August 1, 2026, 10:29 am
----------- Advertisement -----------
HomeNewsEntertainmentਸ਼ਾਹਿਦ ਕਪੂਰ ਨੇ ਖਰੀਦੀ ਨਵੀਂ ਮਰਸੀਡੀਜ਼ ਕਾਰ, ਕੀਮਤ ਜਾਣ ਕੇ ਹੋ ਜਾਓਗੇ...

ਸ਼ਾਹਿਦ ਕਪੂਰ ਨੇ ਖਰੀਦੀ ਨਵੀਂ ਮਰਸੀਡੀਜ਼ ਕਾਰ, ਕੀਮਤ ਜਾਣ ਕੇ ਹੋ ਜਾਓਗੇ ਹੈਰਾਨ

Published on

----------- Advertisement -----------

ਸ਼ਾਹਿਦ ਕਪੂਰ ਨੇ ਹਾਲ ਹੀ ‘ਚ ਆਪਣਾ 41ਵਾਂ ਜਨਮਦਿਨ ਸੈਲੀਬ੍ਰੇਟ ਕੀਤਾ ਹੈ। ਅਨੰਨਿਆ ਪਾਂਡੇ ਤੋਂ ਲੈ ਕੇ ਈਸ਼ਾਨ ਖੱਟਰ ਤੱਕ ਅਤੇ ਸਿਧਾਰਥ ਮਲਹੋਤਰਾ ਤੋਂ ਲੈ ਕੇ ਕਿਆਰਾ ਅਡਵਾਨੀ ਤੱਕ ਸਾਰੇ ਸਿਤਾਰੇ ਇਸ ਖਾਸ ਪਾਰਟੀ ‘ਚ ਸ਼ਾਮਲ ਹੋਏ। ਸ਼ਾਹਿਦ ਕਪੂਰ ਨੂੰ ਤਾਂ ਬਹੁਤ ਸਾਰੇ ਤੋਹਫੇ ਮਿਲੇ ਹੋਣਗੇ। ਪਰ ਸ਼ਾਹਿਦ ਕਪੂਰ ਨੇ ਆਪਣੇ ਆਪ ਨੂੰ ਇੱਕ ਮਰਸੀਡੀਜ਼ ਮੇਬੈਕ ਐਸ-ਕਲਾਸ ਗਿਫਟ ਕੀਤੀ ਹੈ ਅਤੇ ਇਸਦੀ ਕੀਮਤ ਲਗਭਗ ੩ ਕਰੋੜ ਰੁਪਏ ਹੈ।ਇਸ ਕਾਰ ਦੀ ਕੀਮਤ ਤਿੰਨ ਕਰੋੜ ਰੁਪਏ ਦੱਸੀ ਜਾਂਦੀ ਹੈ ।

ਸ਼ਾਹਿਦ ਕਪੂਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕੁਝ ਸਮਾਂ ਪਹਿਲਾਂ ਉਨ੍ਹਾਂ ਦੀ ਫ਼ਿਲਮ ‘ਕਬੀਰ ਸਿੰਘ’ ਨੇ ਕਾਫੀ ਸੁਰਖੀਆਂ ਵਟੋਰੀਆਂ ਸਨ । ਜਿਸ ਤੋਂ ਬਾਅਦ ਉਹ ਆਪਣੀ ਫ਼ਿਲਮ ‘ਜਰਸੀ’ ਨੂੰ ਲੈ ਕੇ ਚਰਚਾ ‘ਚ ਹਨ । ਸ਼ਾਹਿਦ ਕਪੂਰ ਦੇ ਨਾਲ ਉਨ੍ਹਾਂ ਦੀ ਪਤਨੀ ਮੀਰਾ ਕਪੂਰ ਵੀ ਇਸ ਗੱਡੀ ‘ਚ ਸਵਾਰ ਨਜ਼ਰ ਆਈ। ਤੁਹਾਨੂੰ ਦੱਸ ਦੇਈਏ ਕਿ ਸ਼ਾਹਿਦ ਕਪੂਰ ਕਾਰਾਂ ਅਤੇ ਬਾਈਕ ਦੇ ਬਹੁਤ ਸ਼ੌਕੀਨ ਹਨ। ਹਾਲ ਹੀ ‘ਚ ਉਹ ਆਪਣੀ ਸਪੋਰਟਸ ਬਾਈਕ ‘ਤੇ ਸਵਾਰ ਹੋ ਕੇ ਸ਼ੂਟਿੰਗ ਸੈੱਟ ‘ਤੇ ਪਹੁੰਚੀ। ਸ਼ਾਹਿਦ ਕਪੂਰ ਨੂੰ ਜਦੋਂ ਵੀ ਕੰਮ ਦੌਰਾਨ ਸਮਾਂ ਮਿਲਦਾ ਹੈ ਤਾਂ ਉਹ ਆਪਣੇ ਭਰਾ ਈਸ਼ਾਨ ਨਾਲ ਬਾਈਕ ਰਾਈਡ ‘ਤੇ ਨਿਕਲਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ*:ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ...

ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਨੂੰ ਮੁੜ ਚੁਣਨ ਦਾ ਮਨ ਬਣਾ ਚੁੱਕੇ ਹਨ, ਕਾਂਗਰਸ ਸਿਰਫ਼ ਆਪਸ ਵਿੱਚ ਹੀ ਲੜ ਰਹੀ ਹੈ: ਬਲਤੇਜ ਪੰਨੂ

*ਚੰਡੀਗੜ੍ਹ 31 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ...

ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ...

ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੁਹਾਲੀ (ਐਸ.ਏ.ਐਸ. ਨਗਰ), 31 ਜੁਲਾਈ,2026*:ਇੱਥੇ "ਹਰਿ ਹਰਿ ਮਹਾਦੇਵ" ਦੇ ਜੈਕਾਰਿਆਂ ਅਤੇ ਅਲੌਕਿਕ ਮਾਹੌਲ ਵਿਚਕਾਰ...

ਸ਼ਾਹਕੋਟ ‘ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ...

ਸੜਕ ਹਾਦਸੇ 'ਚ ਜਾਨ ਗੁਆਉਣ ਵਾਲੇ ਇੱਕ ਕਿਸਾਨ ਦੇ ਪਰਿਵਾਰ ਨੂੰ ਮੋਟਰ ਐਕਸੀਡੈਂਟ ਕਲੇਮ...

35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

ਚੰਡੀਗੜ੍ਹ (30 ਜੁਲਾਈ 2026)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼

ਗੁਜਰਾਤ ਦੇ ਰਾਜਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ...