਉਮਰ ‘ਚ ਇਨ੍ਹੀਂ ਜਬਰਦਸਤ ਬਾਡੀ ਬਣਾਈ ਹੈ। ਇਹ ਸੰਭਵ ਨਹੀਂ ਹੈ ਕਿ ਉਸ ਦੀ ਉਮਰ 57 ਸਾਲ ਹੈ। ਹੁਣ ਮੈਂ ਉਸ ਦੇ ਖ਼ਿਲਾਫ਼ ਝੂਠ ਬੋਲਣ ਲਈ ਐਫਆਈਆਰ ਦਰਜ ਕਰ ਰਿਹਾ ਹਾਂ। ਪ੍ਰਸ਼ੰਸਕ ਨੇ ਟਵੀਟ ‘ਤੇ ਲਿਖਿਆ ਕਿ- “ ਖਾਨ ਸਾਬ ਮੈਂ ਤੁਹਾਡੇ ਖ਼ਿਲਾਫ਼ ਐਫਆਈਆਰ ਦਰਜ ਕਰਵਾ ਰਿਹਾ ਹਾਂ। ਇਹ ਵਿਅਕਤੀ ਝੂਠ ਬੋਲ ਰਿਹਾ ਹੈ ਕਿ ਉਹ 57 ਸਾਲ ਦਾ ਹੈ।”

ਦੱਸ ਦਈਏ ਕਿ ਉਨ੍ਹਾਂ ਦੇ ਇਸ ਟਵੀਟ ‘ਤੇ ਸ਼ਾਹਰੁਖ ਖਾਨ ਨੇ ਮਜ਼ਾਕੀਆਂ ਜਵਾਬ ਦਿੱਤਾ। ਸ਼ਾਹਰੁਖ ਖਾਨ ਨੇ ਕਿਹਾ ਕਿ, “ਯਾਰ ਨਾ ਕਰੋ। ਠੀਕ ਹੈ, ਮੈਂ ਮੰਨਦਾ ਹਾਂ ਕਿ ਮੈਂ 30 ਸਾਲ ਦਾ ਹਾਂ। ਹੁਣ ਮੈਂ ਤੁਹਾਨੂੰ ਸੱਚ ਦੱਸਦਾ ਹਾਂ… ਇਸੇ ਲਈ ਮੇਰੀ ਅਗਲੀ ਫਿਲਮ ਦਾ ਨਾਂ ਹੈ ਜਵਾਨ ਹੈ।   

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਤੇ ਚੰਡੀਗੜ੍ਹ ’ਚ ਗਰਮੀ ਕਰੇਗੀ ਬੁਰਾ ਹਾਲ, 6 ਦਿਨਾਂ ਲਈ ਹੀਟਵੇਵ ਦੀ ਚਿਤਾਵਨੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਤੇਜ਼ ਗਰਮੀ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ...

ਮਾਂ ਨਾਲ Sunny Deol ਦੀ ਭਾਵੁਕ ਤਸਵੀਰ ਵਾਇਰਲ, ਕੈਪਸ਼ਨ ਨੇ ਜਿੱਤਿਆ ਦਿਲ

ਬਾਲੀਵੁੱਡ ਅਦਾਕਾਰ Sunny Deol ਨੇ ਹਾਲ ਹੀ ਵਿੱਚ ਆਪਣੀ ਮਾਤਾ Prakash Kaur ਨਾਲ ਇੱਕ...

ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਗਾਇਕ ਗੁਰਦਾਸ ਮਾਨ, ਨਿੱਕੇ ਸਿੱਧੂ ਨੇ ਲਗਾਏ ਪੈਰੀਂ ਹੱਥ

ਪੰਜਾਬੀ ਸੰਗੀਤ ਉਦਯੋਗ ਵਿੱਚ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਪ੍ਰਸਿੱਧ ਗਾਇਕ ਗੁਰਦਾਸ ਮਾਨ, ਅੱਜ...

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

*ਚੰਡੀਗੜ੍ਹ, 11 ਮਾਰਚ 2026* :ਸੂਬੇ ਦੇ ਮਜ਼ਬੂਤ ਮੈਡੀਕਲ ਬੁਨਿਆਦੀ ਢਾਂਚੇ ਅਤੇ ਤੀਜੇ ਦਰਜੇ ਦੇ...

ਹਰਿਆਣਾ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਨਹੀਂ ਹੋਏ ਰੈਪਰ ਬਾਦਸ਼ਾਹ, ਗ੍ਰਿਫਤਾਰੀ ਦੇ ਜਾਰੀ ਹੋਏ ਹੁਕਮ

ਰੈਪਰ ਬਾਦਸ਼ਾਹ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਦੀ ਗ੍ਰਿਫਤਾਰੀ ਦੇ...

ਪਹਾੜਾਂ ‘ਚ ਫਿਰ ਬਦਲਿਆ ਮੌਸਮ, ਕਈ ਥਾਵਾਂ ‘ਤੇ ਹੋਈ ਬਰਫ਼ਬਾਰੀ, ਘੁੰਮਣ ਗਏ ਸੈਲਾਨੀ ਹੋਏ ਬਾਗੋ-ਬਾਗ

ਮਨਾਲੀ ਵਿਚ ਕਈ ਥਾਵਾਂ ‘ਤੇ ਬਰਫਬਾਰੀ ਹੋਈ ਹੈ, ਜਿਸ ਕਰਕੇ ਸੈਲਾਨੀਆਂ ਜੋ ਘੁੰਮਣ ਲਈ...

ਸਿੰਗਰ ਰਾਣਾ ਸਹੋਤਾ ‘ਤੇ ਹੋਇਆ ਹਮਲਾ, ਕਾਲੇ ਰੰਗ ਦੀ ਗੱਡੀ ‘ਚ ਸਵਾਰ ਲੋਕਾਂ ਨੇ ਚਲਾਈਆਂ ਗੋਲੀਆਂ

ਪੰਜਾਬ ਦੀ ਮਿਊਜਿਕ ਇੰਡਸਟਰੀ ਦੇ ਮਸ਼ਹੂਰ ਸਿੰਗਰ ਰਾਣਾ ਸਹੋਤਾ ‘ਤੇ ਨਵਾਂਸ਼ਹਿਰ ਨੇੜੇ ਅਣਪਛਾਤੇ ਹਮਲਾਵਰਾਂ...

ਰੈਪਰ ਬਾਦਸ਼ਾਹ ਦੇ ਨਵੇਂ ਗਾਣੇ ‘Tateeree’ ‘ਤੇ ਛਿੜਿਆ ਵਿਵਾਦ, ਬਾਲ ਅਤੇ ਮਹਿਲਾ ਕਮਿਸ਼ਨ ਨੂੰ ਦਿੱਤੀ ਗਈ ਸ਼ਿਕਾਇਤ

ਪੰਜਾਬੀ ਗਾਇਕ ਤੇ ਰੈਪਰ ਬਾਦਸ਼ਾਹ ਖਿਲਾਫ ਪਰਚਾ ਦਰਜ ਹੋਇਆ ਹੈ। ਸੂਤਰਾਂ ਅਨੁਸਾਰ ਪੰਚਕੂਲਾ ਦੇ...